ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਉਹ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖ ਸਕਣ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਮੇਂ ਸਿਰ ਨਿਪਟਾਰਾ ਵੀ ਕੀਤਾ ਜਾ ਸਕੇ। ਉਥੇ ਹੀ ਹੁਣ ਅਫਗਾਨਿਸਤਾਨ ਦੇ ਤਾਲਿਬਾਨੀ ਲੜਾਕੂਆਂ ਵੱਲੋਂ ਕਈ ਸ਼ਹਿਰਾਂ ਉਪਰ ਕਬਜ਼ਾ ਕਰ ਲਿਆ ਗਿਆ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਉਪਰ ਵੀ ਤਾਲਿਬਾਨ ਵੱਲੋਂ ਕਬਜ਼ਾ ਕੀਤਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।
ਕੈਨੇਡਾ ਦੀ ਸਰਕਾਰ ਵੱਲੋਂ ਵੀ ਉਥੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਲਿਆਂਦਾ ਗਿਆ ਹੈ। ਇਸ ਤਰਾਂ ਹੀ ਬਾਕੀ ਦੇਸ਼ਾਂ ਵੱਲੋਂ ਵੀ ਆਪਣੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਤਾਲਿਬਾਨੀਆਂ ਦੇ ਕਬਜ਼ੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੀ ਹਾਰ ਮੰਨੀ ਜਾ ਰਹੀ ਹੈ। ਹੁਣ ਰਾਤ 8,:56 ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਇੱਕ ਵੱਡੇ ਖਤਰੇ ਬਾਰੇ ਦੱਸਿਆ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਤਾਲਿਬਾਨ ਵੱਲੋਂ ਅੱਜ ਰਾਜਧਾਨੀ ਕਾਬੁਲ ਉਪਰ ਕਬਜ਼ਾ ਕੀਤਾ ਗਿਆ ਹੈ ਉਥੇ ਹੀ ਉਸ ਦੀ ਵੱਧ ਰਹੀ ਸ਼ਕਤੀ ਦੇ ਕਾਰਨ ਗੁਆਂਢੀ ਦੇਸ਼ਾਂ ਵਿੱਚ ਵੀ ਖ਼ਤਰਾ ਪੈਦਾ ਹੋ ਗਿਆ ਹੈ।
ਇਸ ਖ਼ਤਰੇ ਨੂੰ ਭਾਂਪਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਫ਼ਗ਼ਾਨਿਸਤਾਨ ਵਿਚ ਤਾਲੀਬਾਨ ਦਾ ਕਬਜ਼ਾ ਹੋ ਚੁਕਾ ਹੈ ਉਹ ਭਾਰਤ ਲਈ ਸਹੀ ਨਹੀਂ ਹੈ। ਕਿਉਂਕਿ ਭਾਰਤ ਦੇ ਗੁਆਂਢੀ ਦੇਸ਼ ਚੀਨ ਦੇ ਸੰਬੰਧ ਭਾਰਤ ਨਾਲ ਸਹੀ ਨਾ ਹੋਣ ਕਾਰਨ ਉਹ ਇਸ ਗੱਲ ਦਾ ਫਾਇਦਾ ਲੈ ਸਕਦਾ ਹੈ। ਇਸ ਲਈ ਚੀਨ ਭਾਰਤ ਦੇ ਖਿਲਾਫ ਜਾ ਕੇ ਨਾਲ ਆਪਣੇ ਗਠਜੋੜ ਮਜ਼ਬੂਤ ਕਰ ਸਕਦਾ ਹੈ।
ਜੋ ਭਾਰਤ ਲਈ ਇੱਕ ਬਹੁਤ ਵੱਡਾ ਖਤਰਾ ਹੈ ਇਸ ਨੂੰ ਭਾਂਪਦੇ ਹੋਏ ਹੀ ਭਾਰਤ ਨੂੰ ਆਪਣੀਆਂ ਸਰਹੱਦਾਂ ਉਪਰ ਰੱਖਿਆ ਨੂੰ ਵਧਾ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਚੀਨ ਵੱਲੋਂ ਉਈਗਰ ਅਤੇ ਮਿਲੀਸ਼ੀਆ ਦੀ ਮਦਦ ਦੀ ਮੰਗ ਵੀ ਕੀਤੀ ਗਈ ਸੀ। ਚੀਨ ਵੱਲੋਂ ਆਪਣੀ ਸ਼ਕਤੀ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Previous Postਹੁਣੇ ਹੁਣੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੇ ਮੌਕਾ ਦੇਖ ਕੇ ਕਰਤਾ ਇਹ ਕੰਮ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ -ਛਾਈ ਸੋਗ ਦੀ ਲਹਿਰ