ਪੰਜਾਬ ਸਰਕਾਰ ਵਲੋਂ ਹੁਣ 1 ਜੁਲਾਈ ਤੋਂ 31 ਜੁਲਾਈ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਸਖਤ ਆਦੇਸ਼ ਲਾਗੂ ਕੀਤੇ ਗਏ ਸਨ ।ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਕਰੋਨਾ ਤੋਂ ਬਚਾਅ ਰੱਖਣ ਵਾਸਤੇ ਸਰਕਾਰ ਵੱਲੋਂ ਜਿਥੇ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉੱਥੇ ਹੀ ਬਹੁਤ ਸਾਰੇ ਕਰਮਚਾਰੀਆਂ ਨੂੰ ਭਾਰੀ ਪ੍ਰੇ-ਸ਼ਾ-ਨੀ-ਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਹੋਲੀ ਹੋਲੀ ਢਿੱਲ ਦਿੱਤੀ ਜਾ ਰਹੀ ਹੈ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ ਅਤੇ ਲੋਕ ਆਮ ਵਾਂਗ ਜੀਵਨ ਮੁੜ ਤੋਂ ਸ਼ੁਰੂ ਕਰ ਸਕਣ।

ਹੁਣ ਪੰਜਾਬ ਸਰਕਾਰ ਵਲੋਂ ਹੁਣ 1 ਜੁਲਾਈ ਤੋਂ 31 ਜੁਲਾਈ ਤੱਕ ਲਈ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ ਅਤੇ ਅਹੁਦਿਆਂ ਤੇ ਤਾਇਨਾਤ ਕਰਮਚਾਰੀ ਲੋਕਾਂ ਨੂੰ ਸੇਵਾਵਾਂ ਮੁਹਈਆ ਕਰਵਾਈਆ ਜਾ ਸਕਣ। ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਬਦਲੀਆਂ/ਤਾਇਨਾਤੀਆਂ ਬਾਰੇ ਅਹਿਮ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਜਿਸ ਬਾਰੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਕਰੋਨਾ ਦੇ ਕਾਰਨ ਜਿੱਥੇ ਬਦਲੀਆਂ ਤੇ ਤਾਇਨਾਤੀਆਂ ਨੂੰ ਰੋਕ ਦਿੱਤਾ ਗਿਆ ਸੀ। ਉੱਥੇ ਹੀ ਹੁਣ ਮਿਲੀ ਜਾਣਕਾਰੀ ਦੇ ਮੁਤਾਬਕ 1 ਜੁਲਾਈ ਤੋਂ 31 ਜੁਲਾਈ ਤੱਕ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਜਾਣਗੀਆਂ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਕਾਰਨ ਬਦਲੀਆਂ ਘੱਟ ਤੋਂ ਘੱਟ ਕੀਤੀਆਂ ਜਾਣ। ਜਿਸ ਦਾ ਫਾਇਦਾ ਉਨ੍ਹਾਂ ਕਰਮਚਾਰੀਆਂ ਨੂੰ ਹੋਵੇਗਾ ਜੋ ਬਦਲੀਆਂ ਅਤੇ ਤੈਨਾਤੀਆਂ ਲਈ ਇੰਤਜ਼ਾਰ ਕਰ ਰਹੇ ਸਨ।

31 ਜੁਲਾਈ ਤੋਂ ਬਾਅਦ ਆਮ ਬਦਲੀਆਂ ਅਤੇ ਤਾਇਨਾਤੀਆਂ ‘ਤੇ ਪੂਰੀ ਤਰ੍ਹਾਂ ਰੋਕ ਹੋਵੇਗੀ। ਸਰਕਾਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ 1 ਜੁਲਾਈ ਤੋਂ 31 ਜੁਲਾਈ ਤੱਕ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਅਤੇ ਤਾਇਨਾਤੀਆਂ ਦੀਆਂ ਤਾਰੀਖ਼ਾਂ ਬਾਰੇ ਅਹਿਮ ਹੁਕਮ ਕਰਮਚਾਰੀਆਂ ਦੇ ਹਿਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਾਰੀ ਕੀਤੇ ਗਏ ਹਨ।