ਆਈ ਤਾਜਾ ਵੱਡੀ ਖਬਰ
ਦੁਨੀਆਂ ਵਿਚ ਮੁੜ ਤੋਂ ਕਰੋਨਾ ਦਾ ਕ-ਹਿ-ਰ ਵਧਦਾ ਜਾ ਰਿਹਾ ਹੈ। ਕਰੋਨਾ ਦੇ ਨਵੇਂ ਸਟ੍ਰੇਨ ਦੇ ਮਾਮਲੇ ਵਧਣ ਕਾਰਨ ਫਿਰ ਤੋਂ ਦ-ਹਿ-ਸ਼-ਤ ਦਾ ਮਾਹੌਲ ਬਣਿਆ ਹੋਇਆ ਹੈ। ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਜਿੱਥੇ ਵੈਕਸੀਨ ਦੀ ਸਪਲਾਈ ਸੱਭ ਦੇਸ਼ਾ ਵਿਚ ਕੀਤੀ ਜਾ ਰਹੀ ਹੈ। ਉੱਥੇ ਹੀ ਸਾਹਮਣੇ ਆਉਣ ਵਾਲੇ ਕਰੋਨਾ ਦੇ ਮਾਮਲਿਆਂ ਵਿੱਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਸਭ ਤੋਂ ਵਧੇਰੇ ਕਰੋਨਾ ਤੋਂ ਪ੍ਰ-ਭਾ-ਵ-ਤ ਹੋਣ ਵਾਲੇ ਮਰੀਜ਼ ਹਨ। ਉਸ ਤੋਂ ਬਾਅਦ ਵਿੱਚ ਭਾਰਤ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੂਜੇ ਨੰਬਰ ਤੇ ਹੈ।
ਭਾਰਤ ਵਿੱਚ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਉਥੇ ਹੀ ਪੰਜਾਬ ਅੰਦਰ ਵੀ ਅੱਜ ਕਰੋਨਾ ਦੇ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜੋ ਕਿ ਪਹਿਲੇ ਕਰੋਨਾ ਨਾਲੋਂ ਵਧੇਰੇ ਖ਼-ਤ-ਰ-ਨਾ-ਕ ਦੱਸਿਆ ਜਾ ਰਿਹਾ ਹੈ। ਕੋਰੋਨਾ ਦੇ ਵਾਧੇ ਨੂੰ ਰੋਕਣ ਲਈ ਮੋਦੀ ਨੇ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਵੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 26,291 ਨਵੇਂ ਕੇਸ ਸਾਹਮਣੇ ਆਏ ਹਨ। ਜਿਸਤੋਂ ਬਾਅਦ ਦੇਸ਼ ਵਿਚ ਕੋਰੋਨਾ ਕੇਸਾਂ ਦੀ ਕੁਲ ਗਿਣਤੀ 1,13,85,339 ਹੋ ਗਈ ਹੈ. ਇਸ ਦੇ ਨਾਲ ਹੀ, ਕੋਰੋਨਾ ਕਾਰਨ 118 ਨਵੀਂਆਂ ਮੌਤਾਂ ਵੀ ਹੋਈਆਂ ਹਨ, ਜਿਸ ਤੋਂ ਬਾਅਦ ਮੌ-ਤਾਂ ਦੀ ਕੁੱਲ ਗਿਣਤੀ 1,58,725 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 2,19,262 ਹੈ ਅਤੇ ਡਿ-ਸ-ਚਾ-ਰ-ਜ ਵਾਲੇ ਕੇਸਾਂ ਦੀ ਕੁੱਲ ਗਿਣਤੀ 1,10,07,352 ਹੈ। ਦੇਸ਼ ਵਿਚ ਕੁਲ 2,99,08,038 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ ਹੈ।
ਕਰੋਨਾ ਦੇ ਵਧ ਰਹੇ ਪਸਾਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ 17 ਮਾਰਚ ਨੂੰ ਸੱਦੀ ਗਈ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸ ਦੇ ਜ਼ਰੀਏ ਕੀਤੀ ਜਾਵੇਗੀ। ਜਿਸ ਵਿਚੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਹੋ ਰਹੇ ਟੀ-ਕਾ-ਕ-ਰ-ਨ ਬਾਰੇ ਜਾਣਕਾਰੀ ਲੈਣਗੇ। ਜਿਸ ਵਿੱਚ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਰ-ਣ-ਨੀ-ਤੀ-ਆਂ ਉਲੀਕੀਆਂ ਜਾਣਗੀਆਂ। ਉਨ੍ਹਾਂ ਵੱਲੋਂ ਪਹਿਲਾਂ ਹੀ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਬੰਧੀ ਟੀ-ਕਾ-ਕ-ਰ-ਨ ਵਿਚ ਤੇਜੀ ਲਿਆਉਣ ਲਈ ਆਖਿਆ ਗਿਆ ਸੀ।
Previous Postਪਿੰਡਾਂ ਵਾਲਿਆਂ ਲਈ ਆਈ ਵੱਡੀ ਖਬਰ ਪੰਜਾਬ ਸਰਕਾਰ ਨੇ ਕਰਤਾ ਇਹ ਕੰਮ, ਲਗਣ ਗਈਆਂ ਮੌਜਾਂ
Next Postਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਲੈ ਲਿਆ ਹੁਣ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ