ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਅਤੇ ਹੋਰ ਕਈ ਗੰਭੀਰ ਮੁੱਦਿਆਂ ਤੇ ਹੀ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਵਿਚਾਰ ਚਰਚਾ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਰੋਨਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉੱਚ ਅਧਿਕਾਰੀਆਂ ਨਾਲ ਵੀਡਿਓ ਰਾਹੀਂ ਸਮੇਂ-ਸਮੇਂ ਤੇ ਜਾਣਕਾਰੀ ਹਾਸਲ ਕੀਤੀ ਗਈ ਹੈ। ਜਿੱਥੇ ਸਾਰੇ ਉੱਚ-ਅਧਿਕਾਰੀਆਂ ਦੇ ਸਲਾਹ-ਮਸ਼ਵਰੇ ਨਾਲ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਗਏ ਹਨ ਅਤੇ ਉਨ੍ਹਾਂ ਨੂੰ ਜਾਰੀ ਕੀਤਾ ਗਿਆ ਹੈ।
ਜਿੱਥੇ ਇਨ੍ਹਾਂ ਫੈਸਲਿਆਂ ਦੇ ਕਾਰਨ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਗਿਆ ਉਥੇ ਹੀ ਕਰੋਨਾ ਨੂੰ ਵੀ ਠੱਲ੍ਹ ਪਾਈ ਗਈ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਤਰੀਕ ਨੂੰ ਕਰਨ ਜਾ ਰਹੇ ਹਨ ਇਹ ਕੰਮ , ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੇਂ-ਸਮੇਂ ਤੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕੁਝ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ 16 ਅਗਸਤ ਨੂੰ ਮੀਟਿੰਗ ਸੱਦੀ ਗਈ ਸੀ ਉਥੇ ਹੀ ਹੁਣ ਫੇਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 26 ਅਗਸਤ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸਾਰੇ ਮੰਤਰੀ ਮੰਡਲ ਦੇ ਮੈਂਬਰ ਸ਼ਾਮਲ ਹੋਣਗੇ। ਜਿਸ ਵਿੱਚ ਕਈ ਫੈਸਲੇ ਲਏ ਜਾਣ ਦੀ ਉਮੀਦ ਵੀ ਵੇਖੀ ਜਾ ਰਹੀ ਹੈ। ਉੱਥੇ ਹੀ ਇਸ ਮੀਟਿੰਗ ਦਾ ਏਜੰਡਾ ਵੀ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਇਸ ਸਮੇਂ ਪੰਜਾਬ ਵਿਚ ਕਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀ ਮੰਡਲ ਦੇ ਬਾਕੀ ਮੈਂਬਰਾਂ ਵੱਲੋਂ 26 ਅਗਸਤ ਨੂੰ ਹੋਣ ਵਾਲੀ ਬੈਠਕ ਵਰਚੁਅਲ ਤਰੀਕੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਮਾਮਲਿਆਂ ਤੇ ਵਿਚਾਰ ਚਰਚਾ ਕਰਨ ਲਈ ਹੁਣ 26 ਅਗਸਤ ਨੂੰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਸੱਦੀ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਆਈ ਵੱਡੀ ਖਬਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਤਰੀਕ ਨੂੰ ਕਰਨ ਜਾ ਰਹੇ ਹਨ ਇਹ ਕੰਮ
Previous Postਦਿੱਲੀ ਬਾਡਰ ਤੋਂ ਆਈ ਇਹ ਵੱਡੀ ਮਾੜੀ ਖਬਰ – ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ
Next Postਵਾਪਰਿਆ ਕਹਿਰ ਭਿਆਨਕ ਹਾਦਸੇ ਚ ਕਈ ਲੋਕ ਜਿਉਂਦੇ ਸੜੇ ਮਚੀ ਹਾਹਾਕਾਰ, ਇਲਾਕੇ ਚ ਛਾਈ ਸੋਗ ਦੀ ਲਹਿਰ