ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਰੰਭ ਕੀਤੇ ਗਏ ਇਸ ਸੰਘਰਸ਼ ਲਗਾਤਾਰ ਜਾਰੀ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਜਿੱਥੇ ਅਕਾਲੀ ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਕਾਰਨ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।
ਕਿਉਂਕਿ ਕੇਂਦਰ ਸਰਕਾਰ ਵੱਲੋਂ ਵੀ ਆਪਣੀ ਹਮਾਇਤ ਵਾਪਸ ਲੈ ਲਈ ਗਈ ਸੀ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਹੁਤ ਸਾਰੇ ਭਾਜਪਾ ਆਗੂਆਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੀ ਸਭਾ ਤੇ ਚਰਚਾ ਹੋ ਰਹੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹੋਣ ਦੀ ਗੱਲ ਆਖੀ ਜਾ ਰਹੀ ਹੈ। 26 ਜਨਵਰੀ ਨੂੰ ਔਰਤਾਂ ਵੱਲੋਂ ਟਰੈਕਟਰ ਮਾਰਚ ਕਰਨ ਤੇ ਹਰਸਿਮਰਤ ਕੌਰ ਬਾਦਲ ਨੇ ਸਹਿਮਤੀ ਜਤਾਈ ਹੈ।
ਉਨ੍ਹਾਂ ਨੂੰ ਇਸ ਸਬੰਧੀ ਕੋਈ ਸੱਦਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਾਰ ਬਾਰ ਕਿਸਾਨ ਆਗੂਆਂ ਨੂੰ ਗੱਲ ਬਾਤ ਦਾ ਸੱਦਾ ਦੇ ਕੇ ਸਮਾਂ ਬਰਬਾਦ ਕਰ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਹਰਿਆਣਾ ਵਿੱਚ ਆਪਣੇ ਫੇਸਬੁੱਕ ਪੇਜ ਤੇ ਕਿਸਾਨਾਂ ਨਾਲ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਵਧੀਕੀ ਦੀ ਆ-ਲੋ-ਚ-ਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੱਤਾ ਦੇ ਹੰਕਾਰ ਵਿੱਚ ਅੰਨ੍ਹੀ ਹੋਈ ਹੈ। ਜਿਸ ਨੂੰ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ
ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਇਸ ਸੰਘਰਸ਼ ਨੂੰ ਬ-ਦ-ਨਾ-ਮ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜੋ ਖੇਤੀ ਕਾਨੂੰਨ ਕਿਸਾਨਾਂ ਨੂੰ ਆਪਣੇ ਹਿੱਤ ਵਿੱਚ ਨਹੀਂ ਜਾਪਦੇ ਉਨ੍ਹਾਂ ਨੂੰ ਕਿਉਂ ਕੇਂਦਰ ਸਰਕਾਰ ਕਿਸਾਨਾਂ ਉੱਪਰ ਥੋਪ ਰਹੀ ਹੈ।
Previous Postਜਿਹਨਾਂ ਕੋਲ ਟਰੈਕਟਰ ਚਲੋ ਦਿਲੀ,ਨਹੀਂ ਤਾਂ ਦੇਣਾ ਪਵੇਗਾ ਏਨੇ ਹਜਾਰ ਫ਼ੰਡ-ਪੰਜਾਬ ਚ ਇਥੇ ਹੋਇਆ ਇਹ ਐਲਾਨ
Next Postਪੈ ਗਿਆ ਪੰਗਾ ਕਿਸਾਨ ਅੰਦੋਲਨ ਕਰਕੇ , ਹੁਣ ਆਈ ਅਜਿਹੀ ਖਬਰ ਭਾਜਪਾ ਚ ਮਚੀ ਹਾਹਾਕਾਰ