ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦਾ 96 ਸਾਲ ਦੀ ਉਮਰ ਚ ਹੋਇਆ ਦਿਹਾਂਤ

ਆਈ ਤਾਜ਼ਾ ਵੱਡੀ ਖਬਰ 

ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਕਿਉਂਕਿ ਇਕ ਤੋਂ ਬਾਅਦ ਇਕ ਅਜਿਹੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਰਹੀਆਂ ਹਨ। ਜਿਨ੍ਹਾਂ ਨੇ ਇਸ ਦੁਨੀਆਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਅਤੇ ਅਜਿਹੀਆਂ ਸਖਸ਼ੀਅਤਾਂ ਜਿਥੇ ਬਹੁਤ ਸਾਰੇ ਲੋਕਾਂ ਵਿਚ ਆਪਣਾ ਇਕ ਖ਼ਾਸ ਸਥਾਨ ਰੱਖਦੀਆਂ ਹਨ, ਉਥੇ ਹੀ ਅਜਿਹੀਆਂ ਸਖਸ਼ੀਅਤਾਂ ਨੂੰ ਲੈ ਕੇ ਦੁਨਿਆ ਵੀ ਬਹੁਤ ਫਖਰ ਮਹਿਸੂਸ ਕਰਦੀ ਹੈ। ਜਿੱਥੇ ਕਰੋਨਾ ਦੀ ਮਾਰ ਹੇਠ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਪ੍ਰਭਾਵਤ ਹੋਈਆਂ ਹਨ ਉਥੇ ਵੀ ਵੱਖ ਵੱਖ ਦੇਸ਼ਾਂ ਵਿਚ ਅਜਿਹੀਆਂ ਹਸਤੀਆਂ ਹਨ,

ਜੋ ਦੁਨੀਆਂ ਦੇ ਵਿਚ ਅੱਜ ਤੱਕ ਆਪਣੇ ਰੁਤਬੇ ਕਰਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਪਰ ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆ ਪੇਸ਼ ਆ ਜਾਣ ਦੀ ਖਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਵੀ ਚਿੰਤਾ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਬਾਰੇ ਆਈ ਵੱਡੀ ਮਾੜੀ ਖਬਰ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੰਡਨ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਿਨ੍ਹਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਿਨ੍ਹਾਂ ਸਭ ਲੋਕਾਂ ਵੱਲੋਂ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੇਥ ਦੋ ਦੀ ਸਿਹਤ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਸਨ । ਦੱਸ ਦਈਏ ਕਿ ਇਸ ਸਮੇਂ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਸਿਹਤ ਵਿਗੜਨ ਦੀ ਖ਼ਬਰ ਜਿੱਥੇ ਸਾਹਮਣੇ ਆਈ ਸੀ। ਉੱਥੇ ਹੀ ਉਹਨਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਡਾਕਟਰਾਂ ਵੱਲੋਂ ਨਿਗਰਾਨੀ ਹੇਠ ਰੱਖੇ ਜਾਣ ਵਾਸਤੇ ਵੀ ਆਖਿਆ ਗਿਆ ਸੀ।

ਪਰ ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਉਹ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਪੂਰੇ ਬ੍ਰਿਟੇਨ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਸਿਹਤ ਦੇ ਵਿਗੜਨ ਦੀ ਜਾਣਕਾਰੀ ਜਿੱਥੇ ਬਰਮਿੰਘਮ ਪੈਲੇਸ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹੁਣ ਵੱਖ-ਵੱਖ ਦੇਸ਼ਾਂ ਦੀਆਂ ਰਾਜਨੀਤਕ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।