ਸਾਵਧਾਨ ਪੰਜਾਬ ਚ ਏਥੇ ਲਗੇਗਾ ਇਸ ਕਾਰਨ ਬਿਜਲੀ ਦਾ ਵੱਡਾ ਕੱਟ ਕਰਲੋ ਤਿਆਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਮੌਸਮ ਵਿਚ ਤਬਦੀਲੀ ਦੇਖੀ ਜਾ ਰਹੀ ਹੈ ਅਤੇ ਲੋਕਾਂ ਵਿੱਚ ਬਿਜਲੀ ਦੀ ਵਰਤੋਂ ਵਿਚ ਵੀ ਕਮੀ ਆਈ ਹੈ। ਸਰਕਾਰ ਵੱਲੋਂ ਜਿਥੇ ਬਿਜਲੀ ਦਰਾਂ ਵਿੱਚ ਕਟੌਤੀ ਕੀਤੇ ਜਾਣ ਨਾਲ ਲੋਕਾਂ ਨੂੰ ਰਾਹਤ ਵੀ ਦਿਤੀ ਗਈ ਹੈ। ਉਥੇ ਹੀ ਸਰਦੀ ਦੇ ਮੌਸਮ ਦਾ ਆਗਾਜ਼ ਹੋਣ ਤੇ ਬਿਜਲੀ ਦੇ ਕੱਟਾਂ ਵਿਚ ਵੀ ਕਮੀ ਆਈ ਹੈ। ਇਸ ਸਮੇਂ ਕਿਸਾਨਾਂ ਵੱਲੋਂ ਵੀ ਬਿਜਲੀ ਦੀ ਘੱਟ ਵਰਤੋਂ ਕੀਤੀ ਜਾ ਰਹੀ ਹੈ ਕਿਉਂਕਿ ਇਸ ਸਮੇਂ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਚੁੱਕੀ ਹੈ ਅਤੇ ਖੇਤਾਂ ਵਿਚ ਕਣਕ ਦੀ ਬਿਜਾਈ ਹੋ ਰਹੀ ਹੈ। ਪਰ ਬਹੁਤ ਸਾਰੇ ਉਦਯੋਗ ਬਿਜਲੀ ਖੇਤਰ ਨਾਲ ਜੁੜੇ ਹੋਏ ਹਨ।

ਅਗਰ ਕੁਝ ਸਮੇਂ ਲਈ ਬਿਜਲੀ ਦੀ ਸਪਲਾਈ ਬੰਦ ਹੋ ਜਾਂਦੀ ਹੈ ਤਾਂ ਉਨ੍ਹਾਂ ਲੋਕਾਂ ਦੇ ਰੁਜ਼ਗਾਰ ਵੀ ਬੰਦ ਹੋ ਜਾਂਦੇ ਹਨ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਰਪੇਸ਼ ਆ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਏਥੇ ਲਗੇਗਾ ਇਸ ਕਾਰਨ ਬਿਜਲੀ ਦਾ ਵੱਡਾ ਕੱਟ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਹੀ ਸ਼ਹਿਰ ਕਪੂਰਥਲਾ ਵਿੱਚ 10 ਨਵੰਬਰ ਨੂੰ ਬਿਜਲੀ ਬੰਦ ਰਹਿਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਖੇਤਰਾਂ ਵਿੱਚ ਲੋਕਾਂ ਨੂੰ ਬਿਜਲੀ ਦੇ ਬੰਦ ਹੋਣ ਕਾਰਨ ਸ-ਮੱ–ਸਿ-ਆ-ਵਾਂ ਨਾਲ ਜੂਝਣਾ ਪੈ ਸਕਦਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਅਫ਼ਸਰ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਸ਼ਹਿਰੀ ਉਪ ਮੰਡਲ ਨੰਬਰ-1 ਕਪੂਰਥਲਾ ਨੇ ਦੱਸਿਆ ਹੈ ਕਿ 10 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਬਿਜਲੀ ਬੰਦ ਰਹੇਗੀ। ਕਿਉਂਕਿ ਜ਼ਰੂਰੀ ਮੁਰੰਮਤ ਦੇ ਕਾਰਨ 66 ਕੇਵੀ ਗਰਿੱਡ ਸਬ ਸਟੇਸ਼ਨ ਨੰਗਲ ਨਰੈਣਗੜ੍ਹ ‘ਚ ਸਬ ਸਟੇਸ਼ਨ ਤੋਂ ਚੱਲਦੇ ਸਾਰੇ 11 ਕੇਵੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ ਜਿਸ ਕਾਰਨ ਇਸ ਖੇਤਰ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਸਕਦੀਆਂ ਹਨ

ਜਿਸ ਬਾਰੇ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਗਿਆ ਹੈ। ਸਵੇਰੇ 10 ਤੋਂ ਸ਼ਾਮ 4 ਵਜੇ ਤਕ 10 ਨਵੰਬਰ ਨੂੰ ਬਿਜਲੀ ਬੰਦ ਰਹਿਣ ਕਾਰਨ ਕਿਸਾਨ ਸਨਤਕਾਰਾਂ ਲਈ ਕੁਝ ਪ੍ਰਬੰਧ ਕੀਤੇ ਗਏ ਹਨ। ਜਿਸ ਸਦਕਾ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸ-ਮੱ-ਸਿ-ਆ-ਵਾਂ ਦਾ ਨਿਪਟਾਰਾ ਕੀਤਾ ਜਾ ਸਕੇ।