ਪੰਜਾਬ: ਸੇਬਾਂ ਦੇ ਭਰੇ 2 ਟਰੱਕਾਂ ਅਤੇ 1 ਕਾਰ ਚ ਹੋਈ ਅਜਿਹੀ ਚੀਜ ਬਰਾਮਦ, ਦੇਖ ਹਰੇਕ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਲੁੱਟ ਖੋਹ ਦੇ ਮਾਮਲਿਆਂ ਨੂੰ ਠੱਲ ਪਾਉਣ ਵਾਸਤੇ ਜਿਥੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਪੁਲਿਸ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਪੰਜਾਬ ਵਿੱਚ ਲਗਾਤਾਰ ਹੀ ਨਸ਼ੇ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਵੀ ਹੋਈ ਹੈ। ਇਸ ਸਭ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਲਗਾਤਾਰ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਵੱਲੋਂ ਨਸ਼ਿਆਂ ਦੀ ਤਸਕਰੀ ਕੀਤੀ ਜਾਂਦੀ ਹੈ। ਸਰਹੱਦੀ ਖੇਤਰਾਂ ਦੇ ਵਿੱਚ ਜਿੱਥੇ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਲੈ ਕੇ ਸਰਕਾਰ ਵੱਲੋਂ ਸਖਤੀ ਵਰਤੀ ਜਾ ਰਹੀ ਹੈ।

ਉਥੇ ਹੀ ਕਈ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਹੁਣ ਸੇਬਾ ਦੇ ਭਰੇ ਦੋ ਟਰੱਕ ਅਤੇ ਕਾਰ ਵਿਚ ਅਜਿਹੀ ਚੀਜ਼ ਬਰਾਮਦ ਹੋਈ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਰਹੱਦੀ ਖੇਤਰ ਪਠਾਨਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਵੱਲੋਂ ਜੰਮੂ-ਕਸ਼ਮੀਰ ਵੱਲੋਂ ਲਿਆਂਦੀ ਜਾ ਰਹੀ ਭੁੱਕੀ ਦਾ ਪਰਦਾਫਾਸ਼ ਕੀਤਾ ਗਿਆ ਹੈ ਜਿਥੇ ਕੁਝ ਨਸ਼ਾ ਤਸਕਰਾਂ ਵੱਲੋਂ ਭੁੱਕੀ ਨੂੰ ਸੇਬਾ ਦੀ ਆੜ ਵਿੱਚ ਲਿਆਂਦਾ ਜਾ ਰਿਹਾ ਸੀ।

ਜਿਥੇ ਨਸ਼ਾ ਤਸਕਰਾਂ ਵੱਲੋਂ ਨਸ਼ਾ ਸਪਲਾਈ ਕਰਨ ਵਾਸਤੇ ਬਹੁਤ ਸਾਰੇ ਢੰਗ ਅਪਣਾਏ ਜਾ ਰਹੇ ਹਨਉਥੇ ਹੀ ਪੁਲਸ ਵੱਲੋਂ ਨਸ਼ਾ ਤਸਕਰਾਂ ਦੀ ਇਸ ਯੋਜਨਾ ਨੂੰ ਤਹਿਸ-ਨਹਿਸ ਕਰ ਦਿੱਤਾ ਗਿਆ ਹੈ। ਜਿਥੇ ਸੇਵਾ ਨਾਲ ਭਰੇ ਹੋਏ ਦੋ ਟਰੱਕ ਅਤੇ ਇਕ ਕਾਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ ਸੇਵਾ ਦੀ ਸਪਲਾਈ ਦੇ ਦੌਰਾਨ 122 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਅੱਗੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਜਿਥੇ ਪੁਲਿਸ ਵੱਲੋਂ ਪਹਿਲਾਂ ਹੀ ਸਖ਼ਤੀ ਵਧਾ ਦਿੱਤੀ ਗਈ ਹੈ।

ਉਥੇ ਹੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਜਿੱਥੇ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਅਤੇ ਦੋ ਟਰੱਕਾਂ ਅਤੇ ਇਕ ਕਾਰ ਨੂੰ ਰੋਕੇ ਜਾਣ ਕਾਰਨ ਇਹ ਸਭ ਕੁਝ ਬਰਾਮਦ ਹੋਇਆ ਹੈ ਜਿੱਥੇ ਪੁਲਿਸ ਵੱਲੋਂ ਉਹਨਾਂ ਤਿੰਨ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਉਥੇ ਹੀ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।