ਆਈ ਤਾਜ਼ਾ ਵੱਡੀ ਖਬਰ
ਫਰਵਰੀ ਵਿਚ ਜਿੱਥੇ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਸ਼ੁਰੂ ਕਰ ਦਿੱਤੇ ਗਏ ਸਨ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਸ ਯੁਧ ਨੂੰ ਰੋਕਣ ਵਾਸਤੇ ਵੀ ਵਾਰ ਵਾਰ ਅਪੀਲ ਕੀਤੀ ਜਾ ਚੁੱਕੀ ਹੈ। ਪਰ ਰੂਸ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟ ਰਿਹਾ ਹੈ ਜਿੱਥੇ ਯੂਕਰੇਨ ਵਿੱਚ ਹੋ ਰਹੇ ਭਾਰੀ ਜਾਨੀ-ਮਾਲੀ ਨੁਕਸਾਨ ਨੂੰ ਮੱਦੇਨਜ਼ਰ ਰੱਖਦੇ ਹੋਏ ਬਾਕੀ ਦੇਸ਼ਾਂ ਵੱਲੋਂ ਜਿੱਥੇ ਯੂਕਰੇਨ ਦੀ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਰੂਸ ਦੇ ਉੱਪਰ ਬਹੁਤ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਅਮਰੀਕਾ-ਕੈਨੇਡਾ ਬ੍ਰਿਟੇਨ ਅਤੇ ਫਰਾਂਸ ਵੱਲੋਂ ਜਿਥੇ ਲਗਾਤਾਰ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸਦੇ ਚਲਦੇ ਹੋਏ ਰੂਸ ਵੱਲੋਂ ਵੀ ਕਈ ਦੇਸ਼ਾਂ ਦੇ ਨਾਲ ਕੀਤੇ ਜਾ ਰਹੇ ਵਪਾਰ ਉਪਰ ਵੀ ਕਈ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।
ਯੂਕ੍ਰੇਨ, ਰੂਸ ਜੰਗ ਦੇ ਵਿਚਕਾਰ ਹੁਣ ਰੂਸ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਰੂਸ ਨੂੰ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਰੂਸ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਰੂਸ ਦੀਆਂ ਫੁੱਟਬਾਲ ਟੀਮਾਂ ਦੇ ਉਪਰ UEFA ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉੱਥੇ ਹੀ 2022 ਦੇ ਵਿਚ ਜਿਥੇ ਜੁਲਾਈ ਵਿਚ ਇੰਗਲੈਂਡ ਚ ਪਹਿਲਾ ਮਹਿਲਾ ਯੂਰੋ 2022 ਹੋਣ ਜਾ ਰਿਹਾ ਹੈ। ਜਿਸ ਵਿਚ ਹੁਣ ਉਸ ਦੀ ਜਗ੍ਹਾ ਪੁਰਤਗਾਲ ਨੂੰ ਦਿੱਤੀ ਜਾਵੇਗੀ।
ਰੂਸ ਦੀਆਂ ਪੁਰਸ਼ ਅਤੇ ਮਹਿਲਾ ਦੀਆਂ ਟੀਮਾਂ ਦੇ ਉਪਰ ਜਿਥੇ ਹੁਣ ਅੰਤਰਰਾਸ਼ਟਰੀ ਫੁੱਟਬਾਲ ਖੇਡਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਥੇ ਹੀ UEFA ਦੇ ਇਸ ਫੈਸਲੇ ਨੂੰ ਲੈ ਕੇ ਰੂਸੀ ਫੁੱਟਬਾਲ ਫੈਡਰੇਸ਼ਨ ਵੱਲੋਂ ਵੀ ਖੇਡ ਆਰਬਿਟਰੇਸ਼ਨ ਕੋਲ ਉਨ੍ਹਾਂ ਨੂੰ ਮੁੜ ਖੇਡੇ ਜਾਣ ਦਾ ਮੌਕਾ ਦਿੱਤੇ ਜਾਣ ਵਾਸਤੇ ਅਪੀਲ ਕੀਤੀ ਗਈ ਹੈ।
ਜਿੱਥੇ ਪੁਰਤਗਾਲ ਨੂੰ ਹਰਾ ਕੇ ਰੂਸ ਵੱਲੋਂ ਪਲੇਅਆਫ ਵਿੱਚ ਕੁਆਲੀਫਾਈ ਕੀਤਾ ਗਿਆ ਸੀ ਉੱਥੇ ਹੀ ਹੁਣ ਉਸ ਦੀ ਜਗ੍ਹਾ ਪੁਰਤਕਾਲ ਕੋਲ ਆ ਜਾਵੇਗੀ। ਰੂਸੀ ਟੀਮ ਨੂੰ ਹੋਣ ਵਾਲੇ ਯੂਰੋ ਕਪ-2028 ਜਾਂ 2032 ਦੀ ਮੇਜ਼ਬਾਨੀ ਦੀ ਦਾਅਵੇਦਾਰੀ ਵੀ ਹਾਸਲ ਨਹੀਂ ਹੋਵੇਗੀ ਜੋ ਕਿ ਹੁਣ ਰੱਦ ਕੀਤੀ ਗਈ ਹੈ। ਇਨ੍ਹਾਂ ਪਾਬੰਦੀਆਂ ਦੇ ਨਾਲ ਰੂਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ ਇਹ ਫੈਸਲਾ ਰੂਸ ਵੱਲੋਂ ਯੂਕਰੇਨ ਤੇ ਕੀਤੇ ਜਾ ਰਹੇ ਹਮਲਿਆਂ ਨੂੰ ਲੈ ਕੇ ਕੀਤਾ ਗਿਆ।
Previous Post95 ਸਾਲ ਦੇ ਬਜ਼ੁਰਗ ਨੇ ਕੀਤਾ ਅਜਿਹਾ ਕਾਰਨਾਮਾ, ਹੋਗੇ ਦੂਰ ਦੂਰ ਤਕ ਚਰਚੇ, ਹਰੇਕ ਨੂੰ ਮਿਲ ਰਹੀ ਪ੍ਰੇਰਣਾ
Next Postਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਵੱਡਾ ਐਲਾਨ- ਹੋਈ ਸਾਰੇ ਪਾਸੇ ਚਰਚਾ