ਪੰਜਾਬ ਪੁਲਸ ਦੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਉਹ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਿੱਚ ਸਹਾਈ ਹੁੰਦੇ ਹਨ, ਉੱਥੇ ਹੀ ਬਹੁਤ ਸਾਰੇ ਵਾਹਨ ਹਾਦਸਿਆਂ ਦੀ ਵਜ੍ਹਾ ਵੀ ਬਣ ਜਾਂਦੇ ਹਨ। ਇਨ੍ਹਾਂ ਹੋਣ ਵਾਲੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ। ਜਿਸ ਦਾ ਖ-ਮਿ-ਆ-ਜਾ ਪਿੱਛੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਕਈ ਲੋਕ ਜੋ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਨ੍ਹਾਂ ਦੇ ਪਰਿਵਾਰ ਵਿੱਚ ਕੋਈ ਹੋਰ ਮੈਂਬਰ ਆਮਦਨ ਵਾਲਾ ਨਹੀਂ ਹੁੰਦਾ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਜਾਂਦਾ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਕਈ ਖਬਰਾਂ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਨਿੱਤ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੇ ਬਹੁਤ ਸਾਰੇ ਪਰਿਵਾਰਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਣਗਿਣਤ ਅਜਿਹੇ ਹਾਦਸੇ ਸਾਹਮਣੇ ਆ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ। ਹਰ ਰੋਜ਼ ਹੀ ਸੜਕ ਹਾਦਸਿਆਂ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿੱਥੇ ਸਰਕਾਰ ਵੱਲੋਂ ਸੜਕੀ ਆਵਾਜਾਈ ਲਈ ਕਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦਾ ਸ਼ਿਕਾਰ ਕਈ ਲੋਕ ਹੋ ਰਹੇ ਹਨ। ਹੁਣ ਪੰਜਾਬ ਪੁਲਸ ਦੇ ਨੌਜਵਾਨ ਨੂੰ ਇਸ ਤਰ੍ਹਾਂ ਮੌਤ ਮਿਲੀ ਹੈ ਕਿ ਦੇਖਣ ਵਾਲਿਆਂ ਦੀਆਂ ਧਾਹਾਂ ਨਿਕਲ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਕਸਬਾ ਸੁਰਸਿੰਘ ਵਿਖੇ ਇੱਕ ਪੁਲਸ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਹੈ

ਜਦੋਂ ਕਾਂਸਟੇਬਲ ਸਰਬਜੀਤ ਸਿੰਘ ਆਪਣੀ ਡਿਊਟੀ ਦੌਰਾਨ ਪਿੰਡ ਸੁਰਸਿੰਘ ਦੇ ਬੱਸ ਅੱਡੇ ਤੇ ਜਾ ਰਿਹਾ ਸੀ ਤਾਂ ਉਸ ਦੀ ਕਾਰ ਇਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਈ। ਉਸਦੇ ਨਾਲ ਹੀ ਸਿਪਾਹੀ ਗੁਰਪਾਲ ਸਿੰਘ ਆਪਣੇ ਮੋਟਰ ਸਾਈਕਲ ਤੇ ਪਹੁੰਚਿਆ ਤਾਂ ਵੇਖਿਆ ਕਿ ਕਾਂਸਟੇਬਲ ਸਰਬਜੀਤ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਚੁੱਕੀ ਹੈ। ਤਾਂ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉਥੋਂ ਉਸ ਨੂੰ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਸ ਆਈ ਮਲਕੀਤ ਸਿੰਘ ਵੱਲੋਂ ਥਾਣਾ ਭਿੱਖੀਵਿੰਡ ਵਿੱਚ ਮੌਜੂਦ ਸੀ ਜਿਸ ਵੱਲੋਂ ਐਸਐਚਓ ਨੂੰ ਫੋਨ ਕਰਕੇ ਪਿੰਡ ਸੁਰਸਿੰਘ ਵਿਖੇ ਪੁਲਿਸ ਭੇਜਣ ਦਾ ਆਖਿਆ ਗਿਆ ਸੀ।