ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਵੱਡੀ ਰਾਹਤ ਦਿੰਦੇ ਕੀਤਾ ਇਹ ਐਲਾਨ, ਖੁਦ CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਜਾਣਕਰੀ

ਆਈ ਤਾਜ਼ਾ ਵੱਡੀ ਖਬਰ 

ਹੁਣ ਤੱਕ ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਕਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੀ ਬਹੁਤ ਸਾਰੇ ਫੈਸਲੇ ਕੀਤੇ ਗਏ ਹਨ ਜਿਸ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋ ਸਕੇ। ਹੁਣ ਪੰਜਾਬ ਚ ਸਰਕਾਰ ਵਲੋਂ ਕਿਸਾਨਾਂ ਲਈ ਵੱਡੀ ਰਾਹਤ ਦਿੰਦੇ ਇਹ ਕੀਤਾ ਐਲਾਨ, ਖੁਦ CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਲਈ ਬਹੁਤ ਸਾਰੀਆਂ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਹੁਣ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਇਹ ਰਾਹਤ ਦਿਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ ਜੋ ਹੁਣ ਤੱਕ ਟਿਊਬਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਸਨ।

ਇਸ ਬਾਰੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਹੋਇਆ ਕਿਸਾਨਾਂ ਨੇ ਇਸ ਮਿਆਦ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਜੋ ਹੁਣ 15 ਸਤੰਬਰ ਕੀਤੇ ਜਾਣ ਨਾਲ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਾਰੀ ਕੀਤੀ ਗਈ ਇਸ ਤਰੀਕ ਤੱਕ ਵੱਧ ਤੋਂ ਵੱਧ ਇਸ ਸਕੀਮ ਦਾ ਫਾਇਦਾ ਲਿਆ ਜਾਵੇ। ਹੁਣ ਤੱਕ 1.28 ਲੱਖ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ 123 ਕਰੋੜ ਰੁਪਏ ਦੀ ਬੱਚਤ ਹੋਈ ਹੈ। ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਵੀ ਕਟੌਤੀ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖੁਸ਼ੀ-ਖੁਸ਼ੀ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ। ਭਗਵੰਤ ਮਾਨ ਮੁਖ ਮੰਤਰੀ ਪੰਜਾਬ ਵੱਲੋਂ ਲਏ ਗਏ ਇਸ ਫੈਸਲੇ ਤੇ ਨਾਲ ਜਿੱਥੇ ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੂੰ ਰਾਹਤ ਮਿਲੀ ਹੈ। ਉਥੇ ਹੀ ਪੰਜਾਬ ਦੇ ਕਿਸਾਨਾਂ ਵਿੱਚ ਅਥਾਹ ਖੁਸ਼ੀ ਵੀ ਦੇਖੀ ਜਾ ਰਹੀ ਹੈ।