ਬੱਚਿਆਂ ਨਾਲ ਭਰੀ ਸਕੂਲੀ ਬੱਸ ਡਿੱਗੀ ਨਹਿਰ ਚ , ਕਈ ਬੱਚੇ ਜ਼ਖਮੀ

ਆਈ ਤਾਜਾ ਵੱਡੀ ਖਬਰ 

ਮਾਪੇ ਆਪਣੇ ਬੱਚਿਆਂ ਦੇ ਲਈ ਲੱਖਾਂ ਦੁੱਖ ਝੱਲ ਸਕਦੇ ਹਨ, ਮਾਪੇ ਆਪਣੇ ਬੱਚਿਆਂ ਖਾਤਿਰ ਦਿਨ ਰਾਤ ਮਿਹਨਤ ਕਰਦੇ ਹਨ ਤਾਂ, ਜੋ ਉਹਨਾਂ ਨੂੰ ਚੰਗਾ ਭਵਿੱਖ ਦਿੱਤਾ ਜਾ ਸਕੇ l ਪਰ ਜਦੋਂ ਬੱਚਿਆਂ ਦੇ ਨਾਲ ਕਿਸੇ ਪ੍ਰਕਾਰ ਦੀਆਂ ਕੋਈ ਦੁੱਖਦਾਈ ਘਟਨਾਵਾਂ ਵਾਪਰਦੀਆਂ ਹਨ ਤੇ ਮਾਪਿਆਂ ਦੇ ਲਈ ਇਹ ਦੁੱਖ ਸਹਿਣਾ ਔਖਾ ਹੋ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਬੱਚਿਆਂ ਨਾਲ ਭਰੀ ਬਸ ਲਹਿਰ ਵਿੱਚ ਜਾ ਡਿੱਗੀ l ਜਿਸ ਘਰ ਕਈ ਬੱਚੇ ਜ਼ਖਮੀ ਹੋ ਕੇ ਤੇ ਮੌਕੇ ਤੇ ਚੀਕ ਚਿਹਾੜਾ ਪੈ ਗਿਆ।

ਮਾਮਲਾ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਘਾਟੋਲ ਕਸਬੇ ਤੋਂ ਸਾਹਮਣੇ ਆਇਆ l ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਮਾਹੀ ਨਹਿਰ ’ਚ ਡਿੱਗ ਗਈ, ਜਿਸ ਕਾਰਨ ਮੌਕੇ ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਤੇ ਬੱਸ ‘ਚ ਬੈਠੇ ਕੁਝ ਬੱਚੇ ਜ਼ਖਮੀ ਹੋ ਗਏ । ਬੱਸ ਦੇ ਨਹਿਰ ਵਿਚ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਗਏ l ਬੱਸ ਦੇ ਸ਼ੀਸ਼ੇ ਤੋੜ ਕੇ ਬੱਸ ਵਿਚ ਬੈਠੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ, ਹਾਲਾਂਕਿ ਬੱਚੇ ਇਸ ਦੌਰਾਨ ਕਾਫੀ ਸਹਿਮਤੀ ਡਰੇ ਹੋਏ ਸਨ । ਉਧਰ ਸਕੂਲ ਦੀ ਬੱਸ ਭਾਰਦਵਾਜ ਸੀਨੀਅਰ ਸੈਕੰਡਰੀ ਸਕੂਲ ਦੀ ਦੱਸੀ ਜਾ ਰਹੀ ਹੈ l ਫਿਲਹਾਲ ਸਾਰੇ ਬੱਚਿਆਂ ਨੂੰ ਸੁਰੱਖਤ ਬਾਹਰ ਕੱਢ ਲਿਆ ਗਿਆ ਹੈ ਤੇ ਬੱਚਿਆਂ ਦੇ ਮਾਪਿਆਂ ਦੇ ਵਿੱਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਪਾਇਆ ਜਾ ਰਿਹਾ ਹੈ। ਖਬਰਾਂ ਮੁਤਾਬਕ ਕੁਝ ਬੱਚੇ ਜ਼ਖਮੀ ਵੀ ਹੋਏ ਹਨ, ਜਿਸ ਕਾਰਨ ਜ਼ਖਮੀ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਹੈ ਜਿੱਥੇ ਬੱ…