ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਹੁੰਦਾ। ਆਉਣ ਵਾਲੇ ਦਿਨਾਂ ਵਿਚ ਕੁਝ ਤਿਉਹਾਰਾ ਨੂੰ ਵੇਖਦੇ ਹੋਏ ਜ਼ਿਲਿਆ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਸੀ। ਇਸ ਤਰ੍ਹਾਂ ਹੀ ਵਿਆਹ-ਸ਼ਾਦੀਆਂ ਅਤੇ
ਹੋਰ ਪ੍ਰੋਗਰਾਮਾਂ ਵਿਚ ਲੋਕਾਂ ਦੀ ਵਧੇਰੇ ਗਿਣਤੀ ਤੇ ਪਾਬੰਦੀ ਲਗਾਈ ਸੀ । ਇਸ ਤੋਂ ਇਲਾਵਾ ਕਰੋਨਾ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪੰਜਾਬ ਸਰਕਾਰ ਦੀ ਵਧੀ ਚਿੰਤਾ ਹੁਣ 19 ਅਪ੍ਰੈਲ ਤੋਂ ਇਨ੍ਹਾਂ ਵੱਲੋਂ ਬਾਈਕਾਟ ਦਾ ਵੱਡਾ ਐਲਾਨ ਹੋ ਗਿਆ ਹੈ ਮੰਗਾਂ ਨਾ ਮਨੀਆਂ ਜਾਣ ਤੇ । ਸੂਬੇ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾ ਦਿਤੀਆਂ ਜਾ ਰਹੀਆਂ ਹਨ। ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋ
ਜ਼ਿਲ੍ਹੇ ਦੇ ਮਾਲ ਅਫਸਰਾਂ ਜਿਨ੍ਹਾਂ ਵਿੱਚ ਜ਼ਿਲ੍ਹਾ ਰੈਵੇਨਿਊ ਅਫਸਰ ਮੁਕੇਸ਼ ਕੁਮਾਰ, ਤਹਿਸੀਲਦਾਰ ਲਛਮਣ ਸਿੰਘ ਅਤੇ ਮਨਜੀਤ ਸਿੰਘ, ਅਤੇ ਤਹਿਸੀਲਦਾਰ ਅਤੇ ਹੋਰ ਅਧਿਕਾਰੀਆਂ ਵੱਲੋਂ ਪੰਜਾਬ ਦੇ ਮਾਲ ਮੰਤਰੀ ਦੇ ਨਾਂ ਤੇ ਮੰਗ ਪੱਤਰ ਜਾਰੀ ਕੀਤਾ ਗਿਆ। ਜਿਸ ਵਿੱਚ ਲਿਖਿਆ ਗਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਸਿੱਧੇ ਤੌਰ ਤੇ ਰੇਡ ਕਰਕੇ ਕਿਸੇ ਵੀ ਅਧਿਕਾਰੀ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਮੰਗ ਪੱਤਰ ਵਿਚ
ਕਿਹਾ ਗਿਆ ਹੈ ਕਿ ਮਾਲ ਅਧਿਕਾਰੀਆਂ ਦੀਆਂ ਮੁ-ਸ਼-ਕਿ-ਲਾਂ ਨੂੰ ਦੂਰ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਮੁੱਖ ਤੌਰ ਤੇ ਮਾਲ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਸਮੇਂ ਸਰਕਾਰੀ ਗੱਡੀਆਂ, ਗ-ਨ-ਮ-ਨ ਦੇਣਾ, ਸਕਿਓਰਟੀ, ਤੇਲ ਦੀ ਸੁਵਿਧਾ, ਇੰਨਕਰੀਮੈਂਟ ਦੇਣਾਂ ਆਦਿ ਮੁੱਖ ਮੰਗਾਂ ਸ਼ਾਮਲ ਹਨ। ਉਥੇ ਹੀ ਮੰਗ ਪੱਤਰ ਦਿੰਦੇ ਹੋਏ ਕਿਹਾ ਗਿਆ ਹੈ ਕਿ ਸਰਕਾਰ ਨੇ ਮਾਲ ਅਫਸਰਾ ਦੀ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ। ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 19 ਤਰੀਕ ਤੋਂ ਕੰਮ ਦਾ ਬਾਈਕਾਟ ਕਰਨਗੇ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ
Next Postਕੇਂਦਰ ਸਰਕਾਰ ਵਲੋਂ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਇਹਨਾਂ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ