ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੀ ਪਹਿਲੀ ਲਹਿਰ ਦਾ ਪ੍ਰਕੋਪ ਜ਼ਿਆਦਾਤਰ ਸ਼ਹਿਰੀ ਇਲਾਕਿਆਂ ਦੇ ਵਿੱਚ ਸੀ। ਕਰੋਨਾ ਵਾਇਰਸ ਦੀ ਦੂਜੀ ਲਹਿਰ ਪੇਂਡੂ ਇਲਾਕਿਆਂ ਭਾਵ ਪਿੰਡਾਂ ਦੇ ਵਿੱਚ ਜ਼ਿਆਦਾ ਫੈਲ ਰਹੀ ਹੈ। ਜਿਸ ਕਾਰਨ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਦੇ ਵਿੱਚਕਾਰ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ। ਦਰਅਸਲ ਅੱਜ ਦੇਸ਼ ਦੇ ਵਿਚ ਆਬਾਦੀ ਦਾ ਜ਼ਿਆਦਾਤਰ ਹਿੱਸਾ ਪੇਂਡੂ ਇਲਾਕਿਆਂ ਵਿੱਚ ਵਸਦਾ ਹੈ ਜਿਸ ਕਾਰਨ ਹੁਣ ਹਾਲਾਤ ਹੋਰ ਮਾੜੇ ਹੋ ਸਕਦੇ ਹਨ। ਪਰ ਇਨ੍ਹਾਂ ਦਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਇਸ ਲਈ ਜੇਕਰ ਤੁਸੀਂ ਪੰਜਾਬ ਦੇ ਨਾਲ ਆਖਿਆ ਨਾਲ ਸਬੰਧ ਰੱਖਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਪੇਂਡੂ ਇਲਾਕਿਆਂ ਵਿੱਚ ਪਹਿਰਾ ਲਗਾਉਣ ਦੀ ਅਪੀਲ ਕੀਤੀ ਗਈ ਹੈ। ਦਰ ਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪੇਂਡੂ ਖੇਤਰ ਵਿਚ ਵੱਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦੇ ਹੋਏ ਇਹ ਅਪੀਲ ਕੀਤੀ ਗਈ ਹੈ ਕਿ ਪਿੰਡਾਂ ਦੇ ਵਿੱਚ ਪਿੰਡ ਵਾਸੀ ਪਹਿਰੇ ਲਗਾਉਣ ਅਤੇ ਉਹ ਸਿਰਫ ਪਿੰਡ ਵਿਚ ਕਰੋਨਾ ਵਾਇਰਸ ਮੁਕਤ ਵਿਅਕਤੀ ਨੂੰ ਦਾਖ਼ਲ ਹੋਣ ਦੇਣ। ਤਾਂ ਜੋ ਕਰੋਨਾ ਵਾਇਰਸ ਦੇ ਰੋਕਥਾਮ ਪਾਈ ਜਾ ਸਕੇ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਮੇਲ ਰਾਹੀਂ ਸੂਬਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਹਰ ਕੋਈ ਆਪਣੇ ਪਰਿਵਾਰ ਪਿੰਡ ਅਤੇ ਪੰਜਾਬ ਨੂੰ ਬਚਾਉਣ ਲਈ ਅਹਿਤਿਆਤ ਵਰਤਣ ਅਤੇ ਕਿਸੇ ਵੀ ਕਿਉਂ ਨਾ ਪੀੜਤ ਮਰੀਜ਼ ਨੂੰ ਪਿੰਡ ਬਾਹਰ ਤੋਂ ਦਾਖ਼ਲ ਨਾ ਹੋਣ ਦੇਣ। ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਦੀ ਪਹਿਲੀ ਲਹਿਰ ਦੇ ਕਾਰਨ ਪਿੰਡ ਪ੍ਰਭਾਵਿਤ ਨਹੀਂ ਹੋਏ ਸਨ ਪਰ ਦੂਜੀ ਲਹਿਰ ਦੇ ਕਾਰਨ ਇਹ ਪਸਾਰਾ ਲਗਾਤਾਰ ਵਧਦਾ ਜਾ ਰਿਹਾ ਹੈ।
ਇਸ ਲਈ ਸਾਰਿਆਂ ਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਆਪਣੀ ਰੱਖਿਆ ਆਪ ਕਰਨੀ ਚਾਹੀਦੀ ਹੈ। ਇਸ ਤੋ ਇਲਾਵਾ ਹਰ ਕੋਈ ਆਪਣੇ ਪਿੰਡ ਅਤੇ ਪੰਜਾਬ ਨੂੰ ਬਚਾਉਣ ਲਈ ਕਰੋਨਾ ਨਿਯਮਾਂ ਦੀ ਪਾਲਣਾ ਕਰੇ ਅਤੇ ਪਿੰਡ ਵਿੱਚ ਸਿਰਫ ਮੁਫ਼ਤ ਵਿਅਕਤੀ ਨੂੰ ਦਾਖਲਾ ਦਿੱਤਾ ਜਾਵੇ। ਅਜਿਹਾ ਕਰਨ ਨਾਲ ਕਰੋਨਾਵਾਰਿਸ ਤੇ ਛੇਤੀ ਨਾਲ ਪਕੜ ਬਣਾ ਲਈ ਜਾਵੇਗੀ।
Previous Postਇਸ ਗਲ੍ਹ ਨੂੰ ਲੈ ਭੜਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ – ਆਈ ਤਾਜਾ ਵੱਡੀ ਖਬਰ
Next Postਰਾਤ ਦੇ ਹਨੇਰੇ ਚ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਨੇ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ