ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਚੰਗੀ ਖਬਰ, ਮਿਲ ਰਹੀਆਂ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿੱਥੇ ਕਾਂਗਰਸ ਵਿਚ ਹੋ ਰਿਹਾ ਕਾਟੋ ਕਲੇਸ਼ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਹੈ ਅਤੇ ਹੁਣ ਪੰਜਾਬ ਵਿਚ ਬਹੁਤ ਸਾਰੇ ਮੰਤਰੀ ਅਤੇ ਵਿਧਾਇਕ ਕਾਂਗਰਸ ਪਾਰਟੀ ਤੋਂ ਵੱਖ ਹੋ ਚੁੱਕੇ ਸਨ। ਪਰ ਉਨ੍ਹਾਂ ਦੀ ਕਾਂਗਰਸ ਪਾਰਟੀ ਵਿਚ ਲਗਾਤਾਰ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਉੱਥੇ ਹੀ ਸਾਬਕਾ ਵਿਧਾਇਕ ਕਾਂਗਰਸ ਦੀ ਹਾਰ ਦਾ ਦੋਸ਼ ਇਕ-ਦੂਸਰੇ ਉਪਰ ਲਗਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਚੰਗੀ ਖਬਰ, ਜਿਸ ਕਾਰਨ ਉਨ੍ਹਾਂ ਨੂੰ ਮਿਲ ਰਹੀਆਂ ਵਧਾਈਆਂ।

ਇਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਉੱਥੇ ਹੀ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ। ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਉਹ ਹਾਰ ਗਏ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਦੀ 5 ਸਾਲਾ ਪੜਦੋਹਤੀ ਨੇ ਦਿੱਲੀ ਹੋਰਸ ਆ ਵਿਚ 3 ਮੈਡਲ ਜਿੱਤੇ ਹਨ।

ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ 5 ਸਾਲਾ ਪੜਦੋਹਤੀ ਨੇ ਦਿੱਲੀ ਹੋਰਸ ਆ ਵਿਚ 3 ਮੈਡਲ ਜਿੱਤ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ ਉਥੇ ਹੀ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਉਪਰ ਆਪ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੀ ਪਤਨੀ ਤੇ ਐੱਮ ਪੀ ਪ੍ਰਨੀਤ ਕੌਰ ਨੇ ਲੋਕਾਂ ਨਾਲ ਸਾਂਝੀ ਕੀਤੀ ਹੈ।

ਜਿੱਥੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ 5 ਸਾਲਾ ਪੜਦੋਹਤੀ ਨੇ ਦਿੱਲੀ ਹੋਰਸ ਸ਼ੋਅ ਵਿਚ 3 ਮੈਡਲ ਜਿੱਤੇ ਅਤੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀ 5 ਸਾਲਾ ਪੜਦੋਹਤੀ ਰੁਦਰਾਕਸ਼ ਨਾਂ ਦੀ ਇਸ ਨੰਨ੍ਹੀ ਪਰੀ ਨੇ 1 ਗੋਲਡ ਅਤੇ 2 ਸਿਲਵਰ ਮੈਡਲ ਜਿੱਤੇ ,ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਆਪ ਸਾਂਝੀ ਕੀਤੀ ਹੈ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ ਜਾ ਰਹੀ ਹੈ।