ਹੁਣੇ ਹੁਣੇ ਇਥੇ ਆਇਆ ਵੱਡਾ ਭੂਚਾਲ – ਵਜਿਆ ਇਹ ਖਤਰੇ ਦਾ ਘੁੱਗੂ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਸ਼ੁਰੂ ਹੋਇਆ ਕੁਦਰਤੀ ਆ-ਫ਼-ਤਾਂ ਦਾ ਸਿਲਸਿਲਾ ਪਤਾ ਨਹੀਂ ਕਦੋਂ ਖ਼ਤਮ ਹੋਵੇਗਾ। ਪਿਛਲਾ ਵਰ੍ਹਾ ਕੁਦਰਤੀ ਆਫ਼ਤਾਂ ਦਾ ਵਰ੍ਹਾ ਹੋ ਨਿੱਬੜਿਆ, ਇਸ ਲਈ ਉਹ ਇਤਿਹਾਸਿਕ ਸਾਲ ਵਜੋਂ ਪੂਰੀ ਦੁਨੀਆਂ ਵਿੱਚ ਜਾਣਿਆ ਜਾਵੇਗਾ। ਕੁਦਰਤ ਬਹੁਤ ਹੀ ਪਿਆਰੀ ਹੈ ਜਿਸ ਨੇ ਸਾਨੂੰ ਜਿਉਣ ਵਾਸਤੇ ਬਹੁਤ ਸਾਰੀਆਂ ਅਣ ਮੁੱਲੀਆਂ ਦਾਤਾਂ ਦਿੱਤੀਆਂ ਹਨ। ਇਨ੍ਹਾਂ ਵਿੱਚੋਂ ਇਨਸਾਨ ਨੂੰ ਜ਼ਿੰਦਗੀ ਜੀਣ ਵਾਸਤੇ ਸਾਫ ਹਵਾ, ਪਾਣੀ ਅਤੇ ਭੋਜਨ ਦੇ ਨਾਲ ਹੋਰ ਬਹੁਤ ਸਾਰੇ ਤੱਤ ਤੋਹਫ਼ੇ ਦੇ ਰੂਪ ਵਿੱਚ ਮਿਲੇ ਹੋਏ ਹਨ।

ਪਰ ਕਈ ਵਾਰੀ ਕੁਦਰਤ ਆਪਣੇ ਗੁੱਸੇ ਨੂੰ ਕਹਿਰ ਦਾ ਰੂਪ ਦੇ ਕੇ ਇਨਸਾਨਾਂ ਉੱਪਰ ਵਰਸਾ ਦਿੰਦੀ ਹੈ। ਕਿਉਂਕਿ ਸਾਲ 2020 ਦੇ ਵਿਚ ਜਿੰਨੀਆਂ ਕੁਦਰਤੀ ਆਫਤਾਂ ਨੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ, ਸ਼ਾਇਦ ਹੀ ਕਿਸੇ ਸਾਲ ਦੇ ਵਿੱਚ ਅਜਿਹਾ ਹੋਇਆ ਹੋਵੇ। ਇਕ ਤੋਂ ਬਾਅਦ ਇਕ ਮੁਸੀਬਤ ਨੇ ਦੁਨੀਆਂ ਨੂੰ ਘੇਰ ਕੇ ਰੱਖਿਆ ਹੈ। ਇਨ੍ਹਾਂ ਮੁਸ਼ਕਿਲਾਂ ਤੋਂ ਅਜੇ ਤੱਕ ਲੋਕ ਉੱਭਰ ਨਹੀਂ ਸਕੇ ਹਨ। ਉੱਥੇ ਹੀ ਪਿਛਲੇ ਸਾਲ ਦੇ ਅੰਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭਿਆਨਕ ਭੂਚਾਲ ਆ ਚੁੱਕੇ ਹਨ।

ਇਸ ਨਵੇਂ ਵਰ੍ਹੇ ਪਹਿਲੇ ਮਹੀਨੇ ਦੇ ਵਿਚ ਹੀ ਬਹੁਤ ਸਾਰੇ ਭੂਚਾਲ ਆਉਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਫਿਰ ਇਕ ਵੱਡਾ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਹੁਣ ਪ੍ਰਾਪਤ ਹੋ ਰਹੀ ਤਾਜ਼ਾ ਜਾਣਕਾਰੀ ਅਨੁਸਾਰ ਚਿੱਲੀ ਦੇ ਦੱਖਣੀ ਸੈਟਲੈਡ ਟਾਪੂ ਦੇ ਵਿਚ ਭੂਚਾਲ ਦੇ ਕਾਫੀ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਸਰਵੇ ਦੇ ਮੁਤਾਬਕ ਇਹ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਰਾਤ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਵਿੱਚ ਕਿਸੇ ਵੀ ਤਰਾਂ ਦੇ ਜਾਨੀ ਤੇ ਮਾਲੀ ਨੁ-ਕ-ਸਾ-ਨ ਦੀ ਕੋਈ ਖ਼ਬਰ ਨਹੀਂ ਹੈ।

ਜਿਸ ਦੀ ਰਿਕਟਰ ਪੈਮਾਨੇ ਉਪਰ ਤੀਬਰਤਾ 7 ਦਰਜ ਕੀਤੀ ਗਈ। ਇਸ ਆਏ ਹੋਏ ਭੂਚਾਲ ਕਾਰਨ ਕੋਈ ਨੁ-ਕ-ਸਾ-ਨ ਨਹੀਂ ਹੋਇਆ ਹੈ। ਤੇਜ਼ ਤੀਬਰਤਾ ਵਾਲੇ ਇਸ ਭੂਚਾਲ ਦਾ ਕੇਂਦਰ ਦੱਖਣੀ ਸ਼ੇਟਲੈਂਡ ਟਾਪੂ ਨੇੜੇ 7.8 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਫੌਜੀ ਟਿਕਾਣਿਆਂ ਨੂੰ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਭੂਚਾਲ ਦੇ ਝਟਕਿਆਂ ਤੋਂ ਬਾਅਦ ਸੁਨਾਮੀ ਆਉਣ ਦੀ ਚਿਤਾਵਨੀ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਹੀ ਅਮਰੀਕਾ ਦੇ ਭੂ ਵਿਗਿਆਨਕ ਦੇ ਸਰਵੇਖਣ ਮੁਤਾਬਕ ਨਿਊਜ਼ੀਲੈਂਡ ਦੇ ਆਕਲੈਂਡ ਟਾਪੂ ਸਮੂਹ ਦੇ ਖੇਤਰ ਵਿੱਚ ਵੀ ਐਤਵਾਰ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ 10.0 ਕਿਲੋਮੀਟਰ ਹੇਠਾਂ ਸੀ। ਜਿਸ ਵਿੱਚ ਕੋਈ ਵੀ ਨੁ-ਕ-ਸਾ-ਨ ਨਹੀਂ ਹੋਇਆ।