ਆਈ ਤਾਜਾ ਵੱਡੀ ਖਬਰ
ਅੱਜ ਦੇ ਸਮੇ ਵਿਚ ਵਿਸ਼ਵਭਰ ਵਿਚ ਕਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਇਸੇ ਤਰ੍ਹਾਂ ਭਾਰਤ ਵਿਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਜਿਸ ਦੇ ਚਲਦਿਆਂ ਰੋਜ਼ਾਨਾ ਤਿੰਨ ਲੱਖ ਤੋਂ ਜ਼ਿਆਦਾ ਕਰੋਨਾ ਨਾਲ ਪੀੜਤ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਲੱਖਾਂ ਦੀ ਗਿਣਤੀ ਵਿਚ ਲੋਕ ਆਪਣੀ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸੇ ਤਰ੍ਹਾਂ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਵੀ ਹੁਣ ਕਰੋਨਾ ਵਾਇਰਸ ਦਾ ਪ੍ਰਭਾਵ ਬਹੁਤ ਵੱਧ ਗਿਆ ਹੈ। ਜਿਸ ਦੇ ਕਾਰਨ ਸਥਾਨਕ ਸਰਕਾਰਾਂ ਜਾਂ ਪ੍ਰਸ਼ਾਸਨ ਬਹੁਤ ਸਖ਼ਤੀ ਵਿੱਚ ਨਜ਼ਰ ਆ ਰਿਹਾ ਹੈ। ਹੁਣ ਇਸ ਸੰਬੰਧਿਤ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਦਰਅਸਲ ਹੁਣ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਕਾਰਨ ਵੱਧ ਕੇਸਾਂ ਤੇ ਕੰਟਰੋਲ ਕਰਨ ਲਈ ਸਖ਼ਤ ਕਾਨੂੰਨ ਜਾਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਇਸ ਸੰਬੰਧਿਤ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 12 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਕੀਤੀ ਜਾਵੇਗੀ। ਇਹ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਕਿਉਂਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਪੰਜਾਬ ਵਿੱਚ ਜ਼ਰੂਰੀ ਵਸਤਾਂ ਅਤੇ ਆਕਸੀਜਨ ਦੀ ਕਮੀ ਆ ਰਹੀ ਹੈ। ਜਿਸ ਕਾਰਨ ਹੁਣ ਇਸ ਮੀਟਿੰਗ ਵਿੱਚ ਆਕਸੀਜਨ ਜਾਂ ਕਰੋਨਾ ਮਰੀਜ਼ਾਂ ਲਈ ਆ ਰਹੀਆਂ ਕਮੀਆਂ ਸੰਬੰਧਿਤ ਅਹਿਮ ਫੈਸਲੇ ਲਏ ਜਾ ਸਕਦੇ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸੂਬੇ ਨੂੰ ਇਸ ਮਾੜੇ ਹਲਾਤਾਂ ਵਿੱਚ ਆਸਾਨੀ ਨਾਲ ਬਾਹਰ ਕੱਢਿਆ ਜਾ ਸਕੇ।
ਇਸ ਤੋ ਇਲਾਵਾ ਸਰਕਾਰ ਅਤੇ ਪ੍ਰਸ਼ਾਸਨ ਵੱਲੋ ਲੋਕਾ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਬਿਮਾਰੀ ਤੋ ਬਚਣ ਲਈ ਘਰ ਵਿਚ ਰਹਿਣ ਅਤੇ ਬਹੁਤ ਜਰੂਰੀ ਕੰਮ ਲਈ ਘਰ ਤੋ ਬਾਹਰ ਜਾਣ। ਕਿਉਕਿ ਇਹ ਬਿਮਾਰੀ ਕਾਰਣ ਵਿਸ਼ਵ ਵਿਚ ਹਾਲਾਤ ਬੇਕਾਬੂ ਹੁੰਦੇ ਨਜਰ ਆ ਰਹੇ ਹਨ ਜਿਸ ਕਾਰਨ ਸਰਕਾਰਾਂ ਅਤੇ ਪ੍ਰਸ਼ਾਸਨ ਕਾਫੀ ਚਿੰਤਾਂ ਵਿਚ ਹਨ।
Home ਤਾਜਾ ਖ਼ਬਰਾਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ 12 ਅਪ੍ਰੈਲ ਨੂੰ ਮੁਖ ਮੰਤਰੀ ਕਰਨ ਜਾ ਰਹੇ ਇਹ ਕੰਮ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ 12 ਅਪ੍ਰੈਲ ਨੂੰ ਮੁਖ ਮੰਤਰੀ ਕਰਨ ਜਾ ਰਹੇ ਇਹ ਕੰਮ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
Previous PostCBSE ਸਕੂਲਾਂ ਦੇ ਵਿਦਿਆਰਥੀਆਂ ਲਈ ਹੋ ਗਿਆ ਇਹ ਐਲਾਨ , ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ
Next Postਇੰਡੀਆ ਚ ਇਥੇ ਆਇਆ ਭੁਚਾਲ , ਕੰਬੀ ਧਰਤੀ – ਤਾਜਾ ਵੱਡੀ ਖਬਰ