ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਹਨ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ। ਚੋਣਾਂ ਦੇ ਦੌਰਾਨ ਜਿੱਥੇ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਗਿਆ ਹੈ ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕਰ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ, ਹੋਵੇਗਾ ਇਹ ਫਾਇਦਾ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੇ ਜਿਥੇ ਕਈ ਬਦਲਾਅ ਦੇਖੇ ਗਏ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਸੁਧਾਰ ਕਰਨ ਵਾਸਤੇ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਖਿਡਾਰੀਆਂ ਲਈ ਜਨਮ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ ਜਿਥੇ ਇਸ ਮਾਨ ਸਰਕਾਰ ਵੱਲੋਂ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ ਗਈ ਹੈ। ਉਥੇ ਹੀ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਆਖਿਆ ਗਿਆ ਹੈ ਕਿ ਹੁਣ ਖਿਡਾਰੀਆਂ ਦੀ ਉਮਰ ਤੈਅ ਕਰਨ ਵਾਸਤੇ ਸਕੂਲ ਰਿਕਾਰਡ ਦੇ ਅਧਾਰ ਤੇ ਕੀਤੀ ਜਾਵੇਗੀ।
ਜਨਮ ਸਰਟੀਫਿਕੇਟ ਦੀ ਸ਼ਰਤ ਨੂੰ ਹੁਣ ਲੈ ਕੇ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਕੀਤਾ ਗਿਆ ਹੈ। ਕਿਉਂਕਿ ਬਹੁਤ ਸਾਰੇ ਖਿਡਾਰੀਆਂ ਦੀ ਉਮਰ ਨੂੰ ਲੈ ਕੇ ਕਈ ਤਰ੍ਹਾਂ ਦੇ ਵਿਵਾਦ ਵੀ ਖੇਡਾਂ ਦੇ ਦੌਰਾਨ ਸਾਹਮਣੇ ਆਉਂਦੇ ਹਨ। ਜਿਥੇ ਕੁਝ ਖਿਡਾਰੀਆਂ ਦੀ ਉਮਰ ਛੋਟੀ -ਵੱਡੀ ਹੋਣ ਦੇ ਦੌਰਾਨ ਅਜਿਹੀਆਂ ਵਿਵਾਦਤ ਘਟਨਾਵਾਂ ਵਾਪਰਦੀਆਂ ਹਨ।
ਉੱਥੇ ਹੀ ਇਕ ਉਮਰ ਨੂੰ ਲੈ ਕੇ ਪੈਦਾ ਹੋਣ ਵਾਲੇ ਝਮੇਲਿਆਂ ਨੂੰ ਖਤਮ ਕਰਨ ਵਾਸਤੇ ਹੀ ਖਿਡਾਰੀਆਂ ਵਾਸਤੇ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਿੱਥੇ ਹੁਣ ਘੱਟ ਅਤੇ ਵੱਧ ਉਮਰ ਦੇ ਬੱਚੇ ਖੇਡ ਸਕਣਗੇ। ਕਿਉਂਕਿ ਕੁਝ ਬੱਚਿਆਂ ਦੀ ਉਮਰ ਘੱਟ ਹੋਣ ਦੇ ਚਲਦਿਆਂ ਹੋਇਆਂ ਅਤੇ ਕੁਝ ਦੀ ਵੱਧ ਹੋਣ ਦੇ ਚੱਲਦਿਆਂ ਹੋਇਆਂ ਖਿਡਾਰੀਆਂ ਨੂੰ ਲੈ ਕੇ ਕਈ ਤਰਾਂ ਦੀਆਂ ਸ਼ਿਕਾਇਤਾਂ ਵੀ ਪੇਸ਼ ਆਉਂਦੀਆਂ ਹਨ। ਮਾਨ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
Previous Postਇਥੇ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਹੋਈ 2 ਦੀ ਮੌਤ ਅਤੇ ਕਈ ਜਖਮੀ
Next Postਸੋਨੂ ਸੂਦ ਨੇ ਇਕ ਵਾਰ ਫੇਰ ਕੀਤਾ ਪੁੰਨ ਵਾਲਾ ਕੰਮ, ਹਰੇਕ ਕੋਈ ਕਹਿ ਰਿਹਾ ਮਸੀਹਾ