ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਦੇ ਘਰੋਂ ਆਈ ਮਾੜੀ ਖਬਰ, ਇਸ ਪਰਿਵਾਰਕ ਮੈਂਬਰ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇਨਸਾਨ ਦਾ ਜਿਨ੍ਹਾਂ ਇੱਕ ਸੱਚ ਹੈ,ਉਥੇ ਹੀ ਮੌਤ ਵੀ ਇਕ ਅਟੱਲ ਸਚਾਈ ਹੈ। ਬਹੁਤ ਸਾਰੇ ਲੋਕਾਂ ਦੀ ਮੌਤ ਜਿਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੋਈ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਮੌਤ ਵਾਪਰਨ ਵਾਲੇ ਹਾਦਸੇ, ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੇ ਕਾਰਨ ਵੀ ਜਾ ਰਹੀ ਹੈ। ਹੁਣ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਦੇ ਘਰੋਂ ਆਈ ਮਾੜੀ ਖਬਰ, ਇਸ ਪਰਿਵਾਰਕ ਮੈਂਬਰ ਦੀ ਹੋਈ ਮੌਤ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਤੀਜੇ ਗਗਨਦੀਪ ਜਾਖੜ ਦਾ ਦੇਹਾਂਤ ਹੋਣ ਦੀ ਜਾਣਕਾਰੀ ਸਾਹਮਣੇ ਆਈ ।

ਸੁਨੀਲ ਜਾਖੜ ਦੇ ਭਰਾ ਜਗਦੀਸ਼ ਚੰਦਰ ਦੇ ਪੁਤਰ ਗਗਨਦੀਪ ਜਾਖੜ ਦਾ ਜਿੱਥੇ 28 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ ਉਥੇ ਹੀ ਦੱਸੇਗੀ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਬਿਮਾਰੀ ਦੇ ਚਲਦਿਆਂ ਹੋਇਆਂ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ।ਭਾਜਪਾ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ, ਪੰਜਾਬ ਦੇ ਸਾਬਕਾ ਮੰਤਰੀ ਚੌ. ਸੱਜਣ ਕੁਮਾਰ ਜਾਖੜ ਦੇ ਭਤੀਜੇ ਅਤੇ ਅਨਿਰੁਧ ਜਾਖੜ ਦੇ ਛੋਟੇ ਭਰਾ ਗਗਨਦੀਪ ਜਾਖੜ ਸਨ।

ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਪਰਿਵਾਰ ਦੇ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਗਗਨਦੀਪ ਜਾਖੜ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਪੰਜਕੋਸੀ ਵਿਖੇ ਬੁੱਧਵਾਰ ਸਵੇਰੇ 11 ਵਜੇ ਕੀਤਾ ਗਿਆ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਅਬੋਹਰ ਇਲਾਕੇ ਵਿਚ ਸੋਗ ਦੀ ਲਹਿਰ ਹੈ। ਵੱਖ-ਵੱਖ ਰਾਜਨੀਤਕ ਸਖਸ਼ੀਅਤਾਂ ਵੱਲੋਂ ਲਗਾਤਾਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।