ਆਈ ਤਾਜ਼ਾ ਵੱਡੀ ਖਬਰ ;
ਜਿੱਥੇ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਸੀ ਅਤੇ ਵੱਖ-ਵੱਖ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦੇ ਸੰਭਾਲੇ ਗਏ ਸਨ। ਉਥੇ ਹੀ ਵੱਖ ਵੱਖ ਵਿਭਾਗ ਤੇ ਤੈਨਾਤ ਇਨ੍ਹਾਂ ਵੱਲੋਂ ਜਿੱਥੇ ਆਪਣੇ ਕੰਮਕਾਜ ਲਗਾਤਾਰ ਤਨਦੇਹੀ ਨਾਲ ਕੀਤੇ ਜਾ ਰਹੇ ਹਨ। ਉਥੇ ਹੀ ਬੀਤੇ ਦਿਨੀਂ ਸਿਹਤ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਕਾਂਗਰਸ ਦੇ ਕਈ ਵਿਧਾਇਕਾਂ ਨੂੰ ਇਸ ਸਮੇਂ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਦੇ ਹੇਠ ਦੋਸ਼ੀ ਦਰਸਾਉਂਦੇ ਹੋਏ ਕਾਬੂ ਕੀਤਾ ਗਿਆ ਹੈ। ਉਥੇ ਹੀ ਕਈ ਸਾਬਕਾ ਵਿਧਾਇਕਾਂ ਦੇ ਸਿਰਾਂ ਉਪਰ ਵੀ ਤਲਵਾਰ ਲਟਕ ਰਹੀ ਹੈ। ਅੱਜ ਇਥੇ ਪੰਜਾਬ ਸਰਕਾਰ ਵੱਲੋਂ ਅਜਿਹੇ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਕਾਬੂ ਕੀਤਾ ਗਿਆ ਹੈ ਜਿਸ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਸੀ ਜਦੋਂ ਉਸ ਤੋਂ ਪਹਿਲਾਂ ਇਕ ਨੌਜਵਾਨ ਦੇ ਸਮਾਗਮ ਦੌਰਾਨ ਥੱਪੜ ਮਾਰ ਦਿੱਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਜਿਥੇ ਲਗਾਤਾਰ ਸਾਬਕਾ ਵਿਧਾਇਕਾਂ ਦੇ ਉਪਰ ਸ਼ਿਕੰਜਾ ਕੱਸੇ ਜਾ ਰਹੇ ਹਨ ਉਥੇ ਹੀ ਨਜਾਇਜ਼ ਮਾਇਨਿਗ ਦੇ ਮਾਮਲੇ ਵਿਚ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਜੀਲੈਂਸ ਬਿਊਰੋ ਦੀ ਚਪੇਟ ਵਿਚ ਆ ਸਕਦੇ ਹਨ। ਜਿੱਥੇ ਉਨ੍ਹਾਂ ਦੇ ਇੱਕ ਨਜ਼ਦੀਕੀ ਰਿਸ਼ਤੇਦਾਰ ਨੂੰ ਵੀ 10 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉੱਥੇ ਹੀ ਹੁਣ ਜੰਗਲਾਤ ਜ਼ਮੀਨ ਉਪਰ ਪੌਦੇ ਅਤੇ ਦਰੱਖਤਾਂ ਦਾ ਨੁਕਸਾਨ ਕੀਤਾ ਗਿਆ ਸੀ। ਜਿਥੇ ਨਾਜਾਇਜ਼ ਮਾਈਨਿੰਗ ਦੇ ਵਿੱਚ ਵੀ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਸਬੂਤ ਵਿਜੀਲੈਂਸ ਟੀਮ ਦੇ ਹੱਥ ਲੱਗੇ ਹਨ।
ਇਸ ਨੂੰ ਸਰਕਾਰ ਵੱਲੋਂ ਜਿਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਚਮਕੌਰ ਸਾਹਿਬ ਦੇ ਪਿੰਡ ਚਾਂਦਪੁਰ ਵਿੱਚ ਵੀ ਜਿੱਥੇ ਜੰਗਲਾਤ ਅਧੀਨ ਨੋਟੀਫਾਈ ਭੂਮੀ ਤੋਂ ਨਾਜਾਇਜ਼ ਰੇਤ ਕੱਢਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਥੇ ਬਹੁਤ ਸਾਰੇ ਦਰੱਖਤਾਂ ਅਤੇ ਪੌਦਿਆਂ ਨੂੰ ਨੁਕਸਾਨ ਹੋਇਆ ਸੀ।
ਜਿੱਥੇ ਇਹ ਸਭ ਕੁਝ ਪੰਜਾਬ ਕੁਦਰਤੀ ਵਣੀਕਰਣ ਪ੍ਰਧਾਨ ਅਤੇ ਯੋਜਨਾ ਅਥਾਰਟੀ ਪ੍ਰੋਗਰਾਮ ਦੇ ਤਹਿਤ ਦਰੱਖਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਲਾਹਕਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਉਸ ਜਗ੍ਹਾ ਤੋਂ ਇੱਕ ਜੇ ਸੀ ਬੀ ਮਸ਼ੀਨ ਅਤੇ ਲੈ ਮਸ਼ੀਨ ਵੀ ਬਰਾਮਦ ਕੀਤੀ ਗਈ ਹੈ, ਜਿੱਥੇ ਰੇਤ ਦੀ ਨਜਾਇਜ਼ ਮਾਇਨਿੰਗ ਕੀਤੀ ਜਾ ਰਹੀ ਸੀ।
Home ਤਾਜਾ ਖ਼ਬਰਾਂ ਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਚੰਨੀ ਲਈ ਆਈ ਵੱਡੀ ਮਾੜੀ ਖਬਰ, ਵਿਜੀਲੈਂਸ ਕਰ ਰਹੀ ਜਾਂਚ- ਫਸ ਸਕਦੇ ਲਪੇਟੇ ਚ
ਤਾਜਾ ਖ਼ਬਰਾਂ
ਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਚੰਨੀ ਲਈ ਆਈ ਵੱਡੀ ਮਾੜੀ ਖਬਰ, ਵਿਜੀਲੈਂਸ ਕਰ ਰਹੀ ਜਾਂਚ- ਫਸ ਸਕਦੇ ਲਪੇਟੇ ਚ
Previous Postਕੇਂਦਰ ਵਲੋਂ ਸਰਕਾਰੀ ਮੁਲਾਜਮਾਂ ਲਈ ਆਈ ਵੱਡੀ ਖਬਰ, ਇਸ ਚੀਜ ਦੀ ਵਰਤੋਂ ਤੇ ਰੋਕ ਲਾਉਣ ਦੇ ਦਿੱਤੇ ਨਿਰਦੇਸ਼
Next Postਸਾਧੂ ਸਿੰਘ ਧਰਮਸੋਤ ਤੋਂ ਬਾਅਦ ਇਸ ਸਾਬਕਾ ਕਾਂਗਰਸੀ ਵਿਧਾਇਕ ਨੂੰ ਇਸ ਮਾਮਲੇ ਚ ਕੀਤਾ ਗਿਆ ਗ੍ਰਿਫਤਾਰ