ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਲਗਾਤਾਰ ਜਾਰੀ ਹੈ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਪਿਛਲੇ ਸਾਲ ਜਿੱਥੇ ਕਰੋਨਾ ਦਾ ਆਰੰਭ ਚੀਨ ਦੇ ਵਿੱਚ ਹੋਇਆ ਸੀ । ਜਿੱਥੇ ਸਾਰੀ ਦੁਨੀਆ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਬਹੁਤ ਸਾਰੀ ਦੁਨੀਆ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈ। ਬਹੁਤ ਸਾਰੇ ਪਰਿਵਾਰ ਇਸ ਕਰੋਨਾ ਨੇ ਤਬਾਹ ਕਰ ਦਿੱਤੇ ਹਨ। ਉੱਥੇ ਹੀ ਇਸ ਤੋਂ ਇਲਾਵਾ ਭੂਚਾਲ ਸਮੁੰਦਰੀ ਚੱਕਰਵਾਤੀ, ਤੁਫਾਨ, ਹੜ੍ਹ, ਜੰਗਲੀ ਅੱਗ ਅਤੇ ਕਈ ਭਿਆਨਕ ਬਿਮਾਰੀਆਂ, ਨੇ ਲੋਕਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ।
ਜਿੱਥੇ ਇਨਸਾਨ ਵੱਲੋਂ ਕੁਦਰਤ ਦੀ ਬਣਾਈ ਗਈ ਪ੍ਰਕਿਰਤੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉੱਥੇ ਹੀ ਸਮੇਂ ਸਮੇਂ ਤੇ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਇਨਸਾਨ ਨੂੰ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਕੁਦਰਤੀ ਆਫਤਾਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਦੇਸ਼ ਅੰਦਰ ਆਏ ਦਿਨ ਬਹੁਤ ਸਾਰੇ ਭੂਚਾਲ ਆ ਰਹੇ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਇਥੇ ਭੂਚਾਲ ਆਇਆ ਹੈ। ਜਿਸ ਨਾਲ ਧਰਤੀ ਕੰਬੀ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਭਾਰਤ ਵਿਚ ਇਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿੱਥੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਸੂਬੇ ਅਰੁਣਾਚਲ ਪ੍ਰਦੇਸ਼ ਵਿੱਚ ਅੱਜ ਸ਼ਾਮ ਦੇ ਸਮੇਂ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਅੱਜ ਸ਼ਾਮੀ ਆਇਆ ਇਹ ਭੂਚਾਲ ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿੱਚ ਆਇਆ ਦੱਸਿਆ ਗਿਆ ਹੈ। ਜਿੱਥੇ ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.4 ਮਾਪੀ ਗਈ ਹੈ। ਏਥੇ ਹੀ ਦੱਸਿਆ ਗਿਆ ਹੈ ਕਿ ਇਹ ਭੂਚਾਲ ਅੱਜ ਸ਼ਾਮ 5:35 ਵਜੇ ਆਇਆ ਸੀ।
ਜਿੱਥੇ ਅੱਜ ਸ਼ਾਮੀ ਆਏ ਇਸ ਭੂਚਾਲ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਇਸ ਆਏ ਭੂਚਾਲ ਦੇ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਭਾਰਤ ਵਿਚ ਕਈ ਭੁਚਾਲਾਂ ਚੁੱਕੇ ਹਨ।
Previous Postਹੁਣੇ ਹੁਣੇ ਕਨੇਡਾ ਚ ਜਾਣ ਵਾਲਿਆਂ ਲਈ ਆ ਗਈ ਵੱਡੀ ਖੁਸ਼ਖਬਰੀ ਹੋ ਗਿਆ ਇਹ ਵੱਡਾ ਐਲਾਨ
Next Postਯੂਰਪ ਤੋਂ ਆਇਆ ਅਜਿਹਾ ਫੋਨ ਸੁਣ ਮਾਪਿਆਂ ਦੇ ਪੈਰਾਂ ਥੱਲਿਓਂ ਨਿਕਲੀ ਜਮੀਨ , ਛਾਇਆ ਸੋਗ