ਆਈ ਤਾਜਾ ਵੱਡੀ ਖਬਰ
ਅੱਜ ਕਲ ਇਨਸਾਨ ਦੀ ਜ਼ਿੰਦਗੀ ਵਿੱਚ ਰੋਟੀ ,ਕਪੜਾ ਤੇ ਮਕਾਨ ਨਾਲ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਤੋਂ ਬਿਨਾਂ ਇਨਸਾਨ ਦੀ ਜ਼ਿੰਦਗੀ ਅਧੂਰੀ ਹੈ। ਅੱਜਕਲ ਬਹੁਤ ਸਾਰੇ ਕੰਮ ਵੀ ਅਜਿਹੇ ਹਨ ਜੋ ਬਿਜਲੀ ਦੇ ਸਿਰ ਤੇ ਹੀ ਕੀਤੇ ਜਾਂਦੇ ਹਨ। ਬਿਜਲੀ ਠੱਪ ਹੋ ਜਾਵੇ ਤਾਂ ਉਨ੍ਹਾਂ ਕੰਮਾਂ ਵਿਚ ਵੀ ਖੜੋਤ ਆ ਜਾਂਦੀ ਹੈ। ਬਿਜਲੀ ਅੱਜ ਇਨਸਾਨ ਦੀ ਜ਼ਿੰਦਗੀ ਵਿੱਚ ਉਹ ਮੁੱਢਲੀ ਜ਼ਰੂਰਤ ਬਣ ਚੁੱਕੀ ਹੈ ਜਿਸ ਤੋਂ ਬਿਨਾਂ ਜਿੰਦਗੀ ਨਹੀਂ ਚਲਦੀ। ਕਿਉਂਕਿ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਬਹੁਤ ਸਾਰੀਆਂ ਚੀਜ਼ਾਂ ਵੀ ਬਿਜਲੀ ਦੇ ਨਾਲ ਹੀ ਚਲਦੀਆਂ ਹਨ।
ਬਿਜਲੀ ਦੀ ਸ-ਮੱ-ਸਿ-ਆ ਬਾਰੇ ਸੁਣਦੇ ਸਾਰ ਹੀ ਲੋਕਾਂ ਵਿੱਚ ਚਿੰਤਾ ਛਾ ਜਾਂਦੀ ਹੈ। ਆਏ ਦਿਨ ਹੀ ਬਿਜਲੀ ਨਾਲ ਸਬੰਧਿਤ ਕੋਈ ਨਾ ਕੋਈ ਸ-ਮੱ-ਸਿ-ਆ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਬਿਜਲੀ ਨਾਲ ਹੋਣ ਵਾਲੇ ਕੰਮ ਕਾਫੀ ਹੱਦ ਤੱਕ ਪ੍ਰਭਾਵਤ ਹੁੰਦੇ ਹਨ। ਬਿਜਲੀ ਸਪਲਾਈ ਪ੍ਰਭਾਵਤ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਹੁਣ ਪੰਜਾਬ ਵਿੱਚ 12 ਵਜੇ ਤੋਂ 5 ਵਜੇ ਤੱਕ ਬਿਜਲੀ ਬੰਦ ਰਹਿਣ ਸਬੰਧੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਧੂਰੀ ਸ਼ਹਿਰ ਦੇ ਅਧੀਨ ਮਲੇਰ ਕੋਟਲਾ ਰੋਡ ਉਪੱਰ ਅੱਜ ਬਿਜਲੀ 12 ਵਜੇ ਤੋਂ ਬੰਦ ਹੈ
ਜੋ ਸ਼ਾਮ 5 ਵਜੇ ਤੱਕ ਬੰਦ ਹੋਣ ਕਾਰਨ ਲੋਕਾਂ ਨੂੰ ਸ-ਮੱ-ਸਿ-ਆ-ਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਅੱਜ ਬਿਜਲੀ ਸੰ-ਕ-ਟ ਦਾ ਸਾਹਮਣਾ ਕਰਨਾ ਪਵੇਗਾ । ਬਿਜਲੀ ਦੀ ਸਪਲਾਈ ਅੱਜ ਕੁਝ ਜ਼ਰੂਰੀ ਕੰਮਾਂ ਦੀ ਮੁਰੰਮਤ ਦੇ ਚਲਦਿਆਂ ਬੰਦ ਕੀਤੀ ਗਈ ਹੈ। ਇਸ ਦੀ ਸੂਚਨਾ ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਵੱਲੋਂ ਦਿੱਤੀ ਗਈ ਹੈ। ਅਗਰ ਤੁਹਾਡਾ ਇਲਾਕਾ ਵੀ ਇਹਨਾਂ ਬਿਜਲੀ ਪ੍ਰਭਾਵਿਤ ਖੇਤਰਾਂ ਵਿਚ ਆਉਂਦਾ ਹੈ ਤਾਂ ਤੁਸੀਂ ਵੀ ਆਪਣੇ ਕੰਮ ਬਿਜਲੀ ਦੀ ਸਪਲਾਈ ਦੇ ਅਨੁਸਾਰ ਪੂਰੇ ਕਰ ਸਕਦੇ ਹੋ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਪਾਵਰਕਾਮ ਵੱਲੋਂ ਅੱਜ 24 ਜਨਵਰੀ ਨੂੰ ਸ਼ਹਿਰ ਦੇ 11 ਕੇਵੀ ਮਲੇਰਕੋਟਲਾ ਰੋਡ ਫੀਡਰ ਅਤੇ ਮਾਰਕਫੈਡ ਫੀਡਰ ਅਧੀਨ ਚੱਲਦੇ ਏਰੀਏ ਦੀ ਬਿਜਲੀ ਸਪਲਾਈ ਦੀ ਜ਼ਰੂਰੀ ਮੁਰੰਮਤ ਕਾਰਨ ਕਈ ਇਲਾਕੇ ਦਿਨਭਰ ਬਿਜਲੀ ਸਪਲਾਈ ਤੋਂ ਵਾਂਝਾ ਰਹਿਣਗੇ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਪਹਿਲਾਂ ਹੀ ਬਿਜਲੀ ਦੇ ਕੱਟਾਂ ਸੰਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ। ਬਹੁਤ ਸਾਰੇ ਦੁਕਾਨਦਾਰਾਂ ਦੇ ਕੰਮਕਾਜ ਬਿਜਲੀ ਦੀ ਸਪਲਾਈ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਮੁ-ਸ਼-ਕ-ਲ ਪੇਸ਼ ਆ ਸਕਦੀ ਹੈ।