ਵਿਆਹ ਦੇਖ ਕੇ ਪਰਤ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ , 8 ਬੱਚਿਆਂ ਸਣੇ 11 ਜੀਆਂ ਦੀ ਮੌਤ

ਆਈ ਤਾਜਾ ਵੱਡੀ ਖਬਰ

ਕਹਿੰਦੇ ਨੇ ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰ ਜਾਦੇ ਹਨ, ਜਿਨਾਂ ‘ਚ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ, ਸੜਕੀ ਹਾਦਸੇ ਇਸ ਦੀ ਇੱਕ ਚੰਗੀ ਉਦਾਹਰਣ ਹੈ l ਇੱਕ ਅਜਿਹਾ ਹੀ ਦਰਦਨਾਕ ਹਾਦਸਾ ਸਾਂਝਾ ਕਰਾਂਗੇ, ਜਿੱਥੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਬਹੁਤ ਸਾਰੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ l ਦੱਸਿਆ ਜਾ ਰਿਹਾ ਹੈ ਕਿ ਵਿਆਹ ਦੇਖ ਕੇ ਵਰਤ ਰਹੇ ਲੋਕਾਂ ਦੇ ਨਾਲ ਵੱਡਾ ਹਾਦਸਾ ਵਾਪਰਿਆ l ਜਿਸ ਕਾਰਨ 18 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ l ਮਾਮਲਾ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਤੋਂ ਸਾਹਮਣੇ ਆਇਆ l ਜਿੱਥੇ ਇਕ ਵੱਡਾ ਹਾਦਸਾ ਵਾਪਰਿਆ l ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਜ਼ਿਲ੍ਹੇ ਦੇ ਬਾੜੀ ਸਦਰ ਥਾਣਾ ਖੇਤਰ ‘ਚ ਧੌਲਪੁਰ-ਕਰੌਲੀ ਹਾਈਵੇ ‘ਤੇ ਇਕ ਸਲੀਪਰ ਬੱਸ ਤੇ ਇਕ ਟੈਂਪੂ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋਈ l ਜਿਸ ‘ਚ 11 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈਂ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ, ਇਸੇ ਹਾਦਸੇ ਵਿੱਚ ਵੱਡਾ ਨੁਕਸਾਨ ਹੋਇਆ। ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈl ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਣਾ ਸਾਰ ਹੀ ਪੁਲਿਸ ਦੀਆਂ ਟੀਮਾਂ ਵੀ ਮੌਕੇ ਤੇ ਪੁੱਜੀਆਂ l ਜਿਨਾਂ ਦੇ ਵੱਲੋਂ ਲਾਸ਼ਾਂ ਨੂੰ ਧੌਲਪੁਰ ਜ਼ਿਲ੍ਹੇ ਦੇ ਬਾੜੀ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੇ ਉਹਨਾਂ ਦੇ ਪੋਸਟਮਾਰਟਮ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ l ਪੁਲਿਸ ਮੁਤਾਬਕ ਇਹ ਹਾਦਸਾ ਬਾੜੀ ਸਦਰ ਥਾਣਾ ਖੇਤਰ ਦੇ ਪਿੰਡ ਸੁਨੀਪੁਰ ਨੇੜੇ ਨੈਸ਼ਨਲ ਹਾਈਵੇਅ ਨੰਬਰ 11 ਬੀ ਉਤੇ ਦੇਰ ਰਾਤ ਵਾਪਰਿਆ। ਸਲੀਪਰ ਕੋਚ ਬੱਸ ਅਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਟੈਂਪੂ ‘ਚ ਸਵਾਰ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਥੇ ਹੀ ਇਸ ਦਰਦਨਾਕ ਘਟਨਾ ਤੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਦੀਆਂ ਟੀਮਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਹੁਣ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ l