ਸਾਵਧਾਨ ਓਮੀਕਰੋਨ ਦਾ ਕਰਕੇ ਸਰਕਾਰ ਹੋ ਗਈ ਸਖਤ – ਏਥੇ 2 ਦਿਨਾਂ ਚ ਕਰਤੀਆਂ 163 FIR

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਖਤੀ ਨਾਲ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਭ ਤੋਂ ਪਹਿਲਾਂ ਦਿੱਲੀ ਵਿੱਚ ਸਖਤੀ ਨੂੰ ਵਧਾ ਦਿੱਤਾ ਗਿਆ ਅਤੇ ਸਰਕਾਰ ਵੱਲੋਂ ਕ੍ਰਿਸਮਸ ਅਤੇ ਨਵੇਂ ਸਾਲ ਦੇ ਹੋਣ ਵਾਲੇ ਜਸ਼ਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਤਾਂ ਜੋ ਲੋਕਾਂ ਦੇ ਹੋਣ ਵਾਲੇ ਇਕੱਠ ਦੇ ਕਾਰਨ ਇਨ੍ਹਾਂ ਕਰੋਨਾ ਕੇਸਾਂ ਦਾ ਵਾਧਾ ਨਾ ਹੋ ਸਕੇ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕ੍ਰਿਸਮਸ ਤੋਂ ਬਾਅਦ ਸਰਕਾਰ ਵੱਲੋਂ ਪਾਬੰਦੀਆਂ ਲਗਾਈਆਂ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਕਈ ਦੇਸ਼ਾਂ ਵਿਚ ਮੁੜ ਤੋਂ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕਰ ਦਿੱਤੇ ਗਏ ਹਨ।

ਕਰਕੇ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ ਜਿੱਥੇ ਦੋ ਦਿਨਾ ਵਿੱਚ 163 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਸ਼ਕਤੀ ਨੂੰ ਵਧਾਇਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਜਿੱਥੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕੁਝ ਲੋਕਾਂ ਵੱਲੋਂ ਨਹੀਂ ਕੀਤੀ ਜਾਂਦੀ। ਉਥੇ ਹੀ ਦਿੱਲੀ ਸਰਕਾਰ ਦਿੱਲੀ ਪੁਲਸ ਨੂੰ ਸਖਤੀ ਵਧਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿਸ ਕਾਰਨ ਦਿੱਲੀ ਪੁਲਿਸ ਵੱਲੋਂ ਲੋੜਵੰਦਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖਿਲਾਫ 163 ਮਾਮਲੇ ਦਰਜ ਕੀਤੇ ਗਏ ਹਨ।

ਜਿੱਥੇ ਪੂਰਬੀ ਦਿੱਲੀ ਵਿਚ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ 1245 ਅਤੇ ਉਤਰੀ ਦਿੱਲੀ ਵਿਚ 1446 ਮਾਮਲੇ ਪੁਲਿਸ ਵੱਲੋਂ ਦਰਜ ਕੀਤੇ ਗਏ। ਇਸ ਤੋਂ ਇਲਾਵਾ 7778 ਮਾਮਲੇ ਸਮਾਜਕ ਦੂਰੀ ਦੀ ਪਾਲਣਾ ਨਾ ਕਰਨ ਅਤੇ ਭੀੜ ਇਕੱਠੀ ਹੋਣ ਦੇ ਕਾਰਨ ਦਰਜ ਕੀਤੇ ਗਏ ਹਨ।

ਜਿੱਥੇ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਬਾਜ਼ਾਰਾਂ ਦੇ ਵਿੱਚ ਭੀੜ ਨੂੰ ਦੇਖਦੇ ਹੋਏ ਵੀ ਸਰੋਜਨੀ ਨਗਰ ਮਾਰਕੀਟ ਨੂੰ ਵੀ 25 ਅਤੇ 26 ਦਸੰਬਰ ਨੂੰ ਔਡ ਈਵਨ ਅਧਾਰ ਤੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਨ੍ਹਾਂ ਵੱਖ-ਵੱਖ ਜਗ੍ਹਾ ਤੇ ਜਿੱਥੇ ਮਾਮਲੇ ਦਰਜ ਕੀਤੇ ਗਏ ਹਨ ਉਥੇ ਹੀ ਦੋ ਦਿਨਾਂ ਦੇ ਵਿੱਚ ਡੇਢ ਕਰੋੜ ਤੋਂ ਵਧੇਰੇ ਦੀ ਰਕਮ ਵਸੂਲੀ ਗਈ ਹੈ।