ਵਿਆਹ ਦੀ ਖੁਸ਼ੀਆਂ ਚ ਪਿਆ ਮਾਤਮ ਵਿਆਹ ਵਾਲੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਸੜਕੀ ਆਵਾਜਾਈ ਵਿੱਚ ਵਾਧਾ ਹੋਇਆ ਹੈ ਉਥੇ ਹਾਦਸਿਆਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਆਵਾਜਾਈ ਦੇ ਦੌਰਾਨ ਇਕ ਦੂਸਰੇ ਤੋਂ ਅੱਗੇ ਨਿਕਲਣ ਦੀ ਕਾਹਲ ਵਰਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੜਕ ਹਾਦਸਿਆਂ ਨਾਲ ਜੁੜੀਆ ਹੋਈਆ ਦੁਖਦਾਈ ਖਬਰਾਂ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੀਆਂ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਜਿੱਥੇ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕਾਂ ਦੇ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਇੱਥੇ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ ਜਿਥੇ ਮੁੰਡੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪਾਣੀਪਤ ਤੋਂ ਸਾਹਮਣੇ ਆਈ ਹੈ ਜਿੱਥੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਅਭਿਸ਼ੇਕ ਕਰਨਾਲ ਦੇ ਅਧੀਨ ਆਉਂਦੇ ਪਿੰਡ ਮਦਨਪੁਰ ਦਾ ਰਹਿਣ ਵਾਲਾ ਸੀ, ਜਿਸ ਦੀ ਮੌਤ ਨਾਲ ਘਰ ਵਿੱਚ ਖੁਸ਼ੀ ਹੈ ਇਸ ਲਈ ਗੰਭੀਰ ਤਬਦੀਲ ਹੋਵੇਗਾ ਕਿਉਂ ਕਿ ਅਗਲੇ ਮਹੀਨੇ ਸਾਡਾ ਵਿਆਹ ਹੋਣ ਵਾਲਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮ੍ਰਿਤਕ ਨੌਜਵਾਨ ਆਪਣੀ ਬਾਈਕ ਉੱਪਰ ਰਿਸ਼ਤੇਦਾਰੀ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਘਰ ਤੋਂ ਜਾ ਰਿਹਾ ਸੀ।

ਰਸਤੇ ਵਿਚ ਇਕ ਤੇਜ਼ ਰਫਤਾਰ ਵਾਹਨ ਵੱਲੋਂ ਉਸਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਤ ਘਟਨਾ ਸਥਾਨ ਤੇ ਹੀ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪਿੰਡ ਪਹੁੰਚਣ ਤੇ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ।