ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ ਜਿਸ ਦੇ ਵਿਚ ਕਈ ਤਰ੍ਹਾਂ ਦੇ ਨੁ-ਕ-ਸਾ-ਨ ਹੋਣ ਦੀਆਂ ਖ਼ਬਰਾਂ ਵੀ ਸਾਨੂੰ ਸੁਣਨ ਵਿੱਚ ਮਿਲਦੀਆਂ ਹਨ। ਇਹਨਾਂ ਵਾਪਰੇ ਹੋਏ ਹਾਦਸਿਆਂ ਦੇ ਕਾਰਨ ਕਈ ਜਾਨੀ ਮਾਲੀ ਨੁ-ਕ-ਸਾ-ਨ ਵੀ ਹੁੰਦੇ ਹਨ ਜਿਸ ਦੇ ਕਾਰਨ ਸਥਾਨਕ ਮਾਹੌਲ ਕਾਫ਼ੀ ਦੁਖਦਾਈ ਹੋ ਜਾਂਦਾ ਹੈ। ਬੀਤੇ ਕੁਝ ਦਿਨਾਂ ਦੌਰਾਨ ਅਜਿਹੇ ਕਈ ਹਾਦਸੇ ਦੇਖਣ ਦੇ ਵਿਚ ਆਏ ਹਨ ਜਿਸ ਦੇ ਨਾਲ ਪੰਜਾਬ ਦੇ ਸ਼ਾਂਤ ਮਈ ਮਾਹੌਲ ਨੂੰ ਇਕ ਵੱਡੀ ਸੱ-ਟ ਵੱਜੀ ਹੈ। ਲਗਾਤਾਰ ਪੰਜਾਬ ਵਿੱਚ ਕਿਤੇ ਨਾ ਕਿਤੇ ਵਾਪਰ ਰਹੇ ਇਹਨਾਂ ਹਾਦਸਿਆਂ ਨੇ ਆਪਣਾ ਕਹਿਰ ਜਾਰੀ ਰੱਖਿਆ ਹੋਇਆ ਹੈ।
ਜਿਸ ਵਿੱਚ ਅੱਜ ਪੰਜਾਬ ਦੇ ਬਰਨਾਲਾ ਸ਼ਹਿਰ ਵਿਖੇ ਵਾਪਰੀ ਇਕ ਘਟਨਾ ਦੇ ਕਾਰਨ ਹਰ ਇਕ ਇਨਸਾਨ ਦੇ ਦਿਲ ਨੂੰ ਗ-ਹਿ-ਰੀ ਠੇ-ਸ ਪੁੱਜੀ ਹੈ। ਇਹ ਮਾਮਲਾ ਹੈ ਬਰਨਾਲਾ ਸ਼ਹਿਰ ਦੇ ਬਾਜਵਾ ਪੱਤੀ ਮੁਹੱਲੇ ਦਾ ਜਿੱਥੇ ਇੱਕ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗ ਗਈ ਜਿਸ ਦੇ ਕਾਰਨ ਉਥੇ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਇਸ ਅੱਗ ਦੀ ਚ-ਪੇ-ਟ ਵਿਚ ਆ ਗਿਆ। ਇਸ ਘਟਨਾ ਦਾ ਪਤਾ ਜਦੋਂ ਸਥਾਨਕ ਵਾਸੀਆਂ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਆਪੋ ਆਪਣੇ ਪੱਧਰ ‘ਤੇ ਅੱਗ ਨੂੰ ਬੁਝਾਉਣ ਦਾ ਕੰਮ ਕਰਨਾ ਸ਼ੁਰੂ ਕਰ ਅਤੇ ਨਾਲ ਹੀ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਵੀ ਇਸ ਦੀ ਸੂਚਨਾ ਦੇ ਦਿੱਤੀ ਗਈ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਚਾਨਕ ਹੀ ਇਕ ਜ਼ੋਰਦਾਰ ਧ-ਮਾ-ਕੇ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚੋਂ ਧੂੰਆਂ ਨਿਕਲਦਾ ਹੋਇਆ ਦੇਖਿਆ ਗਿਆ। ਗੁਰਦੁਆਰਾ ਸਾਹਿਬ ਅੰਦਰ ਲੱਗੀ ਹੋਈ ਅੱਗ ਨੇ ਪਾਲਕੀ ਸਾਹਿਬ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇੱਕ ਅੰ-ਗ ਵੀ ਇਸ ਅੱਗ ਦੇ ਨਾਲ ਖੰ-ਡਿ-ਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਹੱਲੇ ਦੇ ਵਿਚ ਬਿਜਲੀ ਕਰਮਚਾਰੀ ਵਲੋਂ ਜਦੋਂ ਬਿਜਲੀ ਦੀ ਸਪਲਾਈ ਨੂੰ ਠੀਕ ਕਰ ਸਵਿੱਚ ਛੱਡਿਆ ਗਿਆ ਤਾਂ ਅਚਾਨਕ ਹੀ ਟ੍ਰਾਂਸ ਫਾਰਮਰ ਵਿਚ ਧ-ਮਾ-ਕਾ ਹੋ ਗਿਆ
ਜਿਸ ਤੋਂ ਬਾਅਦ ਹੋਏ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਪਾ ਡੀਐਸਪੀ ਲਖਵੀਰ ਸਿੰਘ ਟਿਵਾਣਾ ਅਤੇ ਥਾਣਾ ਸਿਟੀ ਦੇ ਇੰਚਾਰਜ ਲਖਵਿੰਦਰ ਸਿੰਘ ਭਾਰੀ ਪੁਲਸ ਫੋਰਸ ਦੇ ਨਾਲ ਮੌਕੇ ਉਪਰ ਪੁੱਜੇ। ਪੁਲਸ ਵੱਲੋਂ ਡੀਵੀਆਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਇਲਾਕੇ ਵਿੱਚ ਵਾਪਰੀ ਇਸ ਘਟਨਾ ਦੇ ਕਾਰਨ ਲੋਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Previous Postਹੁਣੇ ਹੁਣੇ ਸਰਦੂਲ ਸਿਕੰਦਰ ਬਾਰੇ ਕੈਪਟਨ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Next Postਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਹੋਣ ਲੱਗਾ ਇਹ ਕੰਮ