ਤਾਜਾ ਵੱਡੀ ਖਬਰ
ਸੂਬੇ ਅੰਦਰ ਜਿਸ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਸਮੇਂ ਤੋਂ ਹੀ ਬਿਜਲੀ ਸਬੰਧੀ ਸ-ਮੱ-ਸਿ-ਆ- ਵਾਂ ਪੇਸ਼ ਆ ਰਹੀਆਂ ਹਨ। ਕਿਸਾਨਾਂ ਵੱਲੋਂ ਰੇਲ ਆਵਾਜਾਈ ਠੱਪ ਕੀਤੀ ਜਾਣ ਕਾਰਨ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਸੂਬੇ ਦੇ ਪਾਵਰ ਪਲਾਂਟਾਂ ਵਿਚ ਕੋਲੇ ਦੀ ਭਾਰੀ ਕਿੱਲਤ ਕਾਰਨ ਬਿਜਲੀ ਦੀ ਸਪਲਾਈ ਉਪਰ ਅਸਰ ਪਿਆ ਸੀ। ਜਿਸਦੇ ਚਲਦੇ ਹੋਏ ਪੰਜਾਬ ਭਰ ਵਿੱਚ ਬਿਜਲੀ ਕੱ- ਟਾਂ ਵਿੱਚ ਇਜ਼ਾਫਾ ਹੋ ਗਿਆ ਸੀ।
ਰੇਲ ਆਵਾਜਾਈ ਮੁੜ ਤੋਂ ਬਹਾਲ ਹੋਣ ਕਾਰਨ ਇਹ ਸ-ਮੱ-ਸਿ-ਆ ਦੂਰ ਹੋ ਗਈ ਹੈ। ਬਿਜਲੀ ਸਪਲਾਈ ਪ੍ਰਭਾਵਤ ਹੋਣ ਕਾਰਨ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਹੁਣ ਪੰਜਾਬ ਵਿੱਚ ਕੱਲ ਨੂੰ ਕੁਝ ਥਾਵਾਂ ਤੇ ਬਿਜਲੀ ਬੰਦ ਰਹਿਣ ਸਬੰਧੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵਿੱਚ ਕੱਲ੍ਹ ਬਿਜਲੀ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਹੋਣ ਕਾਰਨ ਲੋਕਾਂ ਨੂੰ ਸ-ਮੱ-ਸਿ- ਆ-ਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਦੀ ਸਪਲਾਈ ਕੱਲ੍ਹ ਕੁਝ ਜ਼ਰੂਰੀ ਕੰਮਾਂ ਦੀ ਮੁਰੰਮਤ ਦੇ ਚਲਦਿਆਂ ਬੰਦ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਲ ਬਿਜਲੀ ਵਿਭਾਗ ਸ਼ਹਿਰੀ ਉਪਮੰਡਲ ਜਗਰਾਓਂ ਵਲੋਂ ਕਲ 5 ਦਸੰਬਰ ਸ਼ਨੀਵਾਰ ਨੂੰ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਇਲਾਕੇ ਵਿਚ ਬਿਜਲੀ ਬੰਦ ਕੀਤੇ ਜਾਣ ਸਬੰਧੀ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਕੱਲ ਬੰਦ ਕੀਤੀ ਜਾ ਰਹੀ ਬਿਜਲੀ ਸੰਬੰਧੀ ਜਾਣਕਾਰੀ ਦਿੰਦਿਆਂ ਇੰਜੀਨੀਅਰ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਸਿਟੀ ਫੀਡਰ ਨੰਬਰ 5 ਉਪਰ ਮੁਰੰਮਤ ਕੀਤੀ ਜਾਣੀ ਹੈ।
ਇਸ ਮੁਰੰਮਤ ਦੇ ਚਲਦੇ ਹੋਏ ਫੀਡਰ ਉਪਰ ਪੈਂਦੇ ਏਰੀਏ ਮੇਨ ਬਜਾਰ , ਸ਼ਾਸ਼ਤਰੀ ਨਗਰ , ਬਾਜਵਾ ਕਲੋਨੀ, ਪੁਰਾਣੀ ਸਬਜ਼ੀ ਮੰਡੀ, ਗੀਤ ਕਲੋਨੀ, ਅਗਵਾੜ ਲੋਪੋ ਆਦਿ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਪਹਿਲਾਂ ਹੀ ਬਿਜਲੀ ਦੇ ਕੱਟਾਂ ਸੰਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਪ੍ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ। ਬਹੁਤ ਸਾਰੇ ਦੁਕਾਨਦਾਰਾਂ ਦੇ ਕੰਮਕਾਜ ਬਿਜਲੀ ਦੀ ਸਪਲਾਈ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਮੁ-ਸ਼-ਕ-ਲ ਪੇਸ਼ ਆ ਸਕਦੀ ਹੈ।
Previous Postਸਾਵਧਾਨ – ਪੰਜਾਬ ਚ ਕੱਲ੍ਹ 12 ਵਜੇ ਦੇ ਬਾਰੇ ਵਿਚ ਹੋਇਆ ਇਹ ਐਲਾਨ – ਹੁਣੇ ਹੁਣੇ ਆਈ ਵੱਡੀ ਖਬਰ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ