ਹੁਣੇ ਹੁਣੇ ਆਈ ਮਾੜੀ ਖਬਰ ਹੋਈ ਚੋਟੀ ਦੇ ਇਸ ਲੀਡਰ ਦੀ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਸੂਬੇ ਅੰਦਰ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸ਼ਖਸੀਅਤਾਂ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸਾਡੇ ਤੋ ਦੂਰ ਹੋ ਚੁੱਕੀਆਂ ਹਨ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ, ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ।

ਇਨ੍ਹਾਂ ਸ਼ਖਸੀਅਤਾਂ ਦੇ ਜਾਣ ਨਾਲ ਜਿੱਥੇ ਇਹਨਾਂ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਅਤੇ ਅਗਲੇ ਸਾਲ ਹੋਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ।

ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਚੋਟੀ ਦੇ ਇਸ ਮਸ਼ਹੂਰ ਲੀਡਰ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਛੇਹਰਟਾ ਸਰਕਲ ਤੋਂ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਸਰਕਲ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮਾਨ ਗੁਰੂ ਕੀ ਵਡਾਲੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। 61 ਸਾਲਾ ਦੇ ਜਥੇਦਾਰ ਅਵਤਾਰ ਸਿੰਘ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸੋਗ ਦੀ ਲਹਿਰ ਫੈਲ ਗਈ।

ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕਾਫੀ ਵੱਡਾ ਝਟਕਾ ਲੱਗਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਇਮਾਨਦਾਰ ਅਤੇ ਪੰਥਕ ਸੋਚ ਦੇ ਧਾਰਨੀ ਸਨ। ਉਨ੍ਹਾਂ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ, ਕਿਉਂਕਿ ਉਨ੍ਹਾਂ ਦੇ ਦੋ ਪੁੱਤਰ ਵਿਦੇਸ਼ ਵਿੱਚ ਹਨ ਉਨ੍ਹਾਂ ਦੇ ਆਉਣ ਤੇ ਸੰਸਕਾਰ ਹੋਵੇਗਾ। ਉਹਨਾਂ ਦੇ ਜਾਣ ਨਾਲ ਗੁਰੂ ਕੀ ਵਡਾਲੀ ਵਿੱਚ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।