ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਸੂਬੇ ਅੰਦਰ ਅਮਨ ਤੇ ਸ਼ਾਂਤੀ ਕਾਇਮ ਕੀਤੀ ਜਾ ਸਕੇ। ਉਥੇ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿਚ ਬਹੁਤ ਸਾਰੇ ਅਜਿਹੇ ਸ਼-ਰਾ-ਰ-ਤੀ ਅਨਸਰ ਹੁੰਦੇ ਨੇ ਜੋ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਨੇ , ਜੋ ਸੂਬੇ ਦੇ ਹਾਲਾਤਾਂ ਨੂੰ ਖਰਾਬ ਕਰ ਸਕਣ। ਸਰਕਾਰ ਵੱਲੋਂ ਕਰੋਨਾ ਦੇ ਚੱਲਦੇ ਹੋਏ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਜਿਲ੍ਹਿਆਂ ਵਿੱਚ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਜਿਨ੍ਹਾਂ ਕਾਰਨ ਅਣਸੁਖਾਵੀਆਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਪੰਜਾਬ ਚ ਇੱਥੇ ਸਵੇਰੇ 8 ਵਜੇ ਤੋਂ ਰਾਤ 8 ਵਜੇ ਤਕ ਇਹ ਪਾ-ਬੰ-ਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਪਾਕਿਸਤਾਨ ਦੀ ਸਰਹੱਦ ਵਾਲੇ ਪਾਸਿਓ ਸਮੱਗਲਿੰਗ ਨੂੰ ਰੋਕਣ ਲਈ ਪਹਿਲਾਂ ਵੀ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ। ਇਸ ਲਈ ਡਰੋਨ ਦੀ ਵਰਤੋਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ।
ਹੁਣ ਸਮਗਲਿੰਗ ਨੂੰ ਰੋਕਣ ਲਈ ਬੀਐਸਐਫ ਤੇ ਜ਼ਿਲਾ ਪੁਲਿਸ ਦੇ ਨਾਲ ਹੁਣ ਜ਼ਿਲਾ ਸਿਵਲ ਪ੍ਰਸ਼ਾਸਨ ਵੀ ਸਾਥ ਦੇ ਰਿਹਾ ਹੈ। ਜਿੱਥੇ ਸੱਤਲੁਜ ਦਰਿਆ ਵਿੱਚ ਸਰਹੱਦੀ ਇਲਾਕੇ ਵਿੱਚ ਕਿਸ਼ਤੀਆਂ ਚਲਾਉਣ ਉੱਤੇ ਸ਼ਾਮ ਸੱਤ ਵਜੇ ਤੋਂ ਸਵੇਰ ਸੱਤ ਵਜੇ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਅੰਦਰ ਸੰਥੈਟਿਕ ਡੋਰ ਨੂੰ ਵੇਚਣ ਅਤੇ ਵਰਤੋ ਕਰਨ ਉਪਰ ਵੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉੱਥੇ ਹੀ ਜ਼ਿਲ੍ਹੇ ਦੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਭਾਰੀ ਵਾਹਨਾਂ ਦੇ 8 ਵਜੇ ਤੋਂ ਰਾਤ 8 ਵਜੇ ਤਕ ਜਾਣ ਉੱਪਰ ਪਾ-ਬੰ-ਦੀ ਲਾਗੂ ਕੀਤੀ ਗਈ ਹੈ। ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਦਰਿਆ ਵਿੱਚ ਅਗਰ ਕੋਈ ਵੀ ਵਿਅਕਤੀ ਪਾਕਿਸਤਾਨ ਵਾਲੇ ਪਾਸਿਉਂ ਡ-ਰੱ-ਗ ਸਮਗਲਿੰਗ ਦੀ ਵਰਤੋਂ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸ-ਖ-ਤ ਕਾਰਵਾਈ ਕੀਤੀ ਜਾਵੇਗੀ। ਕੋਈ ਵੀ ਅਣਜਾਣ ਵਿਅਕਤੀਆਂ ਕਿਸ਼ਤੀ ਦਰਿਆ ਵਿੱਚ ਨਹੀਂ ਲਿਜਾ ਸਕੇਗਾ ।
Previous Postਅਮਰੀਕਾ ਤੋਂ ਆਈ ਇਹ ਵੱਡੀ ਤਾਜਾ ਖਬਰ – ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ
Next Postਕੋਰੋਨਾ ਕਹਿਰ : ਦੇਸ਼ ਚ ਸਕੂਲਾਂ ਦੀ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ – ਹੁਣ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ