ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਦੇ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਅਕਸਰ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ, ਸੰਗੀਤ ਜਗਤ, ਖੇਡ ਜਗਤ,ਸਾਹਿਤਕ ਜਗਤ ,ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ।
ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਪਿਛਲੇ ਸਾਲ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਸੜਕ ਹਾਦਸਿਆ ਦੇ ਕਾਰਨ, ਇਸ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ।
ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ ਇਸ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਇੱਕ ਖਾਸ ਸਖਸ਼ ਦੀ ਮੌਤ ਹੋਣ ਨਾਲ ਅੱਜ ਰਾਜਨੀਤਿਕ ਜਗਤ ਵਿਚ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਰਹਿਣ ਵਾਲੇ ਸਰਗਰਮ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਢੋਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।
ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੇ ਵਿਚ ਕਿਸਾਨ ਜਥੇ ਬੰਦੀਆਂ ਦਾ ਸਿੰਘੂ ਬਾਰਡਰ ਤੇ ਜਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਸਾਥ ਦਿੱਤਾ ਗਿਆ। ਕਰੋਨਾ ਦੇ ਸਮੇਂ ਵੀ ਉਹਨਾਂ ਵੱਲੋਂ ਲੋਕਾਂ ਲਈ ਲੰਗਰ ਅਤੇ ਪਿੰਡਾਂ ਨੂੰ ਸੈਨੇਟਾਈਜ਼ ਕਰਵਾਉਣ ਦਾ ਕੰਮ ਕੀਤਾ ਗਿਆ। ਹੁਣ ਸੰਸਕਾਰ ਅੱਜ 12 ਵਜੇ ਉਨ੍ਹਾਂ ਦੇ ਪਿੰਡ ਕੈਲੇ , ਧਰਮਕੋਟ ਵਿਖੇ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਬਹੁਤ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ।
Previous Postਪੰਜਾਬ : ਪ੍ਰਾਈਵੇਟ ਸਕੂਲਾਂ ਚ ਬੱਚਿਆਂ ਦੀਆਂ ਫੀਸਾਂ ਦੇ ਮਾਮਲੇ ਚ ਆਈ ਇਹ ਵੱਡੀ ਖਬਰ
Next Post14 ਤੋਂ 21 ਅਪ੍ਰੈਲ ਤੱਕ ਇਸ ਜਿਲ੍ਹੇ ਨੂੰ ਕੀਤਾ ਕੰਟੇਨਮੈਂਟ ਜ਼ੋਨ, ਸਵੇਰੇ 6 ਤੋਂ 10 ਸ਼ਾਮ 5 ਤੋਂ 6:30 ਵਜੇ ਤੱਕ ਮਿਲੀ ਇਹ ਢਿਲ