31 ਅਕਤੂਬਰ ਤਕ ਲਾਕ ਡਾਊਨ
ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜ ਗਾਰ ਚਲੇ ਗਏ। ਜਿਸ ਕਰਕੇ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਜਿਸ ਨੇ ਮੁੜ ਤੋਂ ਲੋਕਾਂ ਨੂੰ ਡ-ਰ ਦੇ ਸਾਏ ਹੇਠ ਲੈ ਆਂਦਾ ਹੈ। ਪਿਛਲੇ ਕੁਝ ਸਮੇਂ ਤੋਂ ਮੁੜ ਕਰੋਨਾ ਕੇਸਾਂ ਵਿਚ ਹੋਏ ਵਾਧੇ ਨੇ ਲੋਕਾਂ ਦੀ ਮੁ-ਸ਼-ਕਿ-ਲ ਨੂੰ ਵਧਾ ਦਿੱਤਾ ਹੈ।
ਜਿਸ ਕਾਰਨ ਲੋਕਾਂ ਨੂੰ ਫਿਰ ਤੋਂ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਇਥੇ ਅਚਾਨਕ ਸਰਕਾਰ ਨੇ 15 ਤੋਂ 21 ਮਾਰਚ ਤੱਕ ਲਾਕ ਡਾਊਨ ਲਗਾਉਣ ਦਾ ਆਦੇਸ਼ ਦੇ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿਚ ਫਿਰ ਤੋਂ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ। ਜੋ ਫਿਰ ਤੋਂ ਚਿੰ-ਤਾ ਦਾ ਵਿਸ਼ਾ ਬਣ ਚੁੱਕਾ ਹੈ। ਦੇਸ਼ ਅੰਦਰ ਕਰੋਨਾ ਨੇ ਸਭ ਤੋਂ ਵੱਧ ਪ੍ਰ-ਭਾ-ਵ-ਤ ਮਹਾਰਾਸ਼ਟਰ ਨੂੰ ਕੀਤਾ ਹੈ ਜਿੱਥੇ ਮਹਾਰਾਸ਼ਟਰ ਵਿਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਕਾਰਨ ਹਾਲਾਤ ਦਿਨ ਬ ਦਿਨ ਭਿਆਨਕ ਹੁੰਦੇ ਜਾ ਰਹੇ ਹਨ।
ਜਿੱਥੇ ਸਰਕਾਰ ਵੱਲੋਂ ਪਹਿਲਾਂ ਹੀ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਹੁਣ ਮਹਾਰਾਸ਼ਟਰ, ਕੇਰਲ, ਪੰਜਾਬ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ’ਚ ਕੋਵਿਡ-19 ਦੇ ਕੇਸਾਂ ’ਚ ਵਾਧਾ ਹੋ ਰਿਹਾ ਹੈ। ਇਨ੍ਹਾਂ 6 ਸੂਬਿਆਂ ’ਚੋਂ ਕੋਵਿਡ-19 ਦੇ ਕੇਸ ਮਹਾਰਾਸ਼ਟਰ ’ਚ ਸਭ ਤੋਂ ਵਧੇਰੇ ਹਨ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਸੂਬੇ ਦੇ ਊਧਵ ਠਾਕਰੇ ਸਰਕਾਰ ਨੇ ਨਾਗਪੁਰ ਸ਼ਹਿਰ ’ਚ ਤਾਲਾ ਬੰਦੀ ਲਾਉਣ ਦਾ ਵੱਡਾ ਫ਼ੈਸਲਾ ਲਿਆ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਮਹਾਰਾਸ਼ਟਰ ਸਰਕਾਰ ਨੇ ਵੱਧਦੇ ਕੇਸਾਂ ਨੂੰ ਵੇਖਦਿਆਂ ਨਾਗਪੁਰ ਸ਼ਹਿਰ ਵਿਚ ਇਕ ਹਫ਼ਤੇ ਲਈ ਪੂਰਨ ਤਾਲਾ ਬੰਦੀ ਲਗਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਿਤਿਨ ਰਾਊਤ ਨੇ ਵੀਰਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸ਼ਹਿਰ ਵਿਚ 15 ਤੋਂ 21 ਮਾਰਚ ਤੱਕ ਪੂਰਨ ਤਾਲਾ ਬੰਦੀ ਰਹੇਗੀ। ਇਸ ਤਾਲਾ ਬੰਦੀ ਦੌਰਾਨ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਲੋਕਾਂ ਨੂੰ ਛੱਡ ਕੇ ਕਿਸੇ ਨੂੰ ਵੀ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਰਹੇਗੀ। ਉਥੇ ਹੀ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ
Home ਤਾਜਾ ਖ਼ਬਰਾਂ ਹੁਣੇ ਹੁਣੇ ਇਥੇ ਅਚਾਨਕ ਸਰਕਾਰ ਨੇ 15 ਤੋਂ 21 ਮਾਰਚ ਤੱਕ ਲਗਾਤਾ ਲਾਕ ਡਾਊਨ – ਇਸ ਵੇਲੇ ਦੀ ਵੱਡੀ ਖਬਰ
Previous Postਸਾਵਧਾਨ ਪੰਜਾਬ ਚ ਇਹਨਾਂ ਦਿਨਾਂ ਚ ਪੈ ਸਕਦਾ ਮੀਂਹ – ਹੁਣੇ ਹੁਣੇ ਆਇਆ ਇਹ ਤਾਜਾ ਵੱਡਾ ਅਲਰਟ
Next Postਕੋਰੋਨਾ ਕਾਰਨ ਇਥੇ ਸਰਕਾਰ ਨੇ ਛੋਟੇ ਬੱਚਿਆਂ ਦੇ ਸਕੂਲ ਕਰਤੇ ਬੰਦ ਅਤੇ ਲਗਾਈਆਂ ਇਹ ਪਾਬੰਦੀਆਂ