ਮਸ਼ਹੂਰ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਅਤੇ ਯੋਗਰਾਜ ਸਿੰਘ ਬਾਰੇ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਕੁਝ ਖਾਸ ਸਖ਼ਸ਼ੀਅਤਾਂ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਬਹੁਤ ਸਾਰੇ ਲੋਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਚਰਚਾ ਵਿੱਚ ਹਨ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਇਨ੍ਹਾਂ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਵੀ ਜਾ ਕੇ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ।

ਉੱਥੇ ਹੀ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਹੁਣ ਮਸ਼ਹੂਰ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਅਤੇ ਯੋਗਰਾਜ ਸਿੰਘ ਬਾਰੇ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਰੰਗਮੰਚ ਦਿਵਸ ਮੌਕੇ ਬਹੁਤ ਸਾਰੇ ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰ ਪਹੁੰਚੇ ਹੋਏ ਸਨ। ਜਿਨ੍ਹਾਂ ਵਿੱਚ ਪੰਜਾਬੀ ਕਲਾਕਰ ਯੋਗਰਾਜ ਸਿੰਘ ਅਤੇ ਗੁਰਪ੍ਰੀਤ ਘੁੱਗੀ ਕਰਤਾਰ ਚੀਮਾ ਸ਼ਾਮਲ ਸਨ।

ਇਸ ਮੌਕੇ ਤੇ ਯੋਗਰਾਜ ਸਿੰਘ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਕਿ ਇਸ ਬ੍ਰ-ਹਿ-ਮੰ-ਡ ਵਿੱਚ 2 ਅਜੂਬੇ ਡੁੱਬੇ ਹੋਏ ਜਿਨ੍ਹਾਂ ਵਿਚੋਂ ਇਕ ਸਿਨੇਮਾ ਹੈ ਜੋ ਹਰ ਸਾਲ 29 ਮਾਰਚ ਨੂੰ ਵਿਸ਼ਵ ਪੰਜਾਬੀ ਰੰਗਮੰਚ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਤੇ ਗਲਬਾਤ ਕਰਦੇ ਹੋਏ ਕਿਹਾ ਕਿ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਮਾਰਚ ਨੂੰ ਇਕ ਪੰਜਾਬੀ ਫ਼ਿਲਮ ਰਲੀਜ਼ ਹੋਈ ਸੀ। ਜੋ 50 ਦਿਨਾਂ ਦੀ ਪਹਿਲੀ ਫ਼ਿਲਮ ਬਣ ਗਈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਸਰਕਾਰੀ ਗਜ਼ਟ ਵਿੱਚ ਸ਼ਾਮਲ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਦੇ ਹੀਰੋ ਸਨ ਇੱਕ ਭਰਾ ਸ਼ੇਲਾ,ਤੇ ਦੇਸਾ ਜੀ ਤੇ ਪਹਿਲੀ ਹੀ-ਰੋ-ਇ-ਨ ਖੁਰਸ਼ੀਦ ਬਨੋ ਸੀ।

ਪੰਜਾਬੀ ਸਿਨੇਮਾ ਦੀ ਸ਼ੁਰੂਆਤ ਲਾਹੌਰ ਵਿਚ 1932 ਵਿੱਚ ਹੋਈ ਸੀ। ਉਸ ਸਮੇਂ ਪਹਿਲੀ ਫ਼ਿਲਮ ਇਸ਼ਕ ਏ ਪੰਜਾਬ ਮਿਰਜ਼ਾ-ਸਾਹਿਬਾਨ, 29 ਮਾਰਚ ਨੂੰ ਰਿਲੀਜ਼ ਹੋਈ ਸੀ। ਖੇਤਰੀ ਭਾਸ਼ਾ ਪੰਜਾਬੀ ਵਿੱਚ 2018 ਅਤੇ 19 ਵਿੱਚ ਸਭ ਤੋਂ ਵੱਧ ਫਿਲਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਚੌਧਰੀ ਕਰਨੈਲ ਸਿੰਘ ਮੋਹਾਲੀ ਪੰਜਾਬ ਵਿਚ ਫ਼ਿਲਮ ਦੀ ਸਕਰੀਨ ਸ਼ੇਅਰ ਕਰਨਗੇ।