ਵਿਆਹ ਤੋਂ ਦੂਜੇ ਦਿਨ ਲਾੜੀ ਨੂੰ ਮਿਲੀ ਇਸ ਤਰਾਂ ਮੌਤ , ਮਾਪਿਆਂ ਦੇ ਉਡੇ ਹੋਸ਼ – ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਜਿੱਥੇ ਕੋਰੋਨਾ ਦਾ ਕਹਿਰ ਮਚਿਆ ਹੈ, ਉਥੇ ਹੀ ਆਏ ਦਿਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਜਿਨ੍ਹਾਂ ਨੂੰ ਸੁਣ ਕੇ ਹੈਰਾਨੀ ਹੁੰਦੀ ਹੈ। ਜਿੱਥੇ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਸਜਾਉਂਦੇ ਹਨ। ਉਥੇ ਹੀ ਉਨ੍ਹਾਂ ਨੂੰ ਪੂਰਾ ਕਰਨ ਲਈ ਆਪਣੀ ਜ਼ਿੰਦਗੀ ਦੀ ਸਾਰੀ ਪੂੰਜੀ ਵੀ ਆਪਣੇ ਬੱਚਿਆਂ ਤੋਂ ਨਿਸ਼ਾਵਰ ਕਰ ਦਿੰਦੇ ਹਨ। ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸਹੀ ਪਰਵਰਿਸ਼ ਦੇ ਕੇ ਇਨਸਾਨ ਬਣਾਇਆ ਜਾਂਦਾ ਹੈ। ਉਸ ਤੋਂ ਬਾਅਦ ਹਰ ਮਾਂ-ਬਾਪ ਨੂੰ ਆਪਣੇ ਬੱਚਿਆਂ ਦੇ ਵਿਆਹ ਦਾ ਸੁਪਨਾ ਦੇਖਿਆ ਜਾਂਦਾ ਹੈ ਜਿਸ ਨੂੰ ਖੁਸ਼ੀ ਦੇ ਨਾਲ ਪੂਰਾ ਕੀਤਾ ਜਾਂਦਾ ਹੈ। ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਵਿਆਹ ਵਰਗੇ ਪਵਿੱਤਰ ਰਿਸ਼ਤੇ ਨਾਲ ਜੁੜੇ ਹੁੰਦੇ ਹਨ।

ਜਿੱਥੇ ਵਿਆਹ ਖੁਸ਼ੀ ਦਾ ਪ੍ਰਤੀਕ ਹੈ। ਉਥੇ ਹੀ ਵਿਆਹ ਦੌਰਾਨ ਅਜਿਹੀਆਂ ਘਟਨਾਵਾਂ ਹੋਣ ਕਾਰਨ ਵਿਆਹ ਦੀਆਂ ਸਾਰੀਆਂ ਖੁਸ਼ੀਆਂ ਫਿੱਕੀਆਂ ਪੈ ਜਾਂਦੀਆਂ ਹਨ। ਜਿਨ੍ਹਾਂ ਦੇ ਹੋਣ ਬਾਰੇ ਕਿਸੇ ਨੇ ਕਲਪਨਾ ਨਾ ਕੀਤੀ ਹੋਵੇ। ਹੁਣ ਵਿਆਹ ਤੋਂ ਦੂਜੇ ਦਿਨ ਲਾੜੀ ਦੀ ਹੋਈ ਮੌਤ ਨਾਲ ਮਾਪਿਆਂ ਦੀ ਹੋਸ਼ ਉੱਡ ਗਏ ਹਨ , ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਰਤਾਰਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਵਿਆਹ ਤੋਂ ਇੱਕ ਦਿਨ ਬਾਅਦ ਹੀ ਲਾੜੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਮਾਪਿਆਂ ਵੱਲੋਂ ਉਨ੍ਹਾਂ ਦੀ ਧੀ ਨੂੰ ਸਹੁਰਾ ਪਰਿਵਾਰ ਵੱਲੋਂ ਦਾ-ਜ ਦੀ ਖਾ-ਤ-ਰ। ਮਾ-ਰੇ। ਜਾਣ ਦਾ। ਦੋ-ਸ਼। ਲਗਾਇਆ ਗਿਆ ਹੈ।

ਮ੍ਰਿਤਕ ਲੜਕੀ ਪਰਮਪਾਲ ਕੌਰ ਉਰਫ ਸਿਮਰਣ ਪੁੱਤਰ ਪਰਮਿੰਦਰ ਸਿੰਘ ਬਾਸੀ ਇਸਲਾਮ ਗੰਜ ਜਲੰਧਰ, ਜਿਸ ਦਾ ਵਿਆਹ 25 ਅਪ੍ਰੈਲ 2021 ਨੂੰ ਕਰਤਾਰਪੁਰ ਦੇ ਵਿਸ਼ਕਰਮਾ ਮਾਰਕੀਟ ਵਿੱਚ ਫਰਨੀਚਰ ਦੀ ਦੁਕਾਨ ਕਰਦੇ ਸੁਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਨਾਲ ਪੂਰੀਆਂ ਧਾਰਮਿਕ ਰਸਮਾਂ ਨਾਲ ਹੋਇਆ ਸੀ। ਇਹਨਾਂ ਦੋਹਾਂ ਦਾ ਵਿਆਹ 25 ਅਪ੍ਰੈਲ ਨੂੰ ਪਿੰਡ ਨਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਸੰਪੰਨ ਹੋਇਆ ਸੀ। ਵਿਆਹ ਤੋਂ ਅਗਲੇ ਦਿਨ ਸਵੇਰ ਨੂੰ ਹੀ ਲੜਕੀ ਤੇ ਪਰਵਾਰ ਨੂੰ ਸਹੁਰਾ ਪਰਿਵਾਰ ਵੱਲੋਂ ਫੋਨ ਕਰ ਦਿੱਤਾ ਗਿਆ, ਕਿ ਆਪਣੀ ਬੇਟੀ ਨੂੰ ਲੈ ਜਾਣ। ਜਦੋਂ ਸਵੇਰੇ 7 ਵਜੇ ਲੜਕੀ ਪਰਿਵਾਰ ਲੜਕੇ ਦੇ ਘਰ ਪਹੁੰਚਿਆ ਤਾਂ ਉਨ੍ਹਾਂ ਦੀ ਬੇਟੀ ਨੂੰ ਸਵੇਰੇ ਪੰਜ ਵਜੇ ਹੀ ਘਰ ਤੋਂ ਬਾਹਰ ਕੱਢ ਦਿੱਤਾ ਗਿਆ ਸੀ।

ਇਹ ਸਾਰੀ ਘਟਨਾ ਬਾਰੇ ਸਿਮਰਨ ਤੋਂ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਸਾਰੀ ਰਾਤ ਹੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਦਾ-ਜ ਘੱਟ ਲੈ ਕੇ ਆਉਣ ਲਈ। ਪ-ਰੇ-ਸ਼ਾ-ਨ। ਕੀਤਾ ਜਾਂਦਾ ਰਿਹਾ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਪੰਚਾਇਤ ਦੇ ਮੈਂਬਰਾਂ ਦੇ ਜ਼ਰੀਏ ਗਲ ਬਾਤ ਕੀਤੀ ਜਾ ਰਹੀ ਸੀ ਕਿ ਉਸ ਸਮੇਂ ਹੀ ਲੜਕੀ ਬੇ-ਹੋ-ਸ਼ ਹੋ ਕੇ ਡਿੱਗ ਗਈ ਜਿਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਘਟਨਾ ਨੂੰ ਦੇਖਦੇ ਹੋਏ ਲੜਕੀ ਦੇ ਪਰਿਵਾਰ ਵੱਲੋ ਲੜਕੇ ਪਰਿਵਾਰ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ ਜਿੱਥੇ ਸੱਭ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।