ਹੁਣੇ ਹੁਣੇ ਅਚਾਨਕ ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਦੀ ਹੋਈ ਮੌਤ, ਛਾਇਆ ਸੋਗ


ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਬਣਾ ਦਿੰਦੀਆਂ ਹਨ। ਪਿਛਲੇ ਸਾਲ ਦੇ ਅੰਤਿਮ ਮਹੀਨਿਆਂ ਦੇ ਵਿੱਚ ਸ਼ੁਰੂ ਹੋਈ ਆਬੋ ਹਵਾ ਨੇ ਇਸ ਵਰ੍ਹੇ ਦੀਆਂ ਸਾਰੀਆਂ ਰੌਣਕਾਂ ਨੂੰ ਹਨੇਰੇ ਦੇ ਕਿਸੇ ਖੂੰਜੇ ਵਿੱਚ ਦਬਾ ਕੇ ਰੱਖ ਦਿੱਤਾ। ਲੋਕਾਂ ਦੀਆਂ ਹਸਰਤਾਂ ਜਿਨ੍ਹਾਂ ਦੀ ਪੂਰੀ ਹੋਣ ਦੀ ਚਾਹਤ ਇਸ ਵਰ੍ਹੇ ਵਿੱਚ ਰੱਖੀ ਗਈ ਸੀ,ਸਭ ਮਿੱਟੀ ਵਿੱਚ ਮਿਲ ਗਈਆਂ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਵਰ੍ਹੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਲੋਕਾਂ ਦੀਆਂ ਅੱਖਾਂ ਨੂੰ ਨਮ ਕਰ ਗਈਆਂ।

ਇਸ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਗਏ ,ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ,ਤੇ ਕੁਝ ਬਿਮਾਰੀਆਂ ਦੇ ਚੱਲਦੇ ਹੋਏ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸ ਵਰ੍ਹੇ ਫ਼ਿਲਮੀ ਜਗਤ, ਰਾਜਨੀਤਿਕ ਜਗਤ, ਸਾਹਿਤਕ ਅਤੇ ਕਲਾ ਜਗਤ ਦੇ ਕਈ ਮਹਾਨ ਸਿਤਾਰੇ ਅਕਾਲ ਚਲਾਣਾ ਕਰ ਗਏ ਅਤੇ ਲੋਕ ਦੁੱਖਾਂ ਦੇ ਆਲਮ ਹੇਠ ਦੱਬੇ ਮਹਿਸੂਸ ਹੋ ਰਹੇ ਨੇ। ਇੱਕ ਹੋਰ ਮੰਦਭਾਗੀ ਖ਼ਬਰ ਬਾਲੀਵੁੱਡ ਇੰਡਸਟਰੀ ਤੋਂ ਸਾਹਮਣੇ ਆਈ ਹੈ।

ਜਿੱਥੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀ ਮੌਤ ਹੋ ਗਈ। ਜਿਸ ਬਾਰੇ ਸੁਣਦੇ ਸਾਰ ਹੀ ਸੋਗ ਦੀ ਲਹਿਰ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਮੇਘਨਾ ਰਾਏ ਦੀ ਦਿਲ ਦਾ ਦੌ- ਰਾ ਪੈਣ ਕਾਰਨ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਬੀਤੇ 8 ਦਿਸੰਬਰ ਨੂੰ ਹੀ ਉਨ੍ਹਾਂ ਦੇ ਪਰਿਵਾਰ ਵੱਲੋਂ ਮੇਘਨਾ ਦਾ ਜਨਮ ਦਿਨ ਮਨਾਇਆ ਗਿਆ ਸੀ। ਉਨ੍ਹਾਂ ਦੀ ਹਿੰਦੀ ਫਿਲਮ ਜੈ ਜੈ ਸ਼ੰਤੋਸ਼ੀ ਮਾਂ ਵਿੱਚ ਕੀਤੇ ਗਏ ਕੰਮ ਦੀ ਸਭ ਪਾਸੇ ਚਰਚਾ ਸੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਗੁਜਰਾਤੀ ਫ਼ਿਲਮਾਂ ਤੇ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ। ਇਸ ਤੋਂ ਇਲਾਵਾ ਮੇਘਨਾ ਰਾਏ ਵੱਲੋਂ ਏਕ ਮਹਿਲ ਹੋ ਸਪਨਾ ਕਾ, ਕਿਸ਼ੋਰ ਬਾਹੁਰਨੀਆਅਨ, ਸੀਰੀਅਲਾਂ ਵਿੱਚ ਵੀ ਕੰਮ ਕੀਤਾ ਸੀ। ਮੇਘਨਾ ਰਾਏ ਦੇ ਪਿਛਲੇ ਇਕ ਸਾਲ ਤੋਂ ਬਿਮਾਰ ਹੋਣ ਕਾਰਨ, ਉਹਨਾਂ ਨੇ ਪਿਛਲੇ ਲੰਮੇ ਅਰਸੇ ਤੋਂ ਕੰਮ ਵੀ ਬੰਦ ਕੀਤਾ ਸੀ। ਬੁਧਵਾਰ ਸਵੇਰ ਮੇਘਨਾ ਰਾਏ ਨੂੰ ਹਾਰਟ ਅ-ਟੈ- ਕ ਹੋਣ ਕਾਰਨ,ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ।