ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਲਗਾਤਾਰ ਜਿੱਥੇ ਮਹਿੰਗਾਈ ਦੀਆਂ ਕੀਮਤਾਂ ਦੇ ਵਾਧੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਬਹੁਤ ਸਾਰੇ ਪਰਵਾਰਾਂ ਲਈ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਕਰੋਨਾ ਦੇ ਕਾਰਣ ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਅਤੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ। ਇਸ ਬੇਰੁਜ਼ਗਾਰੀ ਦੇ ਕਾਰਨ ਜਿੱਥੇ ਕਈ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ ਉਥੇ ਹੀ ਕਈ ਕਾਰੋਬਾਰਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ। ਲੋਕਾਂ ਵੱਲੋਂ ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਕੱਢਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਦੇਸ਼ ਵਿੱਚ ਜਿੱਥੇ ਪੈਟਰੌਲ ਡੀਜਲ ਰਸੋਈ ਗੈਸ ਆਦਿ ਕੀਮਤ ਵਿੱਚ ਲਗਾਤਾਰ ਵਾਧਾ ਹੋਇਆ ਹੈ।
ਉਥੇ ਹੀ ਹੋਰ ਵੀ ਬਹੁਤ ਸਾਰੇ ਕਾਰੋਬਾਰੀਆਂ ਵੱਲੋਂ ਕਈ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਥੇ ਉਨ੍ਹਾਂ ਨੂੰ ਕਾਫੀ ਲੰਮੇ ਸਮੇਂ ਤੋਂ ਨੁਕਸਾਨ ਸਹਿਣਾ ਪੈ ਰਿਹਾ ਹੈ। ਦੂਜੇ ਪਾਸੇ ਉਨ੍ਹਾਂ ਚੀਜ਼ਾਂ ਦੀ ਖਰੀਦ ਕਰਨ ਵਾਲੇ ਲੋਕਾਂ ਉਪਰ ਵੀ ਬੋਝ ਪੈ ਰਿਹਾ ਹੈ ਜਿਨ੍ਹਾਂ ਕੋਲ ਉਨ੍ਹਾਂ ਦੇ ਕਾਰਨ ਪਹਿਲਾਂ ਹੀ ਪੈਸੇ ਦੀ ਕਮੀ ਹੋ ਗਈ ਹੈ। ਹੁਣ ਬੁਲਟ ਚਲਾਉਣ ਵਾਲਿਆਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਲੋਕਾਂ ਲਈ ਭਾਰੀ ਝਟਕਾ ਹੈ ਜਿਨ੍ਹਾਂ ਵੱਲੋਂ ਬੁਲਟ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਕਿਉਂਕਿ ਹੁਣ ਗਾਹਕ ਨੂੰ ਇਸ ਲਈ ਭਾਰੀ ਝਟਕਾ ਲੱਗ ਰਿਹਾ ਹੈ ਕਿਉਂਕਿ ਬੁਲਟ ਬਣਾਉਣ ਵਾਲੀ ਕੰਪਨੀ ਰਾਇਲ ਐਨਫੀਲਡ ਵੱਲੋਂ ਆਪਣੇ ਕੁਝ ਚੁਣੇ ਗਏ ਮਾਡਲਾਂ ਦੀਆਂ ਕੀਮਤਾਂ ਨੂੰ ਦੇਸ਼ ਅੰਦਰ ਵਧਾਏ ਜਾਣ ਦਾ ਐਲਾਨ ਕੀਤਾ ਹੈ। ਜਿੱਥੇ ਇਸ ਕੰਪਨੀ ਵੱਲੋਂ ਪੂਰੇ ਦੇਸ਼ ਵਿਚ ਬੁਲਟ ਅਤੇ ਮੋਟਰਸਾਈਕਲ ਬਣਾ ਕੇ ਸਪਲਾਈ ਕੀਤੀ ਜਾਂਦੀ ਹੈ। ਉਥੇ ਹੀ ਕੰਪਨੀ ਨੂੰ ਕੱਚੇ ਮਾਲ ਦੀ ਸਪਲਾਈ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਨੇ ਦੱਸਿਆ ਹੈ ਕਿ ਉਸ ਨੂੰ ਗਲੋਬਲ ਸਪਲਾਈ ਚੇਨ ਅਤੇ ਕੱਚੇ ਮਾਲ ਦੀ ਵਧੀ ਕੀਮਤ ਦੇ ਕਾਰਨ ਹੀ ਇਨ੍ਹਾਂ ਕੀਮਤਾਂ ਵਿੱਚ ਵਾਧਾ ਕਰਨਾ ਪਿਆ ਹੈ।
ਜਿੱਥੇ ਹੁਣ ਚੇਨਈ ਦੀ ਇਕ ਕੰਪਨੀ ਵੱਲੋਂ ਮੋਟਰਸਾਈਕਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ ਉੱਥੇ ਹੀ ਜੀਐਸਟੀ ਵਾਧਾ ਨਹੀਂ ਕੀਤਾ ਏਸੇ ਤਰ੍ਹਾਂ ਹਿਮਾਲੀਅਨ ਰੇਜ਼ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਿੱਚ ਕੰਪਨੀ ਵੱਲੋਂ ਚਾਰ ਹਜ਼ਾਰ ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਨੁਕਸਾਨ ਹੋਵੇਗਾ।
Previous Postਪ੍ਰਧਾਨ ਮੰਤਰੀ ਮੋਦੀ ਦੇ ਬਾਰੇ ਚ ਪੰਜਾਬੀ ਮੁੰਡੇ ਨੇ ਕਾਰ ਤੇ ਲਿਖੇ ਅਜਿਹੇ ਵਿਰੋਧੀ ਨਾਅਰੇ – ਪੁਲਸ ਨੇ ਕੀਤੀ ਇਹ ਕਾਰਵਾਈ
Next Postਪੰਜਾਬ ਚ ਇਥੇ ਸਜ ਵਿਆਹੀ ਜੋੜੇ 50 ਤੋਲੇ ਸੋਨਾ ਪਾ ਕੇ ਗਈ ਸੀ ਮੱਥਾ ਟੇਕਣ ਲੁਟੇਰਿਆਂ ਨੇ ਕਰਤਾ ਇਹ ਕਾਂਡ