ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਮੰਦਭਾਗੀਆਂ ਖ਼ਬਰਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ। ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਬਾਰੇ ਲਗਾਤਾਰ ਸੋਗਮਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ।
ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਇੱਥੇ ਪੇਂਡੂ ਇਲਾਕੇ ਵਿਚ ਹਵਾਈ ਹਾਦਸਾ ਹੋਣ ਨਾਲ ਲਾਸ਼ਾਂ ਵਿਛ ਗਈਆਂ ਹਨ ਅਤੇ ਸੋਗ ਦੀ ਲਹਿਰ ਫੈਲ ਗਈ ਹੈ।
ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚ ਉਸ ਸਮੇਂ ਵਾਧਾ ਹੋਇਆ ਜਦੋ ਕੋਲੰਬੀਆ ਦੇ ਬੋਲੀਵਰ ਦੇ ਪੇਂਡੂ ਇਲਾਕੇ ਵਿੱਚ ਇੱਕ ਹੈਲੀਕਾਪਟਰ ਦੇ ਹਾਦਸਾ ਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ। ਇਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਮਿਲਣ ਤੇ ਦੇਸ਼ ਦੇ ਰਾਸ਼ਟਰਪਤੀ ਵੱਲੋਂ ਇਸ ਹਾਦਸੇ ਵਿਚ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਹਵਾਈ ਹਾਦਸੇ ਵਿੱਚ ਪੰਜ ਪੁਲਿਸ ਮੁਲਾਜਮਾਂ ਦੀ ਜਾਨ ਚਲੇ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਕੋਲੰਬੀਆਈ ਰਾਸ਼ਟਰਪਤੀ ਇਵਾਨ ਡੀਯੂਕ ਵੱਲੋਂ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਅਤੇ ਫੌਜੀ ਬਲਾਂ ਵੱਲੋਂ ਦੱਖਣੀ ਬੋਲੀਵਰ ਦੇ ਵਿੱਚ ਹਾਦਸਾਗ੍ਰਸਤ ਹੋਏ ਖੇਤਰ ਵਿੱਚ ਬਚਾਅ ਅਭਿਆਨ ਜਾਰੀ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਰਾਸ਼ਟਰਪਤੀ ਨੇ ਟਵੀਟ ਕੀਤਾ ਹੈ ਸਾਨੂੰ ਦੱਖਣੀ ਬੋਲੀਵਰ ਦੇ ਨਗਰ ਪਾਲਿਕਾ ਵਿਚ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਤੇ ਕੋਲੰਬੀਆਈ ਵਿੱਚ ਪੁਲਸ ਦੇ 5 ਮੁਲਾਜ਼ਮਾਂ ਦੀ ਮੌਤ ਤੇ ਡੂੰਘਾ ਦੁੱਖ ਹੋਇਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਵਾਪਰਿਆ ਅੱਗ ਦਾ ਤਾਂਡਵ, ਮਚੀ ਤਬਾਹੀ – ਆਈ ਤਾਜਾ ਵੱਡੀ ਖਬਰ
Next Postਅਚਾਨਕ ਹੋਈ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ