ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਕੋਈ ਨਾ ਕੋਈ ਕੁਦਰਤੀ ਕ-ਰੋ-ਪੀ ਸਾਹਮਣੇ ਆ ਹੀ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੁਦਰਤ ਦਾ ਅਜਿਹਾ ਕਹਿਰ ਵਾਪਰਿਆ ਹੈ। ਜਿਸ ਦੀ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਇਸ ਸਾਲ ਦੇ ਵਿੱਚ ਵੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜੋ ਸਭ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਜਾਂਦੀਆਂ ਹਨ। ਇਸ ਸਾਲ ਦੀ ਸ਼ੁਰੂ ਆਤ ਤੋਂ ਲੈ ਕੇ ਹੁਣ ਤਕ ਕਈ ਅਜਿਹੀਆਂ ਖਬਰਾਂ ਆਈਆਂ ਹਨ ਜਿਸ ਵਿਚ ਬਹੁਤ ਜ਼ਿਆਦਾ ਨੁ-ਕ-ਸਾ-ਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।
ਇਹ ਨੁ-ਕ-ਸਾ-ਨ ਕਈ ਜਗ੍ਹਾ ਤੇ ਕੁਦਰਤ ਵੱਲੋਂ ਵਰਸਾਏ ਗਏ ਕਹਿਰ ਕਾਰਨ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਆਪਣੀ ਅਣਗਹਿਲੀ ਕਾਰਨ। ਇਸ ਤਰਾਂ ਦੀਆਂ ਦੁੱਖ ਭਰੀਆਂ ਖਬਰਾ ਦੇਸ਼ ਦੇ ਹਾਲਾਤਾਂ ਉਪਰ ਅਸਰ ਪਾਉਦੀਆਂ ਹਨ। ਕਰੋਨਾ ਤੋਂ ਬੜੀ ਮੁ-ਸ਼-ਕ-ਲ ਨਾਲ ਉਭਰ ਰਹੇ ਲੋਕਾਂ ਉਪਰ ਆ ਰਹੀਆਂ ਮੁ-ਸ਼-ਕਿ-ਲਾਂ ਆਰਥਿਕ ਸਥਿਤੀ ਨੂੰ ਹੋਰ ਡਾਵਾਂਡੋਲ ਕਰ ਰਹੀਆਂ ਹਨ। ਹੁਣ ਇੱਥੇ ਆਏ ਭਿਆਨਕ ਭੂਚਾਲ ਕਾਰਨ ਧਰਤੀ ਕੰਬੀ ਤੇ ਹਾਹਾਕਾਰ ਮਚ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਧ ਯੂਨਾਨ ਵਿੱਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 6.2 ਮਾਪੀ ਗਈ ਹੈ। ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਦੇ ਅਨੁਸਾਰ ਇਸ ਭੂਚਾਲ ਦਾ ਕੇਂਦਰ ਲਾਰੀਸਾ ਸ਼ਹਿਰ ਦੇ ਪੱਛਮੀ ਉੱਤਰ ਪੱਛਮ ਵਿੱਚ 22 ਕਿਲੋਮੀਟਰ ਦੀ ਦੂਰੀ ਤੇ ਸਥਿਤ ਸੀ। ਇਸ ਭੂਚਾਲ ਦੇ ਆਉਣ ਨਾਲ ਕੋਈ ਜਾਨੀ ਮਾਲੀ ਨੁ-ਕ-ਸਾ-ਨ ਹੋਣ ਦੀ ਖਬਰ ਅਜੇ ਤੱਕ ਪ੍ਰਾਪਤ ਨਹੀਂ ਹੋਈ ਹੈ। ਅੱਜ 6.2 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਬੁੱਧਵਾਰ ਦੁਪਹਿਰ ਕਰੀਬ 12:15 ਵਜੇ ਮਹਿਸੂਸ ਕੀਤੇ ਗਏ ਹਨ।
ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ਦੇ ਵਿੱਚ ਕਈ ਭੂਚਾਲ ਆ ਚੁੱਕੇ ਹਨ। ਜਿਨ੍ਹਾਂ ਨਾਲ ਕਈ ਜਗ੍ਹਾ ਉਪਰ ਭਾਰੀ ਨੁ-ਕ-ਸਾ-ਨ ਵੀ ਹੋਇਆ ਹੈ। ਅੱਜ ਆਏ ਇਸ ਭੂਚਾਲ ਦੇ ਝਟਕੇ ਗੁਆਂਢੀ ਉੱਤਰ ਮੈਸੇਡੋਨੀਆ, ਕੋਸੋਵੋ ਅਤੇ ਮੈਂਟੇਨੇਗ੍ਰੋ ਦੀਆਂ ਰਾਜਧਾਨੀਆਂ ‘ਚ ਵੀ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਦੇ ਇਨ੍ਹਾਂ ਝਟਕਿਆਂ ਨਾਲ ਲੋਕਾਂ ਵਿੱਚ ਸ-ਹਿ-ਮ ਦਾ ਮਾਹੌਲ ਪਾਇਆ ਜਾ ਰਿਹਾ ਹੈ।