ਆਈ ਤਾਜ਼ਾ ਵੱਡੀ ਖਬਰ
ਭਾਰਤ ਵਿਚ ਜਿੱਥੇ ਖੁਸ਼ਕ ਅਤੇ ਦੁਸਹਿਰੇ ਦੇ ਕਾਰਨ ਹੋਏ ਧੂੰਏਂ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਬਰਸਾਤ ਹੋਣ ਦੀ ਜਾਣਕਾਰੀ ਵੀ ਸਮੇਂ ਸਮੇਂ ਤੇ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਜਿੱਥੇ ਅੱਜ ਭਾਰਤ ਦੇ ਕਈ ਸੂਬਿਆਂ ਅੰਦਰ ਬੱਦਲਵਾਈ ਅਤੇ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਕਈ ਸੂਬਿਆਂ ਵਿਚ ਸੋਮਵਾਰ ਨੂੰ ਵੀ ਭਾਰੀ ਅਤੇ ਦਰਮਿਆਨੀ ਬਰਸਾਤ ਹੋਣ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਇਸ ਮੌਸਮ ਦੇ ਵਿੱਚ ਮੌਸਮ ਵਿਭਾਗ ਵੱਲੋਂ ਸਾਰੇ ਕਿਸਾਨਾਂ ਨੂੰ ਵੀ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਕਰਨ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ।
ਹੁਣ ਭਾਰੀ ਬਾਰਿਸ਼ ਦੇ ਅਲਰਟ ਕਾਰਨ ਇਸ ਜਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ । ਜਿਸ ਬਾਰੇ ਹੁਣ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਭਾਰਤ ਦੇ ਕਈ ਸੂਬਿਆਂ ਅੰਦਰ ਜਿੱਥੇ ਭਾਰੀ ਬਰਸਾਤ ਹੋਣ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਆਪਣੇ ਕਾਰੋਬਾਰਾਂ ਨਾਲ ਕੰਮ ਵੀ ਸਮੇਂ-ਸਿਰ ਕੀਤੇ ਜਾਣ ਅਤੇ ਸੁਰੱਖਿਆ ਵਰਤਣ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਉੱਤਰਾਖੰਡ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੋਮਵਾਰ ਨੂੰ 18 ਅਕਤੂਬਰ ਨੂੰ ਕਾਸ਼ੀ ਜ਼ਿਲ੍ਹੇ ਦੇ ਵਿੱਚ ਆਉਣ ਵਾਲੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਹੀ ਜ਼ਿਲ੍ਹੇ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੂੰ 18 ਅਕਤੂਬਰ ਨੂੰ ਬੰਦ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ
ਕਿਉਂਕਿ ਮੌਸਮ ਵਿਭਾਗ ਵੱਲੋਂ 18 ਅਕਤੂਬਰ ਨੂੰ ਹੋਣ ਵਾਲੀ ਭਾਰੀ ਬਰਸਾਤ ਦੇ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਕਿਉਂਕਿ ਮੌਸਮ ਦੀ ਖਰਾਬੀ ਦੇ ਕਾਰਨ ਬੱਚਿਆਂ ਨੂੰ ਸਕੂਲ ਭੇਜਣ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵਿਚ ਵੀ ਚਿੰਤਾ ਵੇਖੀ ਜਾ ਰਹੀ ਸੀ।
Previous Postਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ, ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਦੇ ਸੱਪਾਂ ਵਾਲੀ ਪਿੰਡ ਚ ਚਿੱਟੇ ਦਿਨ ਹੋਇਆ ਮੌਤ ਦਾ ਤਾਂਡਵ ਵਿਛੀਆਂ ਲਾਸ਼ਾਂ – ਇਲਾਕੇ ਚ ਪਈ ਦਹਿਸ਼ਤ