ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਆਈ ਵੱਡੀ ਖਬਰ, ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਬਹੁਤ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵਿੱਚ ਆਪਣੀ ਪਾਰਟੀ ਪ੍ਰਤੀ ਨਾਰਾਜ਼ਗੀ ਦੇਖੀ ਜਾ ਰਹੀ ਹੈ ਅਤੇ ਇਕ ਦੂਸਰੇ ਉਪਰ ਹਾਰ ਦੇ ਕਾਰਨਾਂ ਦੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਜਿਥੇ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਉੱਥੇ ਹੀ ਉਹਨਾਂ ਵੱਲੋਂ ਬੀਤੇ ਦਿਨੀਂ ਆਪਣੇ ਪਟਿਆਲਾ ਦੇ ਗ੍ਰਹਿ ਸਥਾਨ ਵਿਖੇ ਸਾਰੇ ਸਾਬਕਾ ਵਿਧਾਇਕਾਂ ਨੂੰ ਦਾਅਵਤ ਦਿੱਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਫਿਰ ਤੋਂ ਪ੍ਰਧਾਨ ਬਣਨ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਵਿਚ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਬਣਿਆ ਹੋਇਆ ਇਹ ਕਾਟੋ ਕਲੇਸ਼ ਲਗਾਤਾਰ ਜਾਰੀ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਹਾਰ ਹੋਈ ਹੈ ਅਤੇ ਵਿਰੋਧੀ ਪਾਰਟੀ ਦੇ ਤੌਰ ਤੇ ਕਾਂਗਰਸ ਪਾਰਟੀ ਕਾਇਮ ਹੈ। ਉੱਥੇ ਹੀ ਹੁਣ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਲਾਕਾਤ ਕੀਤੀ ਗਈ ਹੈ।

ਉਥੇ ਹੀ ਇਹ ਕਿਆਸਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ ਕਿ ਜਿੱਥੇ ਪੰਜਾਬ ਦੀ ਸਿਆਸਤ ਵਿਚ ਸ਼ੁਰੂ ਹੋਏ ਕਾਟੋ-ਕਲੇਸ਼ ਉਪਰ ਵੀ ਇਸ ਮੁਲਾਕਾਤ ਦੌਰਾਨ ਵਿਚਾਰ ਚਰਚਾ ਕੀਤੀ ਗਈ ਹੈ। ਉਥੇ ਹੀ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਅਤੇ ਕਾਂਗਰਸ ਦੀ ਪ੍ਰਧਾਨਗੀ ਦੇ ਮਾਮਲੇ ਨੂੰ ਲੈ ਕੇ ਵੀ ਚਰਚਾ ਹੋਈ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਬੀਤੇ ਕੱਲ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਦਿੱਲੀ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਥੇ ਹੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਚਕਾਰ ਵਿਧਾਨਸਭਾ ਚੋਣਾਂ ਦੀ ਹੋਈ ਹਾਰ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਜਿੱਥੇ ਪੰਜਾਬ ਦੇ ਮੁੱਦਿਆਂ ਉੱਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਗੱਲਬਾਤ ਕੀਤੀ ਗਈ ਹੈ।