ਯੂਕਰੇਨ ਅਤੇ ਰੂਸ ਵਿਚਾਲੇ ਚਲ ਰਹੇ ਯੁੱਧ ਵਿਚਕਾਰ 45 ਦਿਨ ਬਾਅਦ ਆਈ ਇਹ ਖਬਰ, ਰਾਸ਼ਟਰਪਤੀ ਪੁਤਿਨ ਨੇ ਕੀਤਾ ਵੱਡਾ ਕੰਮ

ਆਈ ਤਾਜ਼ਾ ਵੱਡੀ ਖਬਰ 

ਸਾਰੇ ਵਿਸ਼ਵ ਤੇ ਰੂਸ ,ਯੂਕਰੇਨ ਦੀ ਜੰਗ ਦਾ ਅਸਰ ਵੇਖਿਆ ਜਾ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੂੰ ਇਸ ਦੇ ਕਾਰਨ ਕਈ ਪ੍ਰੇਸ਼ਾਨੀਆਂ ਦਰਪੇਸ਼ ਆ ਰਹੀਆਂ ਹਨ। ਰੂਸ ਵੱਲੋਂ ਜਿਥੇ ਲਗਾਤਾਰ ਪਿਛਲੇ 45 ਦਿਨਾਂ ਤੋਂ ਯੂਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਰੂਸ ਦੇ ਯੂਕਰੇਨ ਪ੍ਰਤੀ ਇਸ ਹਮਲਿਆਂ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਦੀ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਇਸ ਯੁਧ ਨੂੰ ਖ਼ਤਮ ਕੀਤੇ ਜਾਣ ਵਾਸਤੇ ਵੀ ਅਪੀਲ ਕੀਤੀ ਜਾ ਚੁੱਕੀ ਹੈ। ਪਰ ਰੂਸ ਵੱਲੋਂ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾਣੇ ਜਾਰੀ ਹਨ । ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਰੂਸ ਦਾ ਵਿਰੋਧ ਅਤੇ ਯੂਕਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਉਥੇ ਹੀ ਇਸ ਯੁੱਧ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਵੱਲੋਂ ਇਸ ਯੁੱਧ ਦੇ ਖ਼ਤਮ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਹੁਣ ਯੂਕਰੇਨ ਅਤੇ ਰੂਸ ਦੇ ਵਿਚਾਲੇ ਚੱਲ ਰਹੇ ਯੁੱਧ ਦੇ ਦੌਰਾਨ ਹੀ ਦਿਨ ਬੀਤ ਜਾਣ ਤੋਂ ਬਾਅਦ ਰਾਸ਼ਟਰਪਤੀ ਪੁਤਿਨ ਵੱਲੋਂ ਇਹ ਵੱਡਾ ਕੰਮ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰੂਸ ਵੱਲੋਂ ਪਿਛਲੇ 45 ਦਿਨਾਂ ਤੋਂ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਉਸ ਦੀਆਂ ਫੌਜਾਂ ਵੱਲੋਂ ਅਜੇ ਤੱਕ ਯੂਕਰੇਨ ਦੀ ਰਾਜਧਾਨੀ ਕੀਵ ਉਪਰ ਕਬਜ਼ਾ ਨਹੀਂ ਕੀਤਾ ਗਿਆ ਹੈ।

ਬਾਕੀ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਯੂਕ੍ਰੇਨ ਨੂੰ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ ਰੂਸ ਦੀਆਂ ਫੌਜਾਂ ਉਪਰ ਕਬਜ਼ਾ ਕਰਨ ਵਿੱਚ ਕਾਮਯਾਬ ਨਹੀਂ ਹੋਈਆਂ ਹਨ। ਜਿੱਥੇ ਹੁਣ ਰੂਸ ਦੇ ਵਿੱਚ ਯੂਕ੍ਰੇਨ ਵਿਚ ਕੀਤੀ ਜਾਣ ਵਾਲੀ ਜੰਗ ਦੀ ਵਾਗਡੋਰ ਹੋਰ ਕਮਾਂਡਰ ਨੂੰ ਸੌਂਪ ਦਿੱਤੀ ਗਈ ਹੈ। ਜਿਸ ਨੂੰ ਭਰੋਸਾ ਦੁਆਇਆ ਗਿਆ ਹੈ ਕੇ 9 ਮਈ ਨੂੰ ਵਿਕਟਰੀ ਡੇ ਤੱਕ ਕੁਝ ਵੱਖਰਾ ਕਰ ਕੇ ਦਿਖਾਉਣ ਦੀ ਕੋਸ਼ਿਸ਼ ਕਰਨਗੇ।

ਉਥੇ ਹੀ ਕੁਝ ਲੋਕਾਂ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਰੂਸ ਯੂਕਰੇਨ ਦੇ ਕੁਝ ਸ਼ਹਿਰਾਂ ਵਿੱਚ ਕਾਤਲਾਨਾ ਰੁੱਖ ਅਪਣਾਇਆ ਜਾ ਰਿਹਾ ਹੈ। ਰੂਸ ਦੇ ਰਾਸ਼ਟਰਪਤੀ ਵੱਲੋਂ ਜਿੱਥੇ ਹੁਣ ਯੂਕਰੇਨ ਦੇ ਉਪਰ ਕੀਤੇ ਜਾਣ ਵਾਲੇ ਹਮਲੇ ਦੇ ਵਿੱਚ ਆਪਣੀ ਸਟਰੇਟਰਜ਼ੀ ਨੂੰ ਬਦਲਣ ਵਾਸਤੇ ਕਮਾਂਡਰ ਨੂੰ ਬਦਲ ਦਿੱਤਾ ਗਿਆ ਹੈ, ਉਥੇ ਹੀ ਉਨ੍ਹਾਂ ਵੱਲੋਂ ਕੁਝ ਵੱਖਰਾ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।