ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੂਰੇ ਪੰਜਾਬ ਦੀ ਸਿਆਸਤ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ । ਹਰ ਇਕ ਸਿਆਸੀ ਪਾਰਟੀ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ । ਦੂਜੇ ਪਾਸੇ ਸਰਦਾਰ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਦੀ ਭਲਾਈ ਦੇ ਲਈ ਕੰਮ ਕਰਦੇ ਹੋਏ ਨਜ਼ਰ ਆ ਰਹੀ ਹਨ । ਹੁਣ ਤਕ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬੀਆਂ ਦੀ ਭਲਾਈ ਦੇ ਲਈ ਕਈ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਨੇ ,ਕਈ ਸਹੂਲਤਾਂ ਪੰਜਾਬੀਆਂ ਨੂੰ ਉਨ੍ਹਾਂ ਦੇ ਵੱਲੋਂ ਦਿੱਤੀਆਂ ਜਾ ਰਹੀਆਂ ਹਨ ।
ਇਸੇ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਗ਼ਰੀਬਾਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਚਰਨਜੀਤ ਸਿੰਘ ਚੰਨੀ ਤੇ ਵੱਲੋਂ ਗ਼ਰੀਬਾਂ ਲਈ ਅਜਿਹਾ ਐਲਾਨ ਕੀਤਾ ਗਿਆ ਹੈ ਜਿਸ ਦੀ ਚਰਚਾ ਹੁਣ ਪੂਰੇ ਪੰਜਾਬ ਦੇ ਵਿੱਚ ਛਿੜ ਚੁੱਕੀ ਹੈ ਤੇ ਗ਼ਰੀਬ ਵਰਗ ਦੇ ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਦਰਅਸਲ ਹੁਣ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬ ਦੇ ਵਿੱਚ ਘੱਟੋ ਘੱਟ ਮਜ਼ਦੂਰੀ ਵਧਾ ਦਿੱਤੀ ਗਈ ਹੈ ਡੀ ਸੀ ਰੇਟ ਦੇ ਰੁਪਿਆਂ ਦੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ ਤੇ ਹੁਣ ਪੰਜਾਬ ਦੇ ਵਿੱਚ ਡੀਸੀ ਰੇਟ 415 ਰੁਪਏ ਦਿੱਤੇ ਜਾਣਗੇ ।
ਸਰਕਾਰ ਨੇ ਹੁਣ ਇਸ ਫ਼ੈਸਲੇ ਤੋਂ ਗ਼ਰੀਬ ਵਰਗ ਦੇ ਲੋਕ ਕਾਫ਼ੀ ਖ਼ੁਸ਼ ਆ ਰਹੇ ਹਨ । ਸਰਕਾਰ ਦੇ ਵੱਲੋਂ ਇਹ ਫ਼ੈਸਲਾ ਉਸ ਸਮੇਂ ਲਿਆ ਗਿਆ ਜਦੋਂ ਪਿਛਲੇ ਦਿਨੀਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਹੈ । ਉੱਥੇ ਹੀ ਇਸ ਫੈਸਲੇ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਡੀਸੀ ਰੇਟ ਘੱਟ ਹੈ । ਇਸ ਲਈ 415 ਰੁਪਏ ਘੱਟੋ ਘੱਟ ਮਜ਼ਦੂਰੀ ਨੂੰ ਇੱਕ ਮਾਰਚ 2020 ਤੋਂ ਵਧਾਇਆ ਜਾ ਰਿਹਾ ਹੈ ।
ਇਸ ਦੇ ਨਾਲ ਬਕਾਇਆ ਮਿਲੇਗਾ ਅਤੇ ਨਾਲ ਹੀ ਅੱਗੇ ਵੀ ਇਹੀ ਰੇਂਟ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਤੇ ਤੇ ਹੀ ਲਾਗੂ ਕੀਤਾ ਜਾ ਰਿਹਾ ਹੈ । ਸੋ ਜਿਵੇਂ ਕਿ ਚੰਨੀ ਸਰਕਾਰ ਸਮੇਂ ਸਮੇਂ ਤੇ ਪੰਜਾਬੀਆਂ ਦੀ ਭਲਾਈ ਦੇ ਲਈ ਕਾਰਜ ਘੱਟ ਹੀ ਨਜ਼ਰ ਆ ਰਹੀ ਹੈ ਤੇ ਇਸੇ ਵਿਚਕਾਰ ਹੁਣ ਚੰਨੀ ਸਰਕਾਰ ਦਾ ਇਹ ਫ਼ੈਸਲਾ ਪੰਜਾਬੀਆਂ ਨੂੰ ਕੁਝ ਰਾਹਤ ਜ਼ਰੂਰ ਦੇਵੇਗਾ ।
Previous Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਏਥੇ ਜਾਰੀ ਹੋ ਗਿਆ ਇਹ ਹੁਕਮ – ਲੱਗੀ ਇਹ ਪਾਬੰਦੀ
Next Postਆਖਰ ਕਿਸਾਨ ਜਥੇ ਬੰਦੀਆਂ ਨੇ ਲੈ ਲਿਆ ਵੱਡਾ ਫੈਸਲਾ 29 ਨਵੰਬਰ ਨੂੰ ਕਰਨ ਜਾ ਰਹੇ ਇਹ – ਮੋਦੀ ਸਰਕਾਰ ਪਈ ਸੋਚਾਂ ਚ