ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਅਫਸਰਾਂ ਵੱਲੋਂ ਕਿਸੇ ਨਾ ਕਿਸੇ ਅਪਰਾਧਕ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਮੌਕੇ ਤੇ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਬੀਤੇ ਦਿਨੀਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਉਪਰ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਜਗਾ ਤੇ ਪੂਰੀ ਚੌਕਸੀ ਵਰਤੀ ਗਈ ਸੀ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂ ਕੇ ਮਾਹੌਲ ਨੂੰ ਖਰਾਬ ਕਰਨ ਵਾਲੇ ਗੈਰ ਸਮਾਜਿਕ ਅਨਸਰ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ। ਹੁਣ ਬੌਲੀਵੁੱਡ ਤੋਂ ਇੱਕ ਮਸ਼ਹੂਰ ਹਸਤੀ ਦੀ ਗੋਲੀ ਲੱਗਣ ਕਾਰਨ ਮੌਤ ਦੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਦੁਸਿਹਰੇ ਦੇ ਦੌਰਾਨ ਰਾਤ ਦੇ ਸਮੇਂ ਕਈ ਫ਼ਿਲਮਾਂ ਵਿੱਚ ਮਾਡਲ ਦੇ ਤੌਰ ਤੇ ਕੰਮ ਕਰਨ ਵਾਲੀ ਮਸ਼ਹੂਰ ਮਾਡਲ ਅਤੇ ਅਭਿਨੇਤਰੀ ਅਨੀਤਾ ਦੇਵੀ ਉਰਫ ਮੋਨਾ ਨੂੰ ਗੋਲੀ ਲੱਗਣ ਦੀ ਖਬਰ ਸਾਹਮਣੇ ਆਈ ਸੀ। ਉਹਨਾਂ ਨਾਲ ਇਹ ਹਾਦਸਾ ਉਸ ਸਮੇਂ ਹੋਇਆ ਸੀ ਜਦੋਂ ਉਹ ਦੁਸਹਿਰੇ ਦਾ ਮੇਲਾ ਵੇਖ ਕੇ ਰਾਤ ਦੇ ਸਮੇਂ ਆਪਣੇ ਘਰ ਵਾਪਸ ਆਈ ਸੀ। ਉਥੇ ਹੀ ਕੁਝ ਅਪਰਾਧੀਆਂ ਵੱਲੋਂ ਉਸ ਨਾਲ ਬਦਸਲੂਕੀ ਕੀਤੀ ਗਈ ਅਤੇ ਅਤੇ ਉਸ ਵੱਲੋਂ ਆਪਣਾ ਬਚਾਅ ਕੀਤਾ ਜਾ ਰਿਹਾ ਸੀ ਕਿ ਅਪਰਾਧੀਆਂ ਵੱਲੋਂ ਉਸ ਤੇ ਗੋਲੀ ਚਲਾ ਦਿੱਤੀ ਗਈ।
ਜੋ ਕਿ ਉਸ ਅਭਿਨੇਤਰੀ ਤੇ ਪੇਟ ਦੇ ਹਿੱਸੇ ਵਿੱਚ ਲੱਗਣ ਕਾਰਨ ਦਿਲ ਅਤੇ ਗੁਰਦੇ ਨੂੰ ਪ੍ਰਭਾਵਤ ਕਰ ਗਈ। ਉਹਨਾਂ ਦੀ ਗੰ-ਭੀ-ਰ ਹਾਲਤ ਦੇ ਚਲਦੇ ਹੋਏ ਉਨ੍ਹਾਂ ਨੂੰ ਇਲਾਜ ਵਾਸਤੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਇਹ ਘਟਨਾ ਉਹਨਾਂ ਦੇ ਰਾਮ ਨਗਰ ਸੈਕਟਰ-2 ਘਰ ਦੇ ਸਾਹਮਣੇ ਹੀ ਵਾਪਰੀ ਹੈ। ਜਿੱਥੇ ਉਹ ਰਜੀਵ ਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ। ਉੱਥੇ ਹੀ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਆਈ ਜੀ ਆਈ ਐਮ ਐਸ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ।
ਉਥੇ ਹੀ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਅਪਰਾਧੀ ਬਾਈਕ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਦੋਹਾਂ ਦੇ ਹੈਲਮਟ ਪਹਿਨੇ ਹੋਣ ਕਾਰਨ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਸਮੇਂ ਮੋਨਾ ਨੂੰ ਗੋਲੀ ਲੱਗੀ ਸੀ ਉਸ ਸਮੇਂ ਉਹ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ ਆਪਣੇ ਸਕੂਟਰ ਤੇ ਛੋਟੀ ਬੇਟੀ ਨਾਲ ਘਰ ਵਾਪਸ ਆ ਕੇ ਦਰਵਾਜ਼ਾ ਖੋਲ ਰਹੀ ਸੀ। ਉਸ ਸਮੇਂ ਹੀ ਉਸ ਨੂੰ ਦੋ ਬਦਮਾਸ਼ਾਂ ਵੱਲੋਂ ਗੋਲੀ ਮਾਰ ਦਿੱਤੀ ਗਈ ਸੀ।
Previous Postਹੁਣੇ ਹੁਣੇ ਮੁੱਖ ਮੰਤਰੀ ਚੰਨੀ ਲਈ ਆਈ ਇਹ ਵੱਡੀ ਮਾੜੀ ਖਬਰ – ਲੱਗਾ ਵੱਡਾ ਝਟੱਕਾ
Next Postਹੁਣੇ ਹੁਣੇ ਕਨੇਡਾ ਤੋਂ ਆਈ ਵੱਡੀ ਤਾਜਾ ਖਬਰ ਹੋ ਗਿਆ ਇਹ ਵੱਡਾ ਐਲਾਨ