ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਪੰਜਾਬ ਵਾਸੀਆਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਉਥੇ ਹੀ ਵਿਰੋਧੀ ਪਾਰਟੀਆਂ ਦੇ ਜਿੱਤੇ ਹੋਏ ਵਿਧਾਇਕਾਂ ਵੱਲੋਂ ਅੱਜ ਇੱਥੇ ਵਿਧਾਨ ਸਭਾ ਦੇ ਸੈਸ਼ਨ ਰੱਖੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਵੱਲੋਂ ਉਨ੍ਹਾਂ ਦੀ ਹਮਾਇਤ ਕੀਤੀ ਜਾਵੇਗੀ ਜੋ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਕੁਝ ਦਿਨਾਂ ਦੇ ਅੰਦਰ ਬਹੁਤ ਸਾਰੇ ਕੰਮ ਕਰ ਦਿੱਤੇ ਗਏ ਹਨ।
ਉੱਥੇ ਹੀ ਇਕ ਤੋਂ ਬਾਅਦ ਇਕ ਪੰਜਾਬ ਵਿੱਚ ਲਾਗੂ ਕੀਤੇ ਗਏ ਬਹੁਤ ਸਾਰੇ ਨਿਯਮਾਂ ਵਿਚ ਤਬਦੀਲੀ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਹੁਣ ਭਗਵੰਤ ਮਾਨ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਤੋਂ ਇਹ ਸੁਝਾਅ ਮੰਗਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ 1 ਜੁਲਾਈ ਤੋਂ ਲਾਗੂ ਹੋਣ ਵਾਲੀ ਸਾਲ 2022 – 23 ਐਕਸਾਈਜ਼ ਪਾਲਿਸੀ ਬਣਾਈ ਜਾ ਰਹੀ ਹੈ। ਇਸ ਨੂੰ ਬਣਾਉਂਦੇ ਸਮੇਂ ਸਰਕਾਰ ਵੱਲੋਂ ਹੋਣ ਜਿੱਥੇ ਸਬੰਧਤ ਹਿੱਸੇਦਾਰਾਂ ਤੋਂ ਸੁਝਾਅ ਮੰਗੇ ਗਏ ਹਨ। ਉੱਥੇ ਹੀ ਸ਼ਰਾਬ ਦੀ ਵਿਕਰੀ ਤੇ ਉਸਦੀ ਕੀਮਤ ਤੈਅ ਕਰਨ ਦੀ ਜ਼ਿੰਮੇਵਾਰੀ ਵੀ ਪੰਜਾਬੀਆਂ ਤੇ ਛੱਡਣ ਦਾ ਫ਼ੈਸਲਾ ਕੀਤਾ ਹੈ।
ਜਿੱਥੇ ਲੋਕਾਂ ਤੋਂ ਇਸ ਸਬੰਧੀ ਸੁਝਾਅ ਵੀ ਮੰਗੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਹਿੱਸੇਦਾਰਾਂ ਅਤੇ ਪੰਜਾਬ ਦੇ ਲੋਕਾਂ ਦੇ ਸੁਝਾਅ ਮੰਗੇ ਗਏ ਹਨ ਉਥੇ ਹੀ ਪੰਜਾਬ ਦੇ ਐਕਸਾਈਜ਼ ਕਮਿਸ਼ਨਰ ਰਜਤ ਅਗਰਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਆਬਕਾਰੀ ਨੀਤੀ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਲੋਕ ਆਪਣੇ ਸੁਝਾਅ ਐਡੀਸ਼ਨਲ ਕਮਿਸ਼ਨਰ ਪੰਜਾਬ ਨੂੰ ਮਿਲਕੇ ਵੀ ਦੇ ਸਕਦੇ ਹਨ ਜਿਸ ਬਾਬਤ ਉਨ੍ਹਾਂ ਦਾ ਨੰਬਰ 9875961101 ਵੀ ਜਾਰੀ ਕੀਤਾ ਗਿਆ ਹੈ ਜਿੱਥੇ ਲੋਕ ਨਿੱਜੀ ਤੌਰ ਤੇ ਮਿਲ ਸਕਦੇ ਹਨ।
ਇਸ ਤੋਂ ਇਲਾਵਾ ਜਾਰੀ ਕੀਤੀ ਗਈ ਈਮੇਲ ਉਪਰ ਵੀ 15 ਮਈ ਤੋਂ ਪਹਿਲਾਂ ਸੁਝਾਅ ਭੇਜੇ ਜਾ ਸਕਦੇ ਹਨ। ਕਿਉਂਕਿ ਪੰਜਾਬ ਵਿੱਚ ਜਿਥੇ ਸਭ ਤੋਂ ਵਧੇਰੇ ਵਿਕਰੀ ਸ਼ਰਾਬ ਦੀ ਹੋਈ ਹੈ। ਜਿਸ ਨਾਲ ਪਿਛਲੀ ਸਰਕਾਰ ਪੰਜਾਬ ਦਾ ਖਜ਼ਾਨਾ ਭਰਨ ਵਿੱਚ ਕਾਮਯਾਬ ਨਹੀਂ ਹੋਈ ਹੈ। ਹੁਣ ਲੋਕਾਂ ਦੀ ਸਲਾਹ ਦੇ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਫੈਸਲੇ ਲਏ ਜਾਣਗੇ।
Previous Postਇਥੇ ਵਾਪਰਿਆ ਭਿਆਨਕ ਰੇਲ ਹਾਦਸਾ, ਬਚਾਅ ਕਾਰਜ ਜਾਰੀ ਲੱਗੇ ਲਾਸ਼ਾਂ ਦੇ ਢੇਰ
Next Postਪੰਜਾਬ ਚ ਇਥੇ ਲੱਗੀ ਭਿਆਨਕ ਅੱਗ , ਮੌਕੇ ਤੇ 10 ਫਾਇਰ ਗੱਡੀਆਂ ਕਰ ਰਹੀਆਂ ਮਸ਼ੱਕਤ