ਆਈ ਤਾਜਾ ਵੱਡੀ ਖਬਰ
ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਨਸਾਨ ਦੀ ਜ਼ਿੰਦਗੀ ਵੀ ਪਾਣੀ ਦੇ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਸਾਲ ਦੇ ਵਿੱਚ ਪਤਾ ਨਹੀਂ ਕਿੰਨੇ ਲੋਕ ਆਪਣੇ ਪਰਿਵਾਰ ਨੂੰ ਛੱਡ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ।
ਇਸ ਸਾਲ ਦੇ ਵਿੱਚ ਤਾਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਆਏ ਦਿਨ ਹੀ ਇਹੋ ਜਿਹੇ ਵਾਪਰੇ ਹਾਦਸੇ ਸਾਹਮਣੇ ਆਉਂਦੇ ਹਨ। ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਭਿ-ਆ-ਨ-ਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਅਜਿਹੀ ਘਟਨਾ ਸਾਹਮਣੇ ਆਈ ਹੈ। ਜਿੱਥੇ ਵਿਆਹ ਦੀਆਂ ਖ਼ੁਸ਼ੀਆਂ ਗਮੀ ਵਿੱਚ ਤਬਦੀਲ ਹੋ ਗਈਆਂ ਹਨ। ਇਹ ਸਮਾਂ ਜਿਸ ਨੇ ਸਭ ਨੂੰ ਗ਼ਮਗੀਨ ਕਰ ਕੇ ਰੱਖ ਦਿੱਤਾ ਹੈ।
ਇਹ ਘਟਨਾ ਚੰਡੀਗੜ੍ਹ ਸਥਿਤ ਇੰਡਸਟ੍ਰੀਅਲ ਏਰੀਆ ਫੇਸ 1 ਦੀ ਹੈ। ਜਿੱਥੇ ਸਥਿਤ ਕਲੋਨੀ ਨੰਬਰ 4 ਵਿਚ ਨੂੰ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਭਾਰੀ ਨੁ-ਕ-ਸਾ-ਨ ਹੋਇਆ ਹੈ। ਫਾਇਰ ਬਗਰੇਡ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ। ਝੁੱਗੀਆਂ ਦੀਆਂ ਛੱਤਾਂ ਤੇ ਪਲਾਸਟਿਕ ਦੀਆਂ ਚਾਦਰਾਂ ਅਤੇ ਘਾਹ-ਫੂਸ ਵਿਚ ਵਿਛਿਆ ਹੋਇਆ ਸੀ ਜਿਸ ਨਾਲ ਲੋਕ ਝੁੱਗੀਆਂ ਵਿੱਚ ਪਏ ਸਮਾਨ ਨੂੰ ਬਚਾਉਣ ਵਿੱਚ ਅਸਫਲ ਰਹੇ। ਇਸ ਹਾਦਸੇ ਦਾ ਸ਼ਿਕਾਰ ਹੋਈਆਂ ਝੁੱਗੀਆਂ ਵਿੱਚ ਇੱਕ ਪਰਿਵਾਰ ਉਹ ਹੈ ਜਿਨ੍ਹਾਂ ਦੇ ਸੋਮਵਾਰ ਨੂੰ ਵਿਆਹ ਹੋਣ ਕਾਰਨ ਕਾਫੀ ਰਿਸ਼ਤੇਦਾਰ ਆਏ ਹੋਏ ਸਨ।
ਇਸ ਹਾਦਸੇ ਕਾਰਨ ਪਰਿਵਾਰ ਦੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਗਈਆਂ। ਕਿਉਕਿ ਬਿਨ ਬਾਪ ਦੀ ਧੀ ਦੇ ਵਿਆਹ ਲਈ ਸਮਾਨ ਮੁ-ਸ਼-ਕਿ-ਲ ਨਾਲ ਇਕੱਠਾ ਕੀਤਾ ਗਿਆ ਸੀ। ਬਰਾਤ ਦੇ ਆਉਣ ਤੋਂ ਇਕ ਦਿਨ ਪਹਿਲਾਂ ਹੀ ਵਿਆਹ ਲਈ ਇਕੱਠੇ ਕੀਤੇ ਗਏ ਗਹਿਣੇ, ਨਕਦੀ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਲਈ ਪੁਲਿਸ ਵੱਲੋਂ ਸਹਾਰਾ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਪੁਲਿਸ ਵੱਲੋਂ ਖਾਣਾ ਦਿੱਤਾ ਜਾ ਰਿਹਾ ਹੈ। ਇਹ ਘਟਨਾ ਗੈਸ ਸਿਲੰਡਰ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਵਾਪਰੀ ਦੱਸੀ ਜਾ ਰਹੀ ਹੈ, ਪਰ ਫਾਇਰ ਬ੍ਰਿਗੇਡ ਮੁਲਾਜ਼ਮਾਂ ਮੁਤਾਬਕ ਅਜੇ ਅੱਗ ਦੇ ਸਹੀ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ।
Previous Postਹੁਣੇ ਹੁਣੇ ਪੰਜਾਬ ਚ ਇਥੇ 31 ਮਾਰਚ 2021 ਤੱਕ ਲੱਗੀ ਇਹ ਪਾਬੰਦੀ
Next Postਅਮਰੀਕਾ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਏਦਾਂ ਮਿਲੀ ਮੌਤ, ਛਾਇਆ ਸੋਗ