ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਇਕ ਵਿਅਕਤੀ ਦੀ ਮੌਤ ਹੋਣ ਨਾਲ ਸਾਰੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਿਚ ਸੋਗ ਪੈ ਜਾਂਦਾ ਹੈ। ਉੱਥੇ ਹੀ ਉਸ ਦੁੱਖ ਨੂੰ ਭੁਲਾਓਣਾ ਸਾਰਿਆਂ ਲਈ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਕੁਝ ਵਾਪਰੇ ਹੋਏ ਅਜਿਹੇ ਹਾਦਸੇ ਕਈ ਵਾਰ ਅਜਿਹੇ ਗੰਭੀਰ ਰੂਪ ਧਾਰਨ ਕਰ ਲੈਂਦੇ ਹਨ ਜਿਸ ਦਾ ਖਮਿਆਜਾ ਬਹੁਤ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ
ਜਿੱਥੇ ਇਕ ਵਿਅਕਤੀ ਦੀ ਮੌਤ ਬਹੁਤ ਸਾਰੇ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਲੈਂਦੀ ਹੈ। ਹੁਣ ਲਾਸ਼ ਸ਼ਮਸ਼ਾਨ ਘਾਟ ਸੰਸਕਾਰ ਲਈ ਲਿਜਾ ਰਹਿਆ ਨਾਲ ਸੜਕ ਹਾਦਸਾ ਵਾਪਰਨ ਕਾਰਨ 18 ਲੋਕਾਂ ਦੀ ਮੌਤ ਹੋਈ ਹੈ,ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਪੱਛਮੀ ਬੰਗਾਲ ਦੇ ਨਦੀਆ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ 20 ਤੋਂ ਵਧੇਰੇ ਵਿਅਕਤੀਆਂ ਵੱਲੋਂ ਇੱਕ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਉਸ ਨੂੰ ਲਿਜਾਇਆ ਜਾ ਰਿਹਾ ਸੀ।
ਜਿੱਥੇ ਇਹ ਸਾਰੇ ਲੋਕ ਨਿੱਜੀ ਵਾਹਨ ਰਾਹੀ ਲਾਸ਼ ਨੂੰ ਲੈ ਕੇ ਸ਼ਮਸ਼ਾਨ ਘਾਟ ਵੱਲ ਜਾ ਰਹੇ ਸਨ। ਉਸ ਸਮੇਂ ਇਕ ਤੇਜ਼ ਰਫਤਾਰ ਵਾਹਨ ਵੱਲੋਂ ਇਸ ਟਰੱਕ ਨੂੰ ਟੱਕਰ ਮਾਰ ਦਿੱਤੀ ਗਈ। ਕਾਰ ਅਤੇ ਟਰੱਕ ਦੀ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਕਾਰਨ 18 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿੱਥੇ 18 ਲੋਕ ਮੌਤ ਦੀ ਚਪੇਟ ਵਿਚ ਆਏ ਹਨ ਉਥੇ ਹੀ ਪੰਜ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਜਿਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਵਾਪਰੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਨੂੰ ਹੰਸਖਲੀ ਦੇ ਫੁਲਬਾੜੀ ਵਿੱਚ ਵਾਪਰਿਆ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ।
Home ਤਾਜਾ ਖ਼ਬਰਾਂ ਲਾਸ਼ ਨੂੰ ਸ਼ਮਸ਼ਾਨ ਘਾਟ ਸਸਕਾਰ ਲਈ ਲਿਜਾ ਰਹਿਆਂ ਨਾਲ ਵਾਪਰਿਆ ਭਾਣਾ 18 ਦੀ ਹੋਈ ਮੌਤ – ਇਲਾਕੇ ਚ ਪਿਆ ਮਾਤਮ
Previous Postਸ਼ਰਾਰਤੀਆਂ ਵਲੋਂ ਰੇਲ ਲਾਈਨ ਨੂੰ ਨੁਕਸਾਨ ਪਹੁੰਚਾਉਣ ਦਾ ਕਰਕੇ ਇੰਡੀਆ ਚ ਵਾਪਰ ਗਿਆ ਵੱਡਾ ਰੇਲ ਹਾਦਸਾ ਮਚੀ ਹਾਹਾਕਾਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ ਛਾਈ ਸੋਗ ਦੀ ਲਹਿਰ