ਆਈ ਤਾਜ਼ਾ ਵੱਡੀ ਖਬਰ
ਭਾਰਤ ਵਿਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਕਾਫੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ। ਉੱਥੇ ਹੀ ਸਾਰੇ ਦੇਸ਼ਾਂ ਵਿੱਚ ਉਥੋਂ ਦੇ ਵਾਤਾਵਰਨ ਦੇ ਅਨੁਕੂਲ ਤਬਦੀਲੀਆਂ ਆਉਂਦੀਆਂ ਹਨ। ਪਰ ਅਚਾਨਕ ਹੀ ਕੁਝ ਅਜਿਹੀਆਂ ਤਬਦੀਲੀਆਂ ਆ ਗਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਉਨ੍ਹਾਂ ਦੇਸ਼ਾਂ ਦੇ ਲੋਕ ਹੈਰਾਨ ਰਹਿ ਜਾਂਦੇ ਹਨ । ਜਿਸ ਬਾਰੇ ਉਨ੍ਹਾਂ ਵੱਲੋਂ ਕਲਪਨਾ ਵੀ ਨਹੀ ਕੀਤੀ ਗਈ ਹੁੰਦੀ। ਅਚਾਨਕ ਹੀ ਉਨ੍ਹਾਂ ਨੂੰ ਅਜਿਹੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਅਚਾਨਕ ਅਜਿਹੀ ਤਬਦੀਲੀ ਨੂੰ ਲੈ ਕੇ ਲੋਕਾਂ ਵਿਚ ਡਰ ਵੀ ਪੈਦਾ ਹੋ ਜਾਂਦਾ ਹੈ। ਜਿੱਥੇ ਪੰਜਾਬ ਵਿੱਚ ਬੀਤੇ ਦਿਨੀਂ ਭਾਰੀ ਬਰਸਾਤ ਤੇ ਗੜੇਮਾਰੀ ਹੋਈ ਹੈ। ਉੱਥੇ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਵਿਚ ਵੀ ਭਾਰੀ ਬਰਫਬਾਰੀ ਹੋਈ ਹੈ।
ਹੁਣ ਜਿੱਥੇ ਕੁਦਰਤ ਦਾ ਕ੍ਰਿਸ਼ਮਾ ਹੋਇਆ ਹੈ ਜਿੱਥੇ ਅਸਮਾਨੋਂ ਡਿੱਗਿਆ 6 ਇੰਚ ਅਕਾਰ ਦੀਆਂ ਇਨ੍ਹਾਂ ਚੀਜ਼ਾਂ ਕਾਰਨ ਭਾਰੀ ਤਬਾਹੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਆਸਟਰੇਲੀਆ ਤੋਂ ਸਾਹਮਣੇ ਆਈ ਹੈ। ਆਸਟ੍ਰੇਲੀਆ ਵਿੱਚ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਲੋਕ ਹੈਰਾਨ ਰਹਿ ਗਏ ਹਨ। ਜਿੱਥੇ ਇਸ ਸਮੇਂ ਬਸੰਤ ਦਾ ਮੌਸਮ ਚੱਲ ਰਿਹਾ ਹੈ। ਉੱਥੇ ਹੀ ਅਸਟ੍ਰੇਲੀਆ ਵਿੱਚ ਬੀਤੇ ਦਿਨੀਂ ਸ਼ੁਰੂ ਹੋਈ ਅਚਾਨਕ ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ ਹੋਣ ਕਾਰਨ ਲੋਕ ਹੈਰਾਨ ਹਨ। ਜਿੱਥੇ ਛੇ ਛੇ ਇੰਚ ਦੇ ਗੜੇ ਵੇਖ ਕੇ ਲੋਕ ਹੈਰਾਨ ਰਹਿ ਗਏ ਹਨ। ਜਿੱਥੇ ਆਸਟ੍ਰੇਲੀਆ ਦੇ ਕਈ ਖੇਤਰਾਂ ਵਿਚ ਬਰਸਾਤ ਦੇ ਨਾਲ-ਨਾਲ ਬਰਫਬਾਰੀ ਹੋਈ ਹੈ ਉਥੇ ਹੀ ਹੋਈ ਭਾਰੀ ਗੜੇਮਾਰੀ ਕਾਰਨ ਕਈ ਥਾਵਾਂ ਤੇ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।
ਦੇਸ਼ ਵਿਚ ਪਹਿਲੀ ਵਾਰ ਗੜੇ ਪੈਣ ਕਾਰਨ ਸਾਰੇ ਲੋਕ ਹੈਰਾਨ ਹਨ। ਜਿੱਥੇ ਇੰਨੇ ਵੱਡੇ ਗੜਿਆਂ ਨੇ ਲੋਕਾਂ ਦੀਆਂ ਗੱਡੀਆਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਉੱਥੇ ਹੀ ਬਹੁਤ ਸਾਰੇ ਘਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਇਨ੍ਹਾਂ ਵੱਡੇ ਗੜਿਆਂ ਦੇ ਕਾਰਨ ਲੋਕਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਹਨ , ਅਤੇ ਗੱਡੀਆਂ ਨੂੰ ਹੋਰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ 6 ਇੰਚ ਤੋਂ ਵੱਡੇ ਗੜੇ ਜੋ ਕਿ ਸੌ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਡਿੱਗ ਰਹੇ ਸਨ।
ਜਿੱਥੇ ਹੁਣ ਗੜਿਆ ਦਾ ਆਕਾਰ 6.3 ਇੰਚ ਤੱਕ ਦਰਜ ਕੀਤਾ ਗਿਆ ਹੈ, ਓਥੇ ਹੀ ਕਨੇਡੀ ਦੇ ਅਨੁਸਾਰ ਆਸਟ੍ਰੇਲੀਆ ਵਿੱਚ ਪਹਿਲਾਂ 5.5 ਇੰਝ ਦੇ ਗੜੇ ਰਿਕਾਰਡ ਕੀਤੇ ਗਏ ਸਨ। ਜੋ ਲੋਕ ਗੜੇਮਾਰੀ ਦੇ ਕਾਰਨ ਕਈ ਜਗ੍ਹਾ ਤੇ ਫਸ ਗਏ ਸਨ ਅਤੇ ਰਸਤੇ ਜਾਮ ਹੋ ਗਏ ਸਨ ਉਨ੍ਹਾਂ ਵੱਲੋਂ ਮਦਦ ਲਈ ਐਮਰਜੈਂਸੀ ਵਿਭਾਗ ਨੂੰ 280 ਤੋਂ ਵਧੇਰੇ ਫੋਨ ਕੀਤੇ ਗਏ ਹਨ।
Home ਤਾਜਾ ਖ਼ਬਰਾਂ ਵਾਪਰਿਆ ਕੁਦਰਤ ਦਾ ਕ੍ਰਿਸ਼ਮਾ – ਅਸਮਾਨੋਂ ਡਿਗੀਆਂ 6-6 ਇੰਚ ਆਕਾਰ ਦੀਆਂ ਇਹ ਚੀਜਾਂ ਮੱਚ ਗਈ ਭਾਰੀ ਤਬਾਹੀ
Previous Postਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੈਨੇਡਾ ਚ ਹੋਗਿਆ ਇਹ ਵੱਡਾ ਐਲਾਨ , ਆਈ ਤਾਜ਼ਾ ਵੱਡੀ ਖਬਰ
Next Postਵਿਆਹ ਦੇ 2 ਮਹੀਨਿਆਂ ਬਾਅਦ ਹੀ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਈ ਸੋਗ ਦੀ ਲਹਿਰ