ਸਾਬਕਾ ਕੇਂਦਰੀ ਮੰਤਰੀ ਨੂੰ ਕਰਾਇਆ ਗਿਆ ਹਸਪਤਾਲ ਦਾਖਿਲ,ਚਲ ਰਿਹਾ ਇਲਾਜ-ਹੋ ਰਹੀਆਂ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਵੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਹਸਤੀਆਂ ਜਿੱਥੇ ਵੱਖ ਵੱਖ ਵੱਖ ਸੜਕ ਹਾਦਸਿਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਉਥੇ ਹੀ ਰਾਜਨੀਤੀ ਦੇ ਨਾਲ ਜੁੜਿਆ ਹੋਇਆ ਵੀ ਬਹੁਤ ਸਾਰੀਆਂ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿਨ੍ਹਾਂ ਨਾਲ ਵਾਪਰਨ ਵਾਲੇ ਹਾਦਸੇ ਅਚਾਨਕ ਹੀ ਲੋਕਾ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਜਿੱਥੇ ਵੱਖ-ਵੱਖ ਹਸਤੀਆਂ ਨਾਲ ਘਟਨਾਵਾਂ ਵਾਪਰ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਨਾਲ ਵਾਪਰੀਆਂ ਘਟਨਾਵਾਂ ਦਾ ਅਸਰ ਦੇਸ਼ ਦੇ ਹਾਲਾਤ ਤੇ ਵੀ ਪੈਂਦਾ ਹੈ। ਹੁਣ ਕੇਂਦਰੀ ਮੰਤਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਸਾਬਕਾ ਕੇਂਦਰੀ ਰਾਜ ਮੰਤਰੀ ਪੰਡਿਤ ਸਖਰਾਮ ਨੂੰ ਬਰੇਨ ਸਟ੍ਰੋਕ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਹਨ।

ਉਨ੍ਹਾਂ ਦੇ ਪਰਿਵਾਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਉਹ ਹਿਮਾਚਲ ਦੇ ਮੰਡੀ ਹਸਪਤਾਲ ਵਿੱਚ ਦਾਖ਼ਲ ਹਨ, ਉਥੇ ਹੀ ਹਸਪਤਾਲ ਦੇ ਸਟਾਫ਼ ਵੱਲੋਂ ਲਗਾਤਾਰ 95 ਸਾਲਾ ਸਾਬਕਾ ਕੇਂਦਰੀ ਰਾਜ ਮੰਤਰੀ ਸੁਖਰਾਮ ਦੀ ਦੇਖ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸਥਿਤੀ ਜਿੱਥੇ ਇਸ ਸਮੇਂ ਕਾਫੀ ਗੰਭੀਰ ਬਣੀ ਹੋਈ ਹੈ ਜਿਥੇ ਉਨ੍ਹਾਂ ਨੂੰ ਬ੍ਰੇਨ ਸਟ੍ਰੋਕ ਹੋਣ ਤੇ ਗੰਭੀਰ ਸਥਿਤੀ ਵਾਸਤੇ ਖੇਤਰੀ ਦਫਤਰ ਵਿਖੇ ਲਿਜਾਇਆ ਗਿਆ ਸੀ। ਓਥੇ ਹੀ7ਜੀ7ਆਈ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਕੁੱਲੂ ਤੋਂ ਬਾਅਦ ਮੰਡੀ ਭੇਜ ਦਿੱਤਾ ਗਿਆ ਹੈ।

ਜਿੱਥੇ ਉਹ ਇਸ ਸਮੇਂ ਹੁਣ ਮੰਡੀ ਦੇ ਹਸਪਤਾਲ ਵਿਚ ਦਾਖਲ ਹਨ ਉਥੇ ਹੀ ਉਨ੍ਹਾਂ ਦਾ ਇਲਾਜ ਹਸਪਤਾਲ ਦੇ ਅੰਦਰ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੀ ਦੇਖ-ਭਾਲ ਕਰਨ ਵਾਲੀ ਟੀਮ ਵੱਲੋਂ ਆਖਿਆ ਗਿਆ ਹੈ । ਉਥੇ ਹੀ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਸੇਵਾਵਾਂ ਦਿੱਤੀਆਂ ਜਾਣ ਦੇ ਚਲਦਿਆਂ ਹੋਇਆਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਿੱਥੇ ਉਹ 4 ਮਈ ਦੀ ਰਾਤ ਨੂੰ ਮਨਾਲੀ ਵਿਖੇ ਗਏ ਸਨ ਉਥੇ ਹੀ ਇਹ ਹਾਦਸਾ ਵਾਪਰਿਆ ਹੈ ਹੁਣ ਪਰਿਵਾਰਿਕ ਮੈਂਬਰ ਵੀ ਹਸਪਤਾਲ ਪਹੁੰਚ ਗਏ ਹਨ।