ਸਾਵਧਾਨ ਪੰਜਾਬ ਚ ਇਹਨਾਂ 2 ਦਿਨਾਂ ਚ ਮੀਂਹ, ਹਨੇਰੀ ਅਤੇ ਗੜੇ ਪੈਣ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਸਮੇਂ ਤੋਂ ਭਾਰਤ ਦਾ ਮੌਸਮ ਆਪਣਾ ਮਿਜਾਜ਼ ਬਦਲ ਰਿਹਾ ਹੈ। ਪੰਜਾਬ ਦੇ ਮੌਸਮ ਵਿੱਚ ਲਗਾਤਾਰ ਤਬਦੀਲੀ ਹੁੰਦੀ ਆ ਰਹੀ ਹੈ। ਜਿੱਥੇ ਕਦੀ ਬਰਸਾਤ ਅਤੇ ਤੇਜ਼ ਹਵਾਵਾਂ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਉਥੇ ਹੀ ਤਾਪਮਾਨ ਦੇ ਵਧਣ ਨਾਲ ਲੋਕਾਂ ਨੂੰ ਗਰਮੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਇਸ ਸਮੇਂ ਮੌਸਮ ਦੀ ਤਬਦੀਲੀ ਨੂੰ ਫ਼ਸਲਾਂ ਲਈ ਬਹੁਤ ਹੀ ਜ਼ਿਆਦਾ ਹਾਨੀਕਾਰਕ ਮੰਨਿਆ ਜਾ ਰਿਹਾ ਹੈ। ਇਸ ਲਈ ਮੌਸਮ ਵਿਭਾਗ ਵੱਲੋਂ ਦੇਸ਼ ਦੇ ਮੌਸਮ ਸਬੰਧੀ ਸਮੇਂ-ਸਮੇਂ ਤੇ ਜਾਣਕਾਰੀ ਦੇਸ਼ ਦੇ ਲੋਕਾਂ ਨੂੰ ਦਿੱਤੀ ਜਾਂਦੀ ਹੈ।

ਤਾਂ ਜੋ ਕਿਸਾਨ ਖੇਤੀਬਾੜੀ ਨਾਲ ਸਬੰਧਤ ਅਤੇ ਹੋਰ ਬਹੁਤ ਸਾਰੇ ਕਾਰੋਬਾਰੀ ਮੌਸਮ ਦੇ ਅਨੁਸਾਰ ਆਪਣੇ ਕੰਮ ਨੂੰ ਕਰ ਸਕਣ। ਦੇਸ਼ ਅੰਦਰ ਜਿੱਥੇ ਵਿਸਾਖੀ ਆਉਣ ਦੇ ਨਾਲ ਹੀ ਕਣਕਾਂ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ। ਉਥੇ ਹੀ ਮੌਸਮ ਨੂੰ ਲੈ ਕੇ ਵੀ ਕਿਸਾਨਾਂ ਨੂੰ ਹਰ ਪਲ ਚਿੰ-ਤਾ ਬਣੀ ਰਹਿੰਦੀ ਹੈ। ਕਿਉਂਕਿ ਇਨ੍ਹਾਂ ਦਿਨਾਂ ਦੇ ਵਿੱਚ ਮੌਸਮ ਖ਼ਰਾਬ ਹੋਣ ਦੇ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਜਿਸ ਨਾਲ ਵਾਢੀ ਕਰ ਰਹੇ ਕਿਸਾਨਾਂ ਨੂੰ ਕਣਕ ਦੀ ਫਸਲ ਸਬੰਧੀ ਮੁਸ਼ਕਲ ਪੇਸ਼ ਆ ਸਕਦੀ ਹੈ। ਪੰਜਾਬ ਵਿੱਚ ਇਨ੍ਹਾਂ ਦੋ ਦਿਨਾਂ ਦੌਰਾਨ ਮੀਂਹ ਤੇ ਹਨ੍ਹੇਰੀ ਸਬੰਧੀ ਵੱਡਾ ਅਲਰਟ ਜਾਰੀ ਹੋ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਦੌਰਾਨ 16 ਤੇ 17 ਅਪ੍ਰੈਲ ਨੂੰ ਸੂਬੇ ਅੰਦਰ ਧੂੜ ਭਰੀ ਹਨੇਰੀਆ ਆ ਸਕਦੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਗਰਜ ਚਮਕ ਅਤੇ ਹਲਕੇ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਦਿੱਲੀ ਵਾਲੇ ਪੰਜਾਬ ਵਿੱਚ ਵੀ ਅਜਿਹੀ ਸਥਿਤੀ ਬਣੀ ਰਹੇਗੀ ਜਿਥੇ ਤੁਫਾਨ 100kph ਦੀ ਉਮੀਦ ਹੈ।

ਮੌਸਮ ਦੀ ਖ-ਰਾ-ਬੀ ਕਾਰਨ ਕਿਸਾਨਾਂ ਨੂੰ ਵਾਢੀ ਕਰਨ ਵਿੱਚ ਮੁਸ਼ਕਲ ਪੇਸ਼ ਕਰਦੀ ਹੈ। ਉੱਥੇ ਕੀ ਮੌਸਮ ਦਾ ਅਸਰ 18 ਅਪ੍ਰੈਲ ਤੱਕ ਦੇਖਿਆ ਜਾ ਸਕਦਾ ਹੈ। ਪੱਛਮੀ ਸਰਹੱਦੀ ਇਲਾਕਿਆਂ ਤੇ ਪੱਛਮੀ ਮਾਲਵਾ ਵਿੱਚ ਕੱਲ ਤੋਂ ਹੀ ਬੱਦਲਵਾਈ ਵਾਲਾ ਮੌਸਮ ਦੇਖਿਆ ਜਾ ਸਕਦਾ ਹੈ। ਦਿਨ ਦੇ ਬਾਰੇ ਵਿੱਚ 7 ਤੋਂ 10 ਡਿਗਰੀ ਦੀ ਕਮੀ ਨਾਲ ਵਧ ਰਹੀ ਗਰਮੀ ਨੂੰ ਠੱਲ੍ਹ ਪਵੇਗੀ। ਪੰਜਾਬ ਅੰਦਰ ਕੁਝ ਜਗਹਾ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।