ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਸਰਕਾਰ ਵੱਲੋਂ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਪੰਜਾਬ ਨਿਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਆਏ ਦਿਨ ਇਹ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਉਥੇ ਹੀ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਸਿੱਖਿਆ ਵਿਭਾਗ ਵਿੱਚ ਵੀ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਬਹੁਤ ਸਾਰੇ ਕਦਮ ਚੁੱਕੇ ਗਏ ਹਨ।
ਉਥੇ ਹੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਕਈ ਬਦਲਾਅ ਕੀਤੇ ਗਏ ਹਨ। ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਮੰਤਰੀ ਹਰਜੋਤ ਬੈਂਸ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਇਹ ਮੰਗ ਰੱਖੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਜਿਥੇ ਆਪਣੇ ਪਿੰਡ ਵਿਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਅਕ ਅਦਾਰੇ ਵਿਚ ਖਾਲੀ ਅਹੁਦੇ ਨੂੰ ਭਰਨ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ ਹੈ।
ਉਥੇ ਹੀ ਆਪਣੀ ਮੰਗ ਵੀ ਰੱਖੀ ਗਈ ਹੈ ਜਿਥੇ ਉਨ੍ਹਾਂ ਵੱਲੋਂ ਇਹ ਮੁਲਾਕਾਤ ਅੱਜ ਚੰਡੀਗੜ੍ਹ ਦੇ ਵਿੱਚ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਿੰਡ ਮੂਸਾ ਦੇ ਸਰਕਾਰੀ ਸਕੂਲ ਦੇ ਵਿੱਚ ਸੀ ਅਧਿਆਪਕ ਬਦਲੀ ਕਰਵਾਉਣਾ ਚਾਹੁੰਦੇ ਹਨ। ਅਗਰ ਇਹ ਅਧਿਆਪਕ ਚਲੇ ਜਾਂਦੇ ਹਨ ਤਾਂ ਇਹ ਅਹੁਦੇ ਖਾਲੀ ਹੋ ਜਾਣਗੇ ਇਸ ਲਈ ਉਹਨਾਂ ਦੇ ਜਾਣ ਨੂੰ ਲੈ ਕੇ ਉਨ੍ਹਾਂ ਦੇ ਅਹੁਦਿਆਂ ਉੱਪਰ ਹੋਰ ਅਧਿਆਪਕਾਂ ਨੂੰ ਤੈਨਾਤ ਕੀਤਾ ਜਾਵੇ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਲਹੂ ਦੇ ਖਾਲੀ ਹਨ ਜਿਨ੍ਹਾਂ ਤੇ ਪ੍ਰਿੰਸੀਪਲ ਅਤੇ ਬਾਕੀ ਅਧਿਆਪਕਾਂ ਦੀ ਕਮੀ ਹੈ। ਪ੍ਰਿੰਸੀਪਲ ਸਮੇਤ ਜਿੱਥੇ 9 ਅਹੁਦੇ ਖਾਲੀ ਹਨ ਉਥੇ ਹੀ ਸਰਕਾਰ ਵੱਲੋਂ ਜਲਦ ਹੀ ਫੈਸਲਾ ਲਿਆ ਜਾਵੇ।
Home ਤਾਜਾ ਖ਼ਬਰਾਂ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਨੇ ਮੰਤਰੀ ਹਰਜੋਤ ਬੈਂਸ ਨਾਲ ਮੁਲਾਕਾਤ ਕਰ ਰੱਖੀ ਇਹ ਮੰਗ
Previous Postਪੰਜਾਬ: ਦਿਨ ਦਿਹਾੜੇ ਰਿਟਾਇਰ ਸੈਨਿਕ ਨਾਲ ਹੋਈ ਜੱਗੋਂ ਤੇਰਵੀ, ਲੁਟੇਰੇ ਲੁੱਟ ਕੇ ਲੈ ਗਏ 3 ਲੱਖ ਰੁਪਏ
Next Postਡੇਰਾ ਮੁੱਖੀ ਰਾਮ ਰਹੀਮ ਨੂੰ ਲੈਕੇ ਹਾਈਕੋਰਟ ਤੋਂ ਆਈ ਵੱਡੀ ਤਾਜਾ ਖਬਰ, ਦਿੱਤੀ ਰਾਹਤ