ਆਈ ਤਾਜਾ ਵੱਡੀ ਖਬਰ
ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਪਹਿਲਾਂ ਵੀ ਜਿੱਥੇ ਬਹੁਤ ਸਾਰੇ ਪਰਿਵਾਰ ਕਰੋਨਾ ਦੀ ਮਾਰ ਸਹਿ ਰਹੇ ਹਨ। ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਉਨ੍ਹਾਂ ਲਈ ਹੁਣ ਮੁੜ ਪੈਰਾਂ ਸਿਰ ਹੋਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਜਿੱਥੇ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਵਧ ਰਹੀ ਮਹਿੰਗਾਈ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਹੋਰ ਵਧਾ ਰਹੀ ਹੈ। ਇਸ ਸਮੇਂ ਜਿਥੇ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਉਥੇ ਹੀ ਲੋਕਾਂ ਨੂੰ ਖਰੀਦਦਾਰੀ ਕਰਦੇ ਹੋਏ ਕਾਫੀ ਪੈਸਾ ਖਰਚ ਕਰਨਾ ਪੈ ਰਿਹਾ ਹੈ।
ਸੋਨੇ ਦੀਆਂ ਵਧ ਰਹੀਆਂ ਕੀਮਤਾਂ ਦੇ ਕਾਰਣ ਗਰੀਬ ਵਰਗ ਲਈ ਸੋਨਾ ਖਰੀਦਣਾ ਉਹਨਾਂ ਦੀ ਪਹੁੰਚ ਤੋਂ ਬਾਹਰ ਹੋ ਰਿਹਾ ਹੈ। ਪਰ ਹੁਣ ਸੋਨਾ ਖਰੀਦਣ ਵਾਲਿਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਕੀਮਤਾਂ ਇੰਨੀਆਂ ਘਟ ਗਈਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਹੋਣ ਦੀ ਜਾਣਕਾਰੀ ਮਿਲਦੇ ਹੀ ਬਹੁਤ ਸਾਰੇ ਖਪਤਕਾਰਾਂ ਵੱਲੋਂ ਜਿੱਥੇ ਖਰੀਦਦਾਰੀ ਕੀਤੀ ਜਾ ਰਹੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਸੋਨੇ ਦੀ ਕੀਮਤ ਵਿੱਚ ਫਿਰ ਗਿਰਾਵਟ ਆਈ ਹੈ ਜਿੱਥੇ ਸੋਨਾ 2300 ਰੁਪਏ ਹੇਠਾਂ ਆ ਗਿਆ ਹੈ।
ਅਮਰੀਕੀ ਡਾਲਰ ਦੇ ਮੁਕਾਬਲੇ ਮਜ਼ਬੂਤ ਮੰਗ ਨੇ ਜਿੱਥੇ ਸੋਨੇ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਘੱਟ ਕੀਤਾ ਹੈ। ਓਥੇ ਹੀ ਕੇਂਦਰੀ ਬੈਂਕਾਂ ਦੁਆਰਾ ਲਗਾਤਾਰ ਵਿਆਜ ਦਰਾਂ ਵਿਚ ਵਾਧੇ ਕਾਰਨ ਵਿਸ਼ਵ ਅਰਥ-ਵਿਵਸਥਾ ਵਿਚ ਹੈ।
ਉਥੇ ਹੀ ਸੋਨੇ ਦੀ ਕੀਮਤ ਇਸ ਵਿਚ ਗਿਰਾਵਟ ਆਈ ਹੈ ਜਿਥੇ ਹੁਣ ਸੋਨੇ ਦੀ ਕੀਮਤ 56,500 ਰੁਪਏ ਪ੍ਰਤੀ 10 ਗ੍ਰਾਮ ਹੈ। ਉਥੇ ਹੀ ਮਾਹਿਰਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਸ ਦੀ ਕੀਮਤ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਉਥੇ ਕੌਮਾਂਤਰੀ ਬਾਜ਼ਾਰ ਵਿੱਚ ਅੱਜ ਸੋਨਾ 1,860 ਡਾਲਰ ਦੇ ਪੱਧਰ ਤੇ ਨੇੜੇ ਸਹਾਰਾ ਲੈ ਰਿਹਾ ਹੈ।
Previous Postਪਤਨੀ ਸਣੇ ਦੋ ਬੱਚਿਆਂ ਦਾ ਕਤਲ ਕਰ ਖੁਦ ਵੀ ਕੀਤੀ ਖ਼ੁਦਕੁਸ਼ੀ, ਪੂਰਾ ਪਰਿਵਾਰ ਹੋਇਆ ਖਤਮ
Next Postਮਸ਼ਹੂਰ ਅਦਾਕਾਰਾ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ